ETV Bharat / state

ਕਿਸਾਨਾਂ ਦੇ ਹੱਕ ਲਈ ਅਕਾਲੀ ਦਲ ਵੱਲੋਂ ਰੋਸ ਮੁਜ਼ਾਹਰਾ - ਅਕਾਲੀ ਦਲ ਵੱਲੋਂ ਰੋਸ ਮੁਜ਼ਾਹਰਾ

ਸ਼੍ਰੋਮਣੀ ਅਕਾਲੀ ਦਲ (Shiromani Akali Dal) ਬਾਦਲ ਵੱਲੋਂ ਗੁਲਾਬੀ ਸੁੰਡੀ (Pink locust) ਦੇ ਹਮਲੇ ’ਚ ਬਰਬਾਦ ਹੋਈ ਨਰਮੇ ਦੀ ਫ਼ਸਲ (Cotton crop) ਦੇ ਮੁਆਵਜ਼ੇ ਲਈ ਬਠਿੰਡਾ ਵਿੱਚ ਵੱਡੀ ਰੋਸ ਰੈਲੀ ਕੀਤੀ ਜਾ ਰਹੀ ਹੈ।

ਕਿਸਾਨਾਂ ਦੇ ਹੱਕ ਲਈ ਅਕਾਲੀ ਦਲ ਵੱਲੋਂ ਰੋਸ ਮੁਜ਼ਾਹਰਾ

author img

By

Published : Oct 3, 2021, 12:15 PM IST

ਬਠਿੰਡਾ: ਸੂਬੇ ਵਿੱਚ ਨਰਮੇ ਦੀ ਫ਼ਸਲ (Cotton crop) ‘ਤੇ ਗੁਲਾਬੀ ਸੁੰਡੀ (Pink locust) ਦੀ ਮਾਰ ਪੈ ਰਹੀ ਹੈ ਜਿਸ ਕਾਰਨ ਕਾਫ਼ੀ ਫਸਲ ਬਰਬਾਦ ਹੋ ਚੁੱਕੀ ਹੈ। ਉਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ (Shiromani Akali Dal) ਬਾਦਲ ਵੱਲੋਂ ਗੁਲਾਬੀ ਸੁੰਡੀ (Pink locust) ਦੇ ਹਮਲੇ ’ਚ ਬਰਬਾਦ ਹੋਈ ਨਰਮੇ ਦੀ ਫ਼ਸਲ (Cotton crop) ਦੇ ਮੁਆਵਜ਼ੇ ਲਈ ਬਠਿੰਡਾ ਵਿੱਚ ਵੱਡੀ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ (Parkash Singh Badal), ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਸਮੇਤ ਕਈ ਵੱਡੇ ਆਗੂ ਸ਼ਾਮਲ ਹੋਣਗੇ।

ਇਹ ਵੀ ਪੜੋ: ਇੰਝ ਹੋਈ ਕਿਸਾਨਾਂ ਦੀ ਜਿੱਤ, ਮੰਨੀਆਂ ਸਰਕਾਰ ਨੇ ਮੰਗਾਂ, ਅੰਨਦਾਤਾ ਖੁਸ਼

ਦੱਸ ਦਈਏ ਕਿ ਅਕਾਲੀ ਦਲ ਵੱਲੋਂ ਨਰਮੇ (Cotton crop) ਦੀ ਖ਼ਰਾਬ ਹੋਈ ਫਸਲ ਦੇ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ ਕਿਉਂਕਿ ਗੁਲਾਬੀ ਸੁੰਡੀ (Pink locust) ਨਾਲ ਕਾਫ਼ੀ ਫਸਲ ਬਰਬਾਦ ਹੋ ਚੁੱਕੀ ਹੈ ਤੇ ਕਿਸਾਨਾਂ ਦਾ ਵਧੇਰੇ ਨੁਕਸਾਨ ਵੀ ਹੋ ਗਿਆ ਹੈ। ਹਾਲਾਕਿ ਪ੍ਰਸ਼ਾਸਨ ਵੱਲੋਂ ਸੁੰਡੀ (Pink locust) ਦੀ ਮਾਰ ਰੋਕਣ ਲਈ ਸਪਰੇਅ ਵੀ ਕਰਵਾਈ ਜਾ ਰਹੀ ਹੈ, ਪਰ ਫਿਰ ਵੀ ਸੁਡੀ ਫਸਲ ਨੂੰ ਵੱਡੇ ਪੱਧਰ ’ਤੇ ਤਬਾਹ ਕਰ ਰਹੀ ਹੈ।

ਸਰਕਾਰ ਨੇ ਦਿੱਤੀ ਹਨ ਗਿਰਦਾਵਰੀ ਦੇ ਹੁਕਮ

ਉਥੇ ਹੀ ਦੱਸ ਦਈਏ ਕਿ ਪੰਜਾਬ ਸਰਕਾਰ (Punjab Government) ਵੱਲੋਂ ਨਰਮੇ ਦੀ ਫਸਲ (Cotton crop) ਉੱਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨਗ੍ਰਸਤ ਹੋਈ ਫ਼ਸਲ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ। ਇਹ ਫੈਸਲਾ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਤੇ .ਓ.ਪੀ ਸੋਨੀ ਨੇ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਲਿਆ ਸੀ।

ਇਹ ਵੀ ਪੜੋ: ਲੁਧਿਆਣਾ ਬੱਸ ਸਟੈਂਡ ਪਹੁੰਚੇ ਰਾਜਾ ਵੜਿੰਗ, ਖੁਦ ਕੀਤੀ ਸਫ਼ਾਈ, ਕਿਹਾ...

ETV Bharat Logo

Copyright © 2025 Ushodaya Enterprises Pvt. Ltd., All Rights Reserved.