ETV Bharat / state

ਬੇਅਦਬੀ ਕਾਰਨ ਅਕਾਲੀ ਡਰੇ, ਤਾਹੀਓ ਨਹੀਂ ਹੋ ਰਿਹਾ ਉਮੀਦਵਾਰ ਦਾ ਐਲਾਨ : ਪ੍ਰੋ. ਬਲਜਿੰਦਰ

author img

By

Published : Apr 17, 2019, 5:23 PM IST

Updated : Apr 17, 2019, 6:20 PM IST

ਬਠਿੰਡਾ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਆਪਣੇ ਉਮੀਦਵਾਰ ਦਾ ਐਲਾਨ ਇਸ ਲਈ ਨਹੀਂ ਕਰ ਰਿਹਾ ਕਿਉਂਕਿ ਬੇਅਦਬੀ ਦੇ ਡਰ ਕਾਰਨ ਦੋ ਵਾਰ "ਬਠਿੰਡਾ ਤੋ ਸੰਸਦ ਰਹੀ ਹਰਸਿਮਰਤ ਦਾ ਨਾਮ ਐਲਾਨ ਨਹੀਂ ਕਰ ਰਹੇ" ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋਫੈਸਰ ਬਲਜਿੰਦਰ ਕੌਰ ਨੇ ਕੀਤਾ

ਪ੍ਰੋ. ਬਲਜਿੰਦਰ

ਬਠਿੰਡਾ : ਬੇਅਦਬੀ ਦੇ ਡਰ ਕਾਰਨ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕਰ ਰਿਹਾ, ਹਾਲਾਂਕਿ ਹਰਸਿਮਰਤ ਦੋ ਵਾਰ ਬਠਿੰਡਾ ਤੋਂ ਸੰਸਦ ਮੈਂਬਰ ਵੀ ਰਹਿ ਚੁੱਕੀ ਹੈ।

ਵੀਡੀਓ।

ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਉਮੀਦਵਾਰ ਪ੍ਰੋਫੈਸਰ ਬਲਜਿੰਦਰ ਕੌਰ ਨੇ ਕੀਤਾ।

ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਜਿੰਦਰ ਕੌਰ ਨੇ ਅੱਜ ਮਾਨਸਾ ਜ਼ਿਲੇ ਦੇ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਅਕਾਲੀ ਦਲ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕਾਰਨ ਲੋਕਾਂ ਵਿੱਚ ਅਕਾਲੀ ਦਲ ਪ੍ਰਤੀ ਰੋਸ ਹੈ। ਇਸ ਲਈ ਅਕਾਲੀ ਦਲ ਹਰਸਿਮਰਤ ਕੌਰ ਬਾਦਲ ਨੂੰ ਆਪਣਾ ਉਮੀਦਵਾਰ ਐਲਾਨ ਨਹੀਂ ਕਰ ਰਿਹਾ, ਉਨ੍ਹਾਂ ਕਿਹਾ ਕਿ ਪਾਰਟੀ ਨੇ ਹੁਕਮ ਦਿੱਤਾ ਹੈ ਕਿ ਉਹ ਬਠਿੰਡਾ ਤੋਂ ਚੋਣ ਲੜ ਰਹੇ ਹਨ।

ਉਨ੍ਹਾਂ ਕਾਂਗਰਸ 'ਤੇ ਵਾਅਦਾ ਖਿਲਾਫ਼ੀ ਦੇ ਦੋਸ਼ ਲਾਏ ਹਨ ਕਿ ਕਾਂਗਰਸ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਦੇ ਚਲਦਿਆਂ ਲੋਕ ਕਾਂਗਰਸ ਤੋਂ ਦੁੱਖੀ ਹਨ। ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਫ਼ਤਿਹਗੜ੍ਹ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਚੋਣ ਲੜਨ ਲਈ ਤਿਆਰ ਨਹੀਂ ਸੀ ਇਸ ਲਈ ਉਨ੍ਹਾਂ ਦੀ ਸਹਿਮਤੀ ਦੇ ਕਾਰਨ ਹੀ ਹਰਬੰਸ ਕੌਰ ਦੂਲੋਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਐਂਕਰ 
ਬਠਿੰਡਾ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਆਪਣੇ ਉਮੀਦਵਾਰ ਦਾ ਐਲਾਨ ਇਸ ਲਈ ਨਹੀਂ ਕਰ ਰਿਹਾ ਕਿਉਂਕਿ ਬੇਅਦਬੀ ਦੇ ਡਰ ਕਾਰਨ ਦੋ ਬਾਰ ਬਠਿੰਡਾ ਤੋ ਸੰਸਦ ਰਹੀ ਹਰਸਿਮਰਤ ਦਾ ਨਾਮ ਅਨਾਉਸ ਨਹੀਂ ਕਰ ਰਹੇ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋਫੈਸਰ ਬਲਜਿੰਦਰ ਕੌਰ ਨੇ ਕੀਤਾ 

ਵਾਇਸ 1
ਬਠਿੰਡਾ ਲੋਕ ਸਭਾ ਹਲਕੇਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਜਿੰਦਰ ਕੌਰ ਨੇ ਅੱਜ ਮਾਨਸਾ ਜਿਲ੍ਹੇ ਦੇ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ ਇਸ ਮੌਕੇ ਉਨ੍ਹਾਂ ਅਕਾਲੀ ਦਲ ਤੇ ਦੋਸ਼ ਲਗਾਉਦੇ ਹੋਏ ਕਿਹਾ ਕਿ ਬੇਅਦਬੀ ਦੇ ਕਾਰਨ ਲੋਕਾਂ ਵਿੱਚ ਅਕਾਲੀ ਦਲ ਦੇ ਲਈ ਰੋਸ ਹੈ ਇਸ ਲਈ ਅਕਾਲੀ ਦਲ ਹਰਸਿਮਰਤ ਕੌਰ ਬਾਦਲ ਨੂੰ ਆਪਣਾ ਉਮੀਦਵਾਰ ਐਲਾਨ ਨਹੀਂ ਕਰ ਰਿਹਾ ਉਨ੍ਹਾਂ ਕਿਹਾ ਕਿ ਪਾਰਟੀ ਨੇ ਆਦੇਸ਼ ਦਿੱਤਾ ਹੈ ਕਿ ਉਹ ਬਠਿੰਡਾ ਤੋ ਚੋਣ ਲੜ ਰਹੇ ਹਨ ਉਨ੍ਹਾਂ ਕਾਂਗਰਸ ਪਾਰਟੀ ਦਾ ਹੁਕਮ ਮੰਨਕੇ ਉਹ ਚੋਣ ਲੜ ਰਹੇ ਹਨ ਉਨ੍ਹਾਂ ਕਾਂਗਰਸ ਤੇ ਵਾਅਦਾਖਿਲਾਫੀ ਦਾ ਦੋਸ਼ ਲਾਇਆ ਕਿ ਕਾਂਗਰਸ ਨੇ ਚੋਣ ਦੇ ਦੌਰਾਨ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਿਸ ਦੇ ਚਲਦੇ ਲੋਕ ਕਾਂਗਰਸ ਤੋਂ ਦੁੱਖੀ ਹਨ ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਤੋ ਪਾਰਟੀ ਦੇ ਉਮੀਦਵਾਰ ਚੋਣ ਲੜਨ ਲਈ ਤਿਆਰ ਨਹੀਂ ਸੀ ਇਸ ਲਈ ਉਨ੍ਹਾਂ ਦੀ ਸਹਿਮਤੀ ਦੇ ਕਾਰਨ ਹੀ ਹਰਬੰਸ ਕੌਰ ਦੂਲੋ ਨੂੰ ਉਮੀਦਵਾਰ ਐਲਾਨ ਕੀਤਾ ਗਿਆ ਹੈ 

ਬਾਇਟ ਪ੍ਰੋਫੈਸਰ ਬਲਜਿੰਦਰ ਕੌਰ ਉਮੀਦਵਾਰ ਬਠਿੰਡਾ ਲੋਕ ਸਭਾ ਹਲਕਾ 

Feed 
FTP 

Kuldip Dhaliwal mansa 
Last Updated : Apr 17, 2019, 6:20 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.