ETV Bharat / state

ਬਠਿੰਡਾ ਵਿੱਚ ਸਮਾਜ ਸੇਵੀ ਸੰਸਥਾ ਦਾ ਉਪਰਾਲਾ, ਬੱਚਿਆਂ ਨੂੰ ਸੰਸਕਾਰਾਂ ਨਾਲ ਜੋੜਨ ਲਈ ਖੋਲ੍ਹਿਆ ਸੰਸਕਾਰ ਕੇਂਦਰ

author img

By

Published : Dec 20, 2022, 8:10 PM IST

ਬਠਿੰਡਾ ਵਿੱਚ ਸਮਾਜ ਸੇਵੀ ਸੰਸਥਾ (Social service organization in Bathinda) ਨੇ ਵਿਸ਼ੇਸ਼ ਉਪਰਾਲਾ ਕਰਦਿਆਂ ਸਮਾਜਿਕ ਕੁਰੀਤੀਆਂ ਕਾਰਨ ਸੰਸਕਾਰਾਂ ਤੋਂ ਦੂਰ ਜਾ ਚੁੱਕੇ ਬੱਚਿਆਂ ਨੂੰ ਮੁੜ ਸੰਸਕਾਰਾਂ ਨਾਲ ਜੋੜਨ ਲਈ ਬਾਲ ਸਸਕਾਰ ਕੇਂਦਰ ਦੀ ਸ਼ੁਰੂਆਤ ਕੀਤੀ ਹੈ। ਇਸ ਕੇਂਦਰ ਰਾਹੀਂ ਬੱਚਿਆਂ ਨੂੰ ਸਮਾਜਿਕ ਰਿਸ਼ਤਿਆਂ ਅਤੇ ਆਪਣੇ ਤੋਂ ਵੱਡੇ ਛੋਟੇ ਨਾਲ ਕਿਸ ਤਰ੍ਹਾਂ ਪੇਸ਼ ਆਉਣ ਹੈ ਸੰਬੰਧੀ ਸੰਸਕਾਰ ਦੀ ਜਾਣਕਾਰੀ ਦਿੱਤੀ ਜਾਂਦੀ ਹੈ।

An initiative of a social service organization in Bathinda a center was opened to connect children with rites.
ਬਠਿੰਡਾ ਵਿੱਚ ਸਮਾਜ ਸੇਵੀ ਸੰਸਥਾ ਦਾ ਉਪਰਾਲਾ,ਬੱਚਿਆਂ ਨੂੰ ਸੰਸਕਾਰਾਂ ਨਾਲ ਜੋੜਨ ਲਈ ਖੋਲ੍ਹਿਆ ਸੰਸਕਾਰ ਕੇਂਦਰ

ਲੁਧਿਆਣਾ: ਸਮਾਜ ਵਿੱਚ ਲਗਾਤਾਰ ਵਧ ਰਹੀਆਂ ਕੁਰੀਤੀਆਂ ਨੂੰ ਵੇਖਦੇ ਹੋਏ ਸੰਸਕਾਰਾਂ ਤੋਂ ਦੂਰ ਬੱਚਿਆਂ ਨੂੰ ਮੁੜ ਸੰਸਕਾਰਾਂ ਨਾਲ ਜੋੜਨ ਲਈ ਬਠਿੰਡਾ ਦੀ ਸਮਾਜ ਸੇਵੀ ਸੰਸਥਾ (Social service organization in Bathinda) ਵੱਲੋਂ ਬਾਲ ਸੰਸਕਾਰ ਕੇਂਦਰ ਖੋਲ੍ਹਿਆ ਗਿਆ ਹੈ। ਇਸ ਕੇਂਦਰ ਵਿਚ 50 ਦੇ ਕਰੀਬ ਬੱਚੇ ਵੱਖ-ਵੱਖ ਕਲਾਸਾਂ ਨਾਲ ਸਬੰਧਤ ਹਨ ਅਤੇ ਇੰਨ੍ਹਾਂ ਬੱਚਿਆਂ ਵੱਲੋਂ ਸੰਸਕਾਰਾਂ ਸਬੰਧੀ ਜਾਣਕਾਰੀ ਲਈ ਜਾ ਰਹੀ ਹੈ।

ਬੱਚਿਆਂ ਨੂੰ ਸਿੱਖਿਆ: ਜਾਣਕਾਰੀ ਦਿੰਦੇ ਹੋਏ ਅਧਿਆਪਕ ਮੀਨਕਸ਼ੀ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਇਹ ਬਾਲ ਸੰਸਕਾਰ ਕੇਂਦਰ ਇਸ ਲਈ ਚਲਾਇਆ ਜਾ ਰਿਹਾ ਹੈ ਇਸ ਕਿਉਂਕਿ ਬੱਚੇ ਅੱਜ ਲਗਾਤਾਰ ਆਪਣੇ ਸੰਸਕਾਰਾਂ ਤੋਂ ਦੂਰ ਹੁੰਦੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਇਸ ਕੇਂਦਰ ਵਿੱਚ ਬੱਚਿਆਂ ਨੂੰ ਸਿੱਖਿਆ ਦਿੱਤੀ ਜਾਂਦੀ (Children are educated in the center) ਹੈ।

ਬੱਚਿਆਂ ਨੂੰ ਇਹ ਦੱਸਿਆ ਜਾਂਦਾ ਹੈ ਕਿ ਉਨ੍ਹਾਂ ਵੱਲੋਂ ਸਵੇਰੇ ਉੱਠ ਕੇ ਆਪਣੇ ਤੋਂ ਵੱਡਿਆਂ ਦੇ ਪੈਰੀਂ ਹੱਥ ਲਾਉਣਾ ਰਿਸ਼ਤਿਆਂ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਆਪ ਤੋਂ ਵੱਡਿਆਂ ਦੇ ਮਾਣ-ਸਤਿਕਾਰ ਕਰਨ ਲਈ ਬਕੈਦਾ ਇਹਨਾਂ ਬੱਚਿਆਂ ਨੂੰ ਸੰਸਕਾਰ ਦਿੱਤੇ ਜਾ ਰਹੇ ਹਨ।

ਇਹ ਵੀ ਪੜ੍ਹੋ:ਬੱਚਿਆਂ ਲਈ ਖੁਸਖ਼ਬਰੀ: ਸੰਘਣੀ ਧੁੰਦ ਕਾਰਨ ਬਦਲਿਆਂ ਪੰਜਾਬ ਦੇ ਸਕੂਲਾਂ ਦਾ ਸਮਾਂ, ਸੀਐਮ ਮਾਨ ਨੇ ਟਵੀਟ ਕਰ ਕੇ ਦਿੱਤੀ ਜਾਣਕਾਰੀ

ਖਰਚਾ ਵੀ ਸੰਸਥਾ ਵੱਲੋਂ: ਉਨ੍ਹਾਂ ਕਿਹਾ ਕਿ ਸਿੱਖਿਆ ਲੈ ਰਹੇ ਬੱਚੇ ਸਾਰੇ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ, ਇਸ ਲਈ ਇਨ੍ਹਾਂ ਦਾ ਖਰਚਾ ਵੀ ਸੰਸਥਾ ਵੱਲੋਂ ਕੀ ਕਿਹਾ ਜਾਂਦਾ ਹੈ। ਬੱਚਿਆਂ ਨੂੰ ਮੋਬਾਈਲ ਤੋਂ ਦੂਰ ਰੱਖਣ ਲਈ ਉਹਨਾਂ ਵੱਲੋਂ ਵਿਸ਼ੇਸ਼ ਤੌਰ ਉੱਤੇ ਇਹਨਾਂ ਬੱਚਿਆਂ ਨੂੰ ਸੰਸਕਾਰਾਂ ਨਾਲ ਜੋੜਿਆ ਜਾ ਰਿਹਾ ਹੈ।

ਇਸ ਮੌਕੇ ਸਕੂਲ ਵਿਦਿਆਰਥਣ ਭਾਵਨਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਕਲਾਸ ਵਿਚ ਆ ਕੇ ਚੰਗਾ ਲੱਗਦਾ ਹੈ ਅਤੇ ਅਧਿਆਪਕਾਂ ਵੱਲੋਂ ਉਨ੍ਹਾਂ ਨੂੰ ਆਪ ਤੋਂ ਵੱਡਿਆਂ ਦੇ ਸਤਿਕਾਰ ਅਤੇ ਚੰਗੀਆਂ ਆਦਤਾਂ ਸਿਖਾਈਆਂ (Respect and good manners are taught) ਜਾਂਦੀਆਂ ਹਨ ।

ETV Bharat Logo

Copyright © 2024 Ushodaya Enterprises Pvt. Ltd., All Rights Reserved.