ETV Bharat / state

ਅਨਿਲ ਜੋਸ਼ੀ ਦੇ ਭਾਜਪਾ ‘ਤੇ ਵੱਡੇ ਇਲਜ਼ਾਮ

ਬਠਿੰਡਾ ਪਹੁੰਚੇ ਅਕਾਲੀ ਆਗੂ ਅਨਿਲ ਜੋਸ਼ੀ (Anil Joshi) ਨੇ ਪੰਜਾਬ ਸਰਕਾਰ (Government of Punjab) ਤੇ ਭਾਜਪਾ (BJP) ‘ਤੇ ਨਿਸ਼ਾਨੇ ਸਾਧੇ, ਉਨ੍ਹਾਂ ਨੇ ਕਿਹਾ, ਕਿ ਪੰਜਾਬ ਸਰਕਾਰ ਤੇ ਭਾਜਪਾ ਪਾਰਟੀ ਕਿਸਾਨਾਂ (Farmers) ਦੀ ਵਿਰੋਧੀ ਹੈ। ਜੋ ਮਿਲ ਕੇ ਕਿਸਾਨਾਂ ‘ਤੇ ਤਸ਼ੱਦਦ ਕਰ ਰਹੀਆਂ ਹਨ।

ਅਨਿਲ ਜੋਸ਼ੀ ਦੇ ਭਾਜਪਾ ‘ਤੇ ਵੱਡੇ ਇਲਜ਼ਾਮ
ਅਨਿਲ ਜੋਸ਼ੀ ਦੇ ਭਾਜਪਾ ‘ਤੇ ਵੱਡੇ ਇਲਜ਼ਾਮ
author img

By

Published : Sep 9, 2021, 4:35 PM IST

ਬਠਿੰਡਾ: ਬਠਿੰਡਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਅਨਿਲ ਜੋਸ਼ੀ (Anil Joshi) ਨੇ ਵਪਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਵਾਪਰੀਆਂ ਦੀਆਂ ਮੁਸ਼ਕਲਾ ਸੁਣੀਆਂ ਤੇ ਉਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਅਨਿਲ ਜੋਸ਼ੀ ਪਹਿਲਾਂ ਬੀਜੇਪੀ (BJP) ਪਾਰਟੀ ਦੇ ਸੀਨੀਅਰ ਆਗੂ ਸਨ, ਪਰ ਖੇਤੀ ਕਾਨੂੰਨਾਂ ਕਾਰਨ ਕਿਸਾਨਾਂ ਦੇ ਵਿਰੋਧ ਨੂੰ ਵੇਖਦੇ ਹੋਏ ਉਨ੍ਹਾਂ ਵੱਲੋਂ ਬੀਜੇਪੀ ਨੂੰ ਅਲਵਿਦਾ ਕਹਿ ਸ਼੍ਰੋਮਣੀ ਅਕਾਲੀ ਦਲ ਦਾ ਪੱਲ ਫੜ ਲਿਆ ਸੀ।

ਅਨਿਲ ਜੋਸ਼ੀ ਦੇ ਭਾਜਪਾ ‘ਤੇ ਵੱਡੇ ਇਲਜ਼ਾਮ

ਇਸ ਮੌਕੇ ਅਨਿਲ ਜੋਸ਼ੀ ਨੇ ਪੰਜਾਬ ਬੀਜੇਪੀ ‘ਤੇ ਕੇਂਦਰ ਸਰਕਾਰ (Central Government) ਨੂੰ ਗਲਤ ਜਾਣਕਾਰੀ ਦੇਣ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਕਿਹਾ, ਕਿ ਪੰਜਾਬ ਦੀ ਬੀਜੇਪੀ ਲੀਡਰਸ਼ਿਪ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਹੀ ਮੁੱਦਿਆ ਬਾਰੇ ਜਾਣਕਾਰੀ ਨਹੀਂ ਦੇ ਰਹੀ।

ਉਨ੍ਹਾਂ ਨੇ ਕਿਹਾ, ਕਿ ਪੰਜਾਬ ਬੀਜੇਪੀ ਆਗੂ ਪੰਜਾਬ ਬਾਰੇ ਸਹੀ ਜਾਣਕਾਰੀ ਨਾ ਦੇਣ ਕਾਰਨ ਪੰਜਾਬ ਤੇ ਪੰਜਾਬੀਆਂ ਦਾ ਬਹੁਤ ਵੱਡਾ ਨੁਕਸਾਨ ਕਰ ਰਹੇ ਹਨ। ਜਿਸ ਲਈ ਪੰਜਾਬ ਦੇ ਲੋਕ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਨੇ ਕਿਹਾ, ਕਿ ਕਿਸਾਨੀ ਅੰਦੋਲਨ ਬਾਰੇ ਵੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਲੀਡਰਸ਼ਿਪ ਤੋਂ ਜਾਣਕਾਰੀ ਮੰਗ ਗਈ ਸੀ, ਪਰ ਪੰਜਾਬ ਬੀਜੇਪੀ ਦੇ ਲੀਡਰਾਂ ਵੱਲੋਂ ਸਹੀ ਜਾਣਕਾਰੀ ਨਾ ਦੇਣ ਕਾਰਨ ਅੱਜ ਪੰਜਾਬ ਦੇ ਕਿਸਾਨਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ।

ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਕੈਪਟਨ ਸਰਕਾਰ ‘ਤੇ ਵੀ ਜਮ ਕੇ ਨਿਸ਼ਾਨੇ ਸਾਧੇ, ਉਨ੍ਹਾਂ ਕਿਹਾ, ਕਿ ਕੈਪਟਨ ਸਰਕਾਰ ਹੁਣ ਤੱਕ ਦੀ ਸਭ ਤੋਂ ਫੇਲ੍ਹ ਸਰਕਾਰ ਸਾਬਿਤ ਹੋਈ ਹੈ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਪੰਜਾਬੀਆਂ ਨਾਲ ਧੋਖਾ ਕਰਨ ਦੇ ਇਲਜ਼ਾਮ ਲਗਾਏ ਹਨ।

ਉਨ੍ਹਾਂ ਨੇ ਕਿਹਾ, ਕਿ ਮੁੱਖ ਮੰਤਰੀ ਕੈਪਟਨ ਵੱਲੋਂ ਜੋ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾ (Punjab Assembly Election) ਦੌਰਾਨ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ, ਉਨ੍ਹਾਂ ਵਿੱਚੋਂ ਮੁੱਖ ਮੰਤਰੀ ਕੈਪਟਨ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।

ਜ਼ਹਿਰਿਲੀ ਸ਼ਾਰਬ ਕਾਰਨ ਹੋਣ ਮੌਤਾਂ ਬਾਰੇ ਉਨ੍ਹਾਂ ਨੇ ਕਿਹਾ, ਕਿ ਕੈਪਟਨ ਸਰਕਾਰ (Captain Sarkar) ਨੇ ਮੰਤਰੀਆਂ (Ministers) ਤੇ ਵਿਧਾਇਕਾਂ (MLAs) ਵੱਲੋਂ ਪੰਜਾਬ ਵਿੱਚ ਨਕਲੀ ਸ਼ਰਾਬ ਬਣਾਉਣ ਵਾਲੀਆਂ ਫੈਕਟਰੀ ਚਲਾਈਆ ਜਾ ਰਹੀਆ ਹਨ। ਜਿਸ ਕਰਕੇ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਨਕਲੀ ਸ਼ਰਾਬ ਪੀਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਸੀ।

ਕਿਸਾਨੀ ਅੰਦੋਲਨ ‘ਤੇ ਬੋਲਦਿਆ ਅਨਿਲ ਜੋਸ਼ੀ ਨੇ ਕਿਹਾ, ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਨੇ ਕਿਹਾ, ਕਿ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨੀ ਅੰਦੋਲਨ ਵਿੱਚ ਆਪਣਾ ਯੋਗਦਾਨ ਪਾਇਆ ਹੈ, ਤੇ ਅੱਗੇ ਵੀ ਇਸੇ ਤਰ੍ਹਾਂ ਉਹ ਆਪਣਾ ਯੋਗਦਾਨ ਕਿਸਾਨੀ ਅੰਦੋਲਨ ਵਿੱਚ ਪਾਉਦੇ ਰਹਿਣਗੇ।

ਇਹ ਵੀ ਪੜ੍ਹੋ: ਜਿਉਂ ਦਾ ਤਿਉਂ ਜਾਰੀ ਹੈ Drug mafia ਦਾ ਕਹਿਰ:ਮੀਤ ਹੇਅਰ

ETV Bharat Logo

Copyright © 2024 Ushodaya Enterprises Pvt. Ltd., All Rights Reserved.