ETV Bharat / state

ਲੜਕੇ ਨਾਲ ਕੁੱਟਮਾਰ ਕਰਨ ਵਾਲਾ ASI ਸਸਪੈਂਡ - Kaur Singh

ਸੋਸ਼ਲ ਮੀਡੀਆ ਵਿੱਚ ਪੁਲਿਸ ਦੀ ਵਲੋਂ ਇੱਕ ਮੁੰਡੇ ਨੂੰ ਕੁੱਟਣ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਬਠਿੰਡਾ ਦੇ ਐਸਐਸਪੀ ਨੇ ਕਿੱਲੀ ਨਿਹਾਲ ਸਿੰਘ ਵਾਲਾ ਚੌਕੀ ਇੰਚਾਰਜ ਕੌਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ।

ASI Suspend,Bathinda
author img

By

Published : Jun 4, 2019, 2:18 PM IST

ਬਠਿੰਡਾ: ਐਸਐਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਤੋਂ ਬਾਅਦ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।
ਦੱਸ ਦਈਏ ਕਿ ਕੌਰ ਸਿੰਘ ਨੇ ਇੱਕ ਨੌਜਵਾਨ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ ਜਿਸ ਦਾ ਵੀਡੀਓ ਸੋਸ਼ਲ ਮੀਡੀਆ ਵਿੱਚ ਬੀਤੇ ਦਿਨ ਵਾਇਰਲ ਹੋਇਆ ਸੀ। ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ ਅਤੇ ਦੇਰ ਸ਼ਾਮ ਏ.ਐੱਸ.ਆਈ ਨੂੰ ਸਸਪੈਂਡ ਕਰ ਦਿੱਤਾ ਗਿਆ।

ਵੇਖੋ ਵੀਡੀਓ
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਪੁਲਿਸ ਵੱਲੋਂ ਕੀਤੀ ਗਈ ਤਸ਼ਦਦ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਲੜਕੇ ਨਾਲ ਮਾਰਕੁੱਟ ਕਰਨ
 ਵਾਲੇ ਏਐੱਸਆਈ ਸਸਪੈਂਡ 
ਸੋਸ਼ਲ ਮੀਡੀਆ ਵਿੱਚ ਪੁਲਿਸ ਦੀ ਤਰਫ਼ੋਂ ਇੱਕ ਮੁੰਡੇ ਨੂੰ ਕੁੱਟਣ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਬਠਿੰਡਾ ਦੇ ਐਸਐਸਪੀ ਨੇ ਕਿੱਲੀ ਨਿਹਾਲ ਸਿੰਘ ਵਾਲਾ ਚੌਕੀ ਇੰਚਾਰਜ ਕੌਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ 
ਐਸਐਸਪੀ ਡਾ ਨਾਨਕ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਜਾਂਚ ਤੋਂ ਬਾਅਦ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ 
ਦੱਸ ਦਈਏ ਕਿ ਕੌਰ ਸਿੰਘ ਵੱਲੋਂ ਇੱਕ ਯੁਵਕ ਨਾਲ ਬੁਰੀ ਤਰ੍ਹਾਂ ਮਾਰ ਪੀਟ ਦਾ ਵੀਡੀਓ ਸੋਸ਼ਲ ਮੀਡੀਆ ਚ ਬੀਤੇ ਦਿਨ ਵਾਇਰਲ ਹੋਇਆ ਸੀ 
ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੁਲੀਸ ਹਰਕਤ ਵਿੱਚ ਆਈ ਅਤੇ ਦੇਰ ਸ਼ਾਮ ਏ ਐੱਸ ਆਈ ਨੂੰ ਸਸਪੈਂਡ ਕਰ ਦਿੱਤਾ 
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਪੁਲੀਸ ਵੱਲੋਂ ਕੀਤੇ ਗਏ ਤਸਦ ਦੀ ਕੜੇ ਸ਼ਬਦਾਂ ਵਿਚ ਨਿੰਦਾ ਕੀਤੀ
ETV Bharat Logo

Copyright © 2025 Ushodaya Enterprises Pvt. Ltd., All Rights Reserved.