ETV Bharat / state

ਆਪ ਦੀ ਬਠਿੰਡਾ ਤੋਂ ਉਮੀਦਵਾਰ ਬਲਜਿੰਦਰ ਕੌਰ ਨੇ ਸ਼ੁਰੂ ਕੀਤਾ ਚੋਣ ਪ੍ਰਚਾਰ - batghinda

ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਬਠਿੰਡਾ ਤੋਂ ਆਪ ਦੀ ਲੋਕ ਸਭਾ ਉਮੀਦਵਾਰ ਬਲਜਿੰਦਰ ਕੌਰ ਨੇ ਸਿੱਖ ਕੌਮ ਦੇ ਚੌਥੇ ਤਖ਼ਤ ਸ਼੍ਰੀ ਦਮਦਮਾ ਸਾਹਿਬ 'ਚ ਨਤਮਸਤਕ ਹੋਣ ਤੋਂ ਬਾਅਦ ਅਪਣਾ ਪਹਿਲੇ ਦਿਨ ਦਾ ਚੋਣ ਪ੍ਰਚਾਰ ਸ਼ੁਰੂ ਕੀਤਾ। ਇਸ ਮੌਕੇ ਈਟੀਵੀ ਭਾਰਤ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਾਂਗਰਸ 'ਤੇ ਨਿਸ਼ਾਨੇ ਵਿੰਨ੍ਹੇ ਅਤੇ ਲੋਕਾਂ ਨੂੰ ਆਪ ਦੇ ਹੱਕ 'ਚ ਭੁਗਤਨ ਦੀ ਅਪੀਲ ਕੀਤੀ।

ਚੋਣ ਪ੍ਰਚਾਰ ਕਰਦੇ ਹੋਏ ਆਪ ਉਮੀਦਵਾਰ ਬਲਜਿੰਦਰ ਕੌਰ
author img

By

Published : Apr 20, 2019, 6:37 PM IST

ਬਠਿੰਡਾ: ਲੋਕ ਸਭਾ ਦੀਆਂ ਚੋਣਾਂ 'ਚ ਵੋਟਿੰਗ ਲਈ ਕਾਉਣ-ਡਾਉਣ ਸ਼ੁਰੂ ਹੋ ਚੁੱਕਾ ਹੈ ਅਤੇ ਤਕਰੀਬਨ ਇੱਕ ਮਹੀਨੇ ਬਾਅਦ ਵੋਟਿੰਗ ਹੋਵੇਗੀ। ਜਿਸਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੀ ਬਠਿੰਡਾ ਤੋਂ ਉਮੀਦਵਾਰ ਪ੍ਰੋਫੈਸਰ ਬਲਜਿੰਦਰ ਕੌਰ ਨੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ ਅਤੇ ਘਰ-ਘਰ ਜਾ ਕੇ ਲੋਕਾਂ ਤੋਂ ਵੋਟ ਪਾਉਣ ਦੀ ਅਪੀਲ ਕੀਤੀ।

ਵੀਡੀਓ।

ਬਲਜਿੰਦਰ ਕੌਰ ਤੋਂ ਜਦ ਸਵਾਲ ਕੀਤਾ ਗਿਆ ਕਿ ਆਪ ਤੋਂ ਵੱਖ ਹੋਇਆ ਧੜਾ ਤੁਹਾਡੇ ਲਈ ਕਿ ਮੁਸ਼ਕਲਾਂ ਖੜ੍ਹਾ ਕਰ ਸਕਦਾ ਹੈ ਤਾਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਚੋਂ ਨਿਕਲਿਆ ਦੂਜਾ ਧੜਾ ਉਨ੍ਹਾਂ ਦਾ ਕੁਝ ਨਹੀਂ ਵਿਗਾੜ ਸਕਦਾ, ਕਿਉਂਕਿ ਪਾਰਟੀ 'ਚ ਲੋਕ ਵੱਡੇ ਹੁੰਦੇ ਹਨ ਨਾ ਕਿ ਲੀਡਰ।

ਬਲਜਿੰਦਰ ਕੌਰ ਨੇ ਕਿਹਾ ਕਿ ਲੋਕਾਂ ਦਾ ਚੰਗਾ ਹੁੰਗਾਰਾ ਵੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵੀ ਜਲਦੀ ਹੀ ਪੰਜਾਬ 'ਚ ਆ ਕੇ ਚੋਣ ਪ੍ਰਚਾਰ ਕਰਣਗੇ। ਇਸ ਮੌਕੇ ਬਲਜਿੰਦਰ ਕੌਰ ਨੇ ਕਾਂਗਰਸ 'ਤੇ ਤਿੱਖਾ ਵਾਰ ਕੀਤਾ ਤੇ ਕਿਹਾ ਕਿ ਪਿਛਲੇ 2 ਸਾਲਾਂ 'ਚ ਕਾਂਗਰਸ ਨੇ ਕੁਝ ਨਹੀਂ ਕੀਤਾ ਸਿਰਫ ਵਾਅਦੇ ਕੀਤੇ ਗਏ ਹਨ।

Bathinda 20-4-19 AAP Baljinder Kaur (121)
Feed by Ftp
Folder Name-
Bathinda 20-4-19 AAP Baljinder Kaur (121)
Total files-5 
Report by Rajesh Negi Bathinda 
Bathinda 98553-65553

AL- ਆਮ ਆਦਮੀ ਪਾਰਟੀ ਤੋਂ ਬਠਿੰਡਾ ਲੋਕ ਸਭਾ ਸੀਟ ਦੀ ਉਮੀਦਵਾਰ ਪ੍ਰੋਫੈਸਰ ਬਲਜਿੰਦਰ ਕੌਰ ਨੇ  ਤਲਵੰਡੀ ਸਾਬੋ ਤਖਤ ਸ੍ਰੀ  ਸ੍ਰੀ  ਦਮਦਮਾ ਸਾਹਿਬ ਦੇ ਵਿੱਚ ਮੱਥਾ ਟੇਕਣ ਤੋਂ ਬਾਅਦ ਅੱਜ ਬਠਿੰਡਾ ਦੇ ਵਿੱਚ ਪਹਿਲੇ ਦਿਨ ਚੋਣ ਪ੍ਰਚਾਰ ਸ਼ੁਰੂ ਕੀਤਾ ਅਤੇ ਦੁਕਾਨਾਂ ਦੇ ਵਿੱਚ ਜਾ ਕੇ ਤੇ ਘਰ ਘਰ ਵੋਟਾਂ ਮੰਗੀਆਂ 

VO- ਲੋਕ ਸਭਾ ਦੀਆਂ ਚੋਣਾਂ ਨੂੰ ਤਕਰੀਬਨ ਇੱਕ ਮਹੀਨੇ ਦੇ ਕਰੀਬ ਰਹਿ ਚੁੱਕਾ ਹੈ ਜਿਸ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋਫੈਸਰ ਬਲਜਿੰਦਰ ਕੌਰ ਨੇ ਬਠਿੰਡਾ ਦੇ ਵਿੱਚ ਘਰ ਘਰ ਜਾ ਕੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ ਪ੍ਰੋਫੈਸਰ ਬਲਜਿੰਦਰ ਕੌਰ ਨੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿੱਚੋਂ ਨਿਕਲਿਆ ਦੂਜਾ ਧੜਾ ਉਨ੍ਹਾਂ ਦੇ ਲਈ ਕੋਈ ਨੁਕਸਾਨ ਦੇ ਨਹੀਂ ਹੋਵੇਗਾ ਕਿਉਂਕਿ ਇੱਥੇ ਲੀਡਰ ਵੱਡੇ ਨਹੀਂ ਹੁੰਦੇ ਜਦੋਂਕਿ ਲੋਕ ਵੱਡੇ ਹੁੰਦੇ ਹਨ ਜਿਸ ਨਾਲ ਜਿਨ੍ਹਾਂ ਨੇ ਪਾਰਟੀ ਨੂੰ ਜਿਤਾਉਣਾ ਹੁੰਦਾ ਹੈ 
Vo- ਉਨ੍ਹਾਂ ਨੇ ਕਿਹਾ ਕਿ ਅੱਜ ਬਠਿੰਡਾ ਦੇ ਵਿੱਚੋਂ ਚੋਣ ਪ੍ਰਚਾਰ ਸ਼ੁਰੂ ਕੀਤਾ ਹੈ ਅਤੇ ਬਹੁਤ ਵਧੀਆ ਤਰੀਕੇ ਨਾਲ ਸਾਡੀ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਸ ਨੂੰ ਭਰਮਾ ਹੁੰਗਾਰਾ ਵੀ ਮਿਲ ਰਿਹਾ ਹੈ 
ਚੋਣ ਪ੍ਰਚਾਰ ਦੇ ਦੌਰਾਨ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕੀ ਉਹ ਪੰਦਰਾਂ ਮਈ ਨੂੰ ਚੋਣ ਪ੍ਰਚਾਰ ਦੇ ਲਈ ਬਠਿੰਡਾ ਪਹੁੰਚਣਗੇ ।
one to one with aap candidate professor baljinder kaur 
ETV Bharat Logo

Copyright © 2024 Ushodaya Enterprises Pvt. Ltd., All Rights Reserved.