ETV Bharat / state

ETV ਭਾਰਤ ਵੱਲੋਂ ਵਿੱਢੀ ਮੁਹਿੰਮ ਦੀ ਬਲਜੀਤ ਸਿੰਘ ਦਾਦੂਵਾਲ ਨੇ ਕੀਤੀ ਸ਼ਲਾਘਾ

ਪਰਾਲੀ ਨਾ ਸਾੜਣ ਪ੍ਰਤੀ ਕਿਸਾਨਾਂ ਨੂੰ ਜਾਗਰੁਕ ਕਰਨ ਲਈ ਈਟੀਵੀ ਭਾਰਤ ਵੱਲੋਂ ਚਲਾਈ ਮੁਹਿੰਮ ਦੀ ਬਲਜੀਤ ਸਿੰਘ ਦਾਦੂਵਾਲ ਨੇ ਸ਼ਲਾਘਾ ਕੀਤੀ ਹੈ।

ਫ਼ੋਟੋ
author img

By

Published : Oct 13, 2019, 9:53 AM IST

ਬਠਿੰਡਾ: ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਈਟੀਵੀ ਭਾਰਤ ਵੱਲੋਂ ਇੱਕ ਵਿਸ਼ੇਸ਼ ਮੁਹਿੰਮ 'ਇਹ ਵਰ੍ਹਾ ਨਾਨਕੇ ਦੇ ਨਾਲ, ਨਹੀਂ ਫੂਕਣਾ ਅਸੀਂ ਪਰਾਲ' ਚਲਾਈ ਗਈ ਹੈ ਜਿਸ ਤਹਿਤ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਈਟੀਵੀ ਭਾਰਤ ਦੀ ਇਸ ਮੁਹਿੰਮ ਦਾ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਮਰਥਨ ਕਰਦੇ ਹੋਏ ਸ਼ਲਾਘਾ ਕੀਤੀ ਹੈ।

ਵੀਡੀਓ

ਬਠਿੰਡਾ ਪਹੁੰਚੇ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਵਾਤਾਵਰਨ ਨੂੰ ਸ਼ੁੱਧ ਰੱਖਣ ਦੇ ਲਈ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਦੀ ਅਪੀਲ ਕੀਤੀ। ਇਸ ਦੌਰਾਨ ਦਾਦੂਵਾਲ ਨੇ ਕਿਹਾ ਕਿ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਉਤਸਵ ਵਿੱਚ ਸਮੁੱਚੀ ਸਿੱਖ ਸੰਗਤ ਤੋਂ ਇਲਾਵਾ ਦੇਸ਼ਾਂ ਵਿਦੇਸ਼ਾਂ ਤੋਂ ਸੰਗਤ ਪੰਜਾਬ ਪਹੁੰਚ ਰਹੀਆਂ ਹਨ। ਜਿਸ ਨੂੰ ਲੈ ਕੇ ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਦੀ ਅਪੀਲ ਕੀਤੀ ਅਤੇ ਦੂਜੇ ਪਾਸੇ ਸਰਕਾਰਾਂ ਨੂੰ ਪਰਾਲੀ ਦੇ ਮੁੱਦੇ ਨੂੰ ਲੈ ਕੇ ਹੱਲ ਕੱਢਣ ਦੀ ਗੱਲ ਕਹੀ। ਇਸ ਦੌਰਾਨ ਬਲਜੀਤ ਸਿੰਘ ਦਾਦੂਵਾਲ ਨੇ ਈਟੀਵੀ ਭਾਰਤ ਵੱਲੋਂ ਚਲਾਈ ਗਈ ਮੁਹਿੰਮ ਦਾ ਹਿੱਸਾ ਬਣਨ ਦੇ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਚ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਤੇ ਵਾਤਾਵਰਨ ਸੰਭਾਲ ਪ੍ਰਤੀ ਈਟੀਵੀ ਭਾਰਤ ਵੱਲੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਦਾ ਹਰ ਵਰਗ, ਧਰਮ ਤੇ ਸਮਾਜਿਕ ਹਸਤੀਆਂ ਵੱਲੋਂ ਸਾਥ ਦਿੱਤਾ ਜਾ ਰਿਹਾ ਹੈ।

ਇਹ ਵੀ ਪੜੋ- GST ਵਿੱਚ ਸੋਧ ਕਰਨ ਦੀ ਬਜਾਏ ਭੰਗ ਕਰ ਕੇ ਦੁਬਾਰਾ ਬਣਾਉਣ ਦੀ ਲੋਂੜ: ਮਨਪ੍ਰੀਤ ਬਾਦਲ

Intro:ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਢੇ ਪੰਜ ਸੌ ਸਾਲਾ ਜਨਮ ਦਿਹਾੜੇ ਨੂੰ ਲੈ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਦੇ ਲਈ ਈਟੀਵੀ ਭਾਰਤ ਵੱਲੋਂ ਚਲਾਈ ਗਈ ਮੁਹਿੰਮ ਦਾ ਹਿੱਸਾ ਬਣਦੇ ਹੋਏ ਬਲਜੀਤ ਸਿੰਘ ਦਾਦੂਵਾਲ ਨੇ ਕੀਤੀ ਕਿਸਾਨਾਂ ਅਤੇ ਸਰਕਾਰਾਂ ਨੂੰ ਝੋਨੇ ਦੀ ਪਰਾਲੀ ਦੇ ਮੁੱਦੇ ਨੂੰ ਲੈ ਕੇ ਅੱਗੇ ਆਉਣ ਦੀ ਅਪੀਲ

Body:ਅੱਜ ਬਠਿੰਡਾ ਦੇ ਵਿੱਚ ਪਹੁੰਚੇ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਈਟੀਵੀ ਭਾਰਤ ਦੇ ਉੱਤੇ ਗੱਲਬਾਤ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550 ਸਾਲਾਂ ਪ੍ਰਕਾਸ਼ ਉਤਸਵ ਨੂੰ ਲੈ ਕੇ ਈਟੀਵੀ ਭਾਰਤ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਦੀ ਵਿੱਢੀ ਗਈ ਮੁਹਿੰਮ ਦੀ ਸ਼ਲਾਘਾ ਕਰਦਿਆਂ ਵਾਤਾਵਰਨ ਨੂੰ ਸ਼ੁੱਧ ਰੱਖਣ ਦੇ ਲਈ ਕਿਸਾਨਾਂ ਨੂੰ ਪਰਾਲੀ ਨਾ ਕਰਾਉਣ ਦੀ ਅਪੀਲ ਕੀਤੀ
ਇਸ ਦੌਰਾਨ ਸੰਤ ਬਲਜੀਤ ਸਿੰਘ ਦਾਦੂਵਾਲ ਨਹੀਂ ਕਿਹਾ ਕਿ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਢੇ ਪੰਜ ਸੌ ਪ੍ਰਕਾਸ਼ ਉਤਸਵ ਮਨਾਇਆ ਜਾ ਰਿਹਾ ਹੈ ਉਸ ਵਿੱਚ ਸਮੁੱਚੀ ਸਿੱਖ ਸੰਗਤਾਂ ਤੋਂ ਇਲਾਵਾ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਪੰਜਾਬ ਪਹੁੰਚਣ ਗਿਆ ਜਿਸ ਕਰਕੇ ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਦੀ ਅਪੀਲ ਕੀਤੀ ਅਤੇ ਦੂਜੇ ਪਾਸੇ ਉਨ੍ਹਾਂ ਨੇ ਸਰਕਾਰਾਂ ਨੂੰ ਕਿਸਾਨਾਂ ਦਾ ਇਸ ਪਰਾਲੀ ਦੇ ਮੁੱਦੇ ਨੂੰ ਲੈ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਦੇ ਲਈ ਉਸ ਦਾ ਦੂਜਾ ਰਾਹ ਲੱਭਿਆ ਜਾ ਸਕੇ ਤਾਂ ਜੋ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ
ਇਸ ਦੌਰਾਨ ਸੰਤ ਬਲਜੀਤ ਸਿੰਘ ਦਾਦੂਵਾਲ ਵੱਲੋਂ ਈਟੀਵੀ ਭਾਰਤ ਵੱਲੋਂ ਚਲਾਈ ਗਈ ਮੁਹਿੰਮ ਦਾ ਹਿੱਸਾ ਬਣਨ ਦੇ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਅਤੇ ਉਨ੍ਹਾਂ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਇਸ ਦਾ ਹਿੱਸਾ ਬਣਨਾ ਚਾਹੀਦਾ ਹੈ ਤਾਂ ਜੋ ਸਾਡੇ ਪੰਜਾਬ ਦੀ ਆਬੋ ਹਵਾ ਨੂੰ ਸਾਫ਼ ਸੁਥਰਾ ਤੇ ਸੁਰੱਖਿਅਤ ਰੱਖਿਆ ਜਾ ਸਕੇ
ਵਾਈਟ -ਸੰਤ ਬਲਜੀਤ ਸਿੰਘ ਦਾਦੂਵਾਲ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.