ETV Bharat / state

ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ - baljit singh daduwal arrested

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਹਾਲਾਂਕਿ ਇਸ ਬਾਬਤ ਅਜੇ ਤੱਕ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ ਹੈ।

ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
author img

By

Published : Oct 18, 2019, 12:11 PM IST

Updated : Oct 18, 2019, 1:38 PM IST

ਬਠਿੰਡਾ: ਸਰਬੱਤ ਖ਼ਾਲਸਾ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਗਏ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਐਸਪੀ ਬਠਿੰਡਾ ਦੀ ਅਗਵਾਈ ਵਾਲੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ

ਦੱਸ ਦਈਏ ਕਿ ਬਠਿੰਡਾ ਦੇ ਸਿਵਲ ਲਾਇੰਸ ਕਲੱਬ ਵਿੱਚ ਗੁਰੂ ਨਾਨਕ ਲਾਇਬ੍ਰੇਰੀ ਵਿੱਚ ਕੁਝ ਵਿਅਕਤੀ ਕਬਜ਼ਾ ਕਰਨਾ ਚਾਹੁੰਦੇ ਹਨ ਇਹ ਆਰੋਪ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਬਕਾਇਦਾ ਇਕ ਪ੍ਰੈੱਸ ਕਾਨਫਰੰਸ ਕਰਕੇ ਲਗਾਇਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਸੀ ਕਿ ਉਹ 20 ਤਾਰੀਕ ਨੂੰ ਉਹ ਇਸ ਜਗ੍ਹਾ ਉੱਤੇ ਧਾਰਮਿਕ ਸਮਾਗਮ ਕਰਨਗੇ ਜੇ ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਂ ਫਿਰ ਪੁਲਸ ਪ੍ਰਸ਼ਾਸਨ ਵੱਲੋਂ ਕਿਸੇ ਤਰੀਕੇ ਨਾਲ਼ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਉਸ ਦੀ ਜ਼ਿੰਮੇਵਾਰੀ ਬਠਿੰਡਾ ਪੁਲਿਸ ਦੀ ਹੋਵੇਗੀ ਜਿਸ ਤੋਂ ਬਾਅਦ ਬਲਜੀਤ ਸਿੰਘ ਦਾਦੂਵਾਲ ਨੂੰ ਬਠਿੰਡਾ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਜਾਣਕਾਰੀ ਮੁਤਾਬਕ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਕੌਮਾਂਤਰੀ ਨਗਰ ਵਿੱਚ ਸ਼ਮੂਲੀਅਤ ਕਰਨ ਲਈ ਆਏ ਸਨ ਜਿਸ ਦੌਰਾਨ ਬਠਿੰਡਾ ਪੁਲਿਸ ਨੇ ਮੁਤਵਾਜ਼ੀ ਜਥੇਦਾਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਹਾਲਾਂਕਿ ਅਜੇ ਤੱਕ ਇਸ ਗ੍ਰਿਫ਼ਤਾਰੀ ਦੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ ਹੈ।

ਇਸ ਬਾਬਤ ਜਦੋਂ ਬਠਿੰਡਾ ਦੇ ਐਸਐਸਪੀ ਡਾ. ਨਾਨਕ ਸਿੰਘ ਨਾਲ਼ ਫੋਨ ਤੇ ਰਾਬਤਾ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨਾਲ਼ ਸੰਪਰਕ ਨਹੀਂ ਹੋ ਸਕਿਆ

Intro:Body:

dadu

Conclusion:
Last Updated : Oct 18, 2019, 1:38 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.