ETV Bharat / state

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਮਨਪ੍ਰੀਤ ਬਾਦਲ ਵੱਲੋਂ ਕਰਵਾਏ ਨਾਚ-ਗਾਣੇ ਦੇ ਪ੍ਰੋਗਰਾਮ ਅਸਹਿਣਯੋਗ: ਦਾਦੂਵਾਲ - baljit singh daduwal press confrence

ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਜਾ ਰਹੇ ਨਾਚ ਗਾਣੇ ਦੇ ਪ੍ਰੋਗਰਾਮ ਦੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੱਲੋਂ ਨਿਖੇਧੀ ਕੀਤੀ ਗਈ ਹੈ।

daduwal
ਬਲਜੀਤ ਸਿੰਘ ਦਾਦੂਵਾਲ
author img

By

Published : Dec 28, 2019, 3:26 PM IST

ਬਠਿੰਡਾ: ਗੁਰਦੁਆਰਾ ਫਤਿਹਗੜ੍ਹ ਸਾਹਿਬ ਸਰਹਿੰਦ ਦੀ ਧਰਤੀ ਉੱਤੇ 28 ਦਸੰਬਰ ਨੂੰ ਦੁਨੀਆਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਭੋਗ ਪਾਏ ਜਾ ਰਹੇ ਹਨ ਜਿਸ ਨੂੰ ਲੈ ਕੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੱਲੋਂ ਪ੍ਰੈੱਸ ਵਾਰਤਾ ਕੀਤੀ ਗਈ।

ਬਲਜੀਤ ਸਿੰਘ ਦਾਦੂਵਾਲ

ਇਸ ਦੌਰਾਨ ਕਿਹਾ ਹੈ ਕਿ ਅਜਿਹੇ ਮੌਕੇ ਦੁਨੀਆਂ ਭਰ ਵਿੱਚ ਇੱਕ ਦੁੱਖ ਦੀ ਲਹਿਰ ਪ੍ਰਗਟਾਈ ਜਾ ਰਹੀ ਹੈ ਅਤੇ ਦੂਜੇ ਪਾਸੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ਗੁਰੂ ਨਾਨਕ ਦੇਵ ਲਾਇਬ੍ਰੇਰੀ ਅਤੇ ਹਾਲ ਸਿਵਲ ਲਾਈਨ ਕਲੱਬ ਵਿੱਚ ਜਸ਼ਨ ਅਤੇ ਨਾਚ ਗਾਣੇ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਕਰਵਾਈਆਂ ਜਾ ਰਹੀਆਂ ਹਨ ਜੋ ਕਿ ਸਮੁੱਚੀ ਸਿੱਖ ਕੌਮ ਲਈ ਬਰਦਾਸ਼ਤ ਤੋਂ ਬਾਹਰ ਹੈ ਤੇ ਬੇਅਦਬੀ ਦਾ ਸਿਖਰ ਹੈ।

ਅਜਿਹੇ ਸਮੇਂ ਦੇ ਵਿੱਚ ਕਾਂਗਰਸ ਪਾਰਟੀ ਨਾਚ ਗਾਣੇ ਅਤੇ ਜਸ਼ਨ ਦੀਆਂ ਤਿਆਰੀਆਂ ਕਰ ਰਹੀ ਹੈ ਇਸ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ।

ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਨਾਂ ਉੱਤੇ ਬਣੀ ਲਾਇਬ੍ਰੇਰੀ ਅਤੇ ਹਾਲ ਨੂੰ ਮਿਟਾਉਣ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ। ਇਸ ਥਾਂ ਨੂੰ ਆਪਣੇ ਨਿੱਜੀ ਫਾਇਦੇ ਦੇ ਲਈ ਵਰਤਣ ਲਈ ਮਨਪ੍ਰੀਤ ਬਾਦਲ ਅਤੇ ਉਸ ਦੇ ਨੁਮਾਇੰਦੇ ਪੱਬਾਂ ਭਾਰ ਹੋਏ ਹਨ ਅਤੇ ਇਸ ਨੂੰ ਲੈ ਕੇ ਸਮੁੱਚੀ ਸਿੱਖ ਕੌਮ ਵੱਲੋਂ ਇਨ੍ਹਾਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ ।

Intro:ਬਠਿੰਡਾ ਦੇ ਵਿੱਚ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਸਮੇਂ ਵਿੱਚ ਕਰਵਾਏ ਜਾ ਰਹੇ ਨਾਚ ਗਾਣੇ ਦੇ ਪ੍ਰੋਗਰਾਮ ਦੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੱਲੋਂ ਕੀਤੀ ਗਈ ਨਿੰਦਾ
ਕਿਹਾ ਅਜਿਹੇ ਸਮੇਂ ਦੇ ਵਿੱਚ ਨਾਚ ਗਾਣ ਦੇ ਪ੍ਰੋਗਰਾਮ ਕਰਵਾਉਣਾ ਬੇਅਦਬੀ ਤੋਂ ਘੱਟ ਨਹੀਂ Body:ਦੁਨੀਆਂ ਜਾਣਦੀ ਹੈ ਕਿ ਦੇਸ਼ ਅਤੇ ਕੌਮ ਦੇ ਲਈ ਕੁਰਬਾਨੀ ਦੇਣ ਵਾਲੇ ਚਾਰ ਸਾਹਿਬਜ਼ਾਦਿਆਂ ਨੇ ਕਿਹੋ ਜਿਹੇ ਸੰਤਾਪ ਹੰਢਾਏ ਪੂਰੀ ਦੁਨੀਆਂ ਦੇ ਵਿੱਚ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰ ਸਾਹਿਬਜ਼ਾਦਿਆਂ ਵੱਲੋਂ ਦੇਸ਼ ਅਤੇ ਕੌਮ ਦੇ ਲਈ ਦਿੱਤੀ ਗਈ ਸ਼ਹਾਦਤ ਨੂੰ ਸੇਜਲ ਅਤੇ ਵਿਰਾਗ ਅਖਾਂ ਦੇ ਨਾਲ ਯਾਦ ਕੀਤਾ ਜਾ ਰਿਹਾ ਹੈ
ਗੁਰਦੁਆਰਾ ਫਤਿਹਗੜ੍ਹ ਸਾਹਿਬ ਸਰਹਿੰਦ ਦੀ ਧਰਤੀ ਤੇ ਅਠਾਈ ਦਸੰਬਰ ਨੂੰ ਦੁਨੀਆ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਭੋਗ ਪਾਏ ਜਾ ਰਹੇ ਹਨ
ਜਿਸ ਨੂੰ ਲੈ ਕੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੱਲੋਂ ਕੀਤੀ ਗਈ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਹੈ ਕਿ ਅਜਿਹੇ ਮੌਕੇ ਤੇ ਦੁਨੀਆਂ ਭਰ ਵਿੱਚ ਇੱਕ ਦੁੱਖ ਦੀ ਲਹਿਰ ਪ੍ਰਗਟਾਈ ਜਾ ਰਹੀ ਹੈ ਅਤੇ ਦੂਜੇ ਪਾਸੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ਗੁਰੂ ਨਾਨਕ ਦੇਵ ਲਾਇਬ੍ਰੇਰੀ ਅਤੇ ਹਾਲ ਸਿਵਲ ਲਾਈਨ ਕਲੱਬ ਵਿੱਚ ਜਸ਼ਨ ਅਤੇ ਨਾਚਾਂ ਦੇ ਪ੍ਰੋਗਰਾਮ ਦੀ ਤਿਆਰੀਆਂ ਕਰਵਾ ਰਿਹਾ ਹੈ ਜੋ ਕਿ ਸਮੁੱਚੀ ਸਿੱਖ ਕੌਮ ਦੇ ਲਈ ਬਰਦਾਸ਼ਤ ਤੋਂ ਬਾਹਰ ਹੈ ਤੇ ਬੇਅਦਬੀ ਦਾ ਸਿਖਰ ਹੈ
ਅਜਿਹੇ ਸਮੇਂ ਦੇ ਵਿੱਚ ਕਾਂਗਰਸ ਪਾਰਟੀ ਜੇਕਰ ਨਾਚ ਗਾਨ ਅਤੇ ਜਸ਼ਨ ਦੀ ਤਿਆਰੀਆਂ ਕਰ ਰਹੀ ਹੈ ਜਿਸ ਦਾ ਡੱਟਵਾਂ ਵਿਰੋਧ ਕੀਤਾ ਜਾਵੇਗਾ
ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਉਹਨੂੰ ਸੋਨਕਰ ਤੋਂ ਬਣੀ ਗੁਰੂ ਨਾਨਕ ਦੇਵ ਜੀ ਦੇ ਨਾਂ ਤੋਂ ਇਹ ਲਾਇਬ੍ਰੇਰੀ ਅਤੇ ਹਾਲ ਨੂੰ ਮਿਟਾਉਣ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਜਗ੍ਹਾ ਨੂੰ ਆਪਣੇ ਨਿੱਜੀ ਫਾਇਦੇ ਦੇ ਲਈ ਵਰਤਣ ਲਈ ਮਨਕੀਤ ਬਾਦਲ ਅਤੇ ਉਸ ਦੇ ਨੁਮਾਇੰਦੇ ਪੱਬਾਂ ਭਾਰ ਹੋਏ ਹਨ ਅਤੇ ਇਸ ਨੂੰ ਲੈ ਕੇ ਸਮੁੱਚੀ ਸਿੱਖ ਕੌਮ ਵੱਲੋਂ ਇਨ੍ਹਾਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ ।
Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.