ETV Bharat / state

ਬੇਅਦਬੀ ਮਾਮਲੇ ਨੂੰ ਲੈ ਕੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਬਾਦਲ ਪਰਿਵਾਰ ਨੂੰ ਘੇਰਿਆ - lok sabha election

ਬਠਿੰਡਾ ਵਿੱਚ ਬਰਗਾੜੀ ਮੋਰਚੇ ਦੇ ਆਗੂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਬਾਦਲ ਪਰਿਵਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ।

ਬਲਜੀਤ ਸਿੰਘ ਦਾਦੂਵਾਲ
author img

By

Published : May 16, 2019, 9:58 PM IST

ਬਠਿੰਡਾ: ਲੋਕ ਸਭਾ ਹਲਕਾ ਵਿੱਚ ਬਰਗਾੜੀ ਮੋਰਚੇ ਦੇ ਆਗੂ ਬਲਜੀਤ ਸਿੰਘ ਦਾਦੂਵਾਲ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਬਾਦਲ ਪਰਿਵਾਰ ਨੂੰ ਵੋਟਾਂ ਨਾ ਪਾਉਣ ਦੀ ਅਪੀਲ ਕੀਤੀ ਤੇ 84 ਕਤਲੇਆਮ ਨੂੰ ਲੈ ਕੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ।

ਵੀਡੀਓ।

ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਉਹ ਬਾਦਲ ਪਰਿਵਾਰ ਦਾ ਕਈ ਵਾਰ ਵਿਰੋਧ ਕਰ ਚੁੱਕੇ ਹਾਂ ਤੇ ਹੁਣ ਲੋਕਾਂ ਨੂੰ ਵੀ ਅਕਾਲੀਆਂ ਨੂੰ ਵੋਟਾਂ ਨਾ ਪਾਉਣ ਦੀ ਅਪੀਲ ਕਰਦੇ ਹਾਂ। ਉਨ੍ਹਾਂ ਕਿਹਾ ਕਿ ਜੇ ਕਾਂਗਰਸ ਨੇ ਅਕਾਲੀਆਂ ਨੂੰ ਸਜ਼ਾ ਨਾ ਦਵਾਈ ਤਾਂ ਅਸੀਂ ਕਾਂਗਰਸ ਦਾ ਵੀ ਵਿਰੋਧ ਕਰਾਂਗੇ।

ਕੈਪਟਨ ਵੱਲੋਂ ਐੱਸਜੀਪੀਸੀ ਦੀਆਂ ਚੋਣਾਂ ਦੀ ਗੱਲ ਕਹੇ ਜਾਣ ਨੂੰ ਲੈ ਕੇ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਕਾਂਗਰਸ ਵੀ ਪੰਥ ਦੀ ਦੋਸ਼ੀ ਹੈ, ਜਿਨ੍ਹਾਂ ਨੇ 1984 ਵਿੱਚ ਸਿੱਖ ਕਤਲੇਆਮ ਕਰਵਾਇਆ ਸੀ ਤੇ ਸਿੱਖਾਂ ਨੂੰ ਟਾਇਰ ਪਾ ਕੇ ਸਾੜਿਆ ਸੀ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਦੇ ਚੱਲਦਿਆਂ ਅਜਿਹੀਆਂ ਪਾਰਟੀਆਂ ਨੂੰ ਐੱਸਜੀਪੀਸੀ ਚੋਣ ਲੜਨ ਦਾ ਕੋਈ ਅਧਿਕਾਰ ਨਹੀਂ, ਜੋ ਸਿਰਫ਼ ਪੰਥਕ ਮਾਮਲਾ ਹੈ।

Bathinda 16-5-19 Baljit singh Daduwal one 2 one
feed by ftp
Folder Name-Bathinda 16-5-19 Baljit singh Daduwal one 2 one
Total files-2 
report by Goutam kumar Bathinda 
9855365553 

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਬਾਦਲ ਪਰਿਵਾਰ ਤੇ ਸਾਧੇ ਨਿਸ਼ਾਨੇ etv ਭਾਰਤ ਦੇ ਓਤੇ ਦਿੱਤੀ ਜਾਣਕਾਰੀ 

AL- ਲੋਕ ਸਭਾ ਦੀਆਂ ਚੋਣਾਂ ਨੂੰ ਲੈ ਕੇ ਇੱਕ ਦਿਨ ਤੋਂ ਘੱਟ ਸਮਾਂ ਰਹਿ ਗਿਆ ਹੈ ਜਿਸ ਨੂੰ ਲੈ ਕੇ ਬਾਦਲ ਪਰਿਵਾਰ ਦੇ ਵਿਰੋਧ ਪੱਖੋਂ ਅੱਜ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਅਕਾਲੀ ਦਲ ਬਾਦਲ ਪਰਿਵਾਰ ਤੇ ਜੰਮ ਕੇ ਕੱਢੀ ਭੜਾਸ ਕਿਹਾ ਇਨਸਾਫ਼ ਪਸੰਦ ਲੋਕ ਬਾਦਲ ਪਰਿਵਾਰ ਨੂੰ ਨਾ ਪਾਉਣ ਵੋਟਾਂ ਅਤੇ ਦੂਜੇ ਪਾਸੇ ਉਨ੍ਹਾਂ ਨੇ ਚੁਰਾਸੀ ਦੇ ਕਤਲੇਆਮ ਨੂੰ ਲੈ ਕੇ ਕਾਂਗਰਸ ਤੇ ਵੀ ਸਾਧਿਆ ਨਿਸ਼ਾਨਾ 
Vo-ਬਠਿੰਡਾ ਦੇ ਵਿੱਚ ਪਹੁੰਚੇ ਬਰਗਾੜੀ ਮੋਰਚੇ ਦੇ ਆਗੂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਈਟੀਵੀ ਭਾਰਤ ਦੇ ਉੱਤੇ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਬਾਦਲ ਪਰਿਵਾਰ  ਸਿੱਖਾਂ ਦੇ ਦੋਸ਼ੀ ਹਨ ਜਿਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਕਰਵਾਈਆਂ ਅਤੇ ਅੱਜ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਪੰਥ ਦੇ ਦੋਸ਼ੀਆਂ ਨੂੰ ਵੋਟ ਨਾ ਪਾਉਣ ਅਤੇ ਅਸੀਂ ਬਾਦਲ ਪਰਿਵਾਰ ਦਾ ਕਈ ਵਾਰ ਵਿਰੋਧ ਵੀ ਕਰ ਚੁੱਕੇ ਹਾਂ ਅਤੇ ਹੁਣ ਲੋਕਾਂ ਨੂੰ ਕਿ ਅਪੀਲ ਕਰਦੇ ਹਾਂ ਕਿ ਉਹ ਬਾਦਲਾਂ ਨੂੰ ਵੋਟ ਨਾ ਪਾਉਣ ਜੇਕਰ ਕਾਂਗਰਸ ਸਰਕਾਰ ਨੇ ਅਕਾਲੀਆਂ ਨੂੰ ਸਜ਼ਾ ਨਾ ਦਵਾਈ ਤਾਂ ਅਸੀਂ ਕਾਂਗਰਸ ਦਾ ਵੀ ਵਿਰੋਧ ਕਰਾਂਗੇ 
what one with Daduwal 
vo- ਬਰਗਾੜੀ ਦੇ ਵਿੱਚ ਰਾਹੁਲ ਗਾਂਧੀ ਵੱਲੋਂ ਕੀਤੀ ਗਈ ਰੈਲੀ ਦੇ ਦੌਰਾਨ ਬਰਗਾੜੀ ਦੇ ਵਿੱਚ ਹੋਈ ਬੇਅਦਬੀ ਮਾਮਲੇ ਨੂੰ ਲੈ ਕੇ ਇੱਕ ਯਾਦਗਾਰੀ ਮੰਚ ਬਣਾਉਣਾ ਚਾਹੀਦਾ ਹੈ ਜਿਸ ਨੂੰ ਲੈ ਕੇ ਬਚਦਾ ਦਿਆਲ ਨੇ ਕਿਹਾ ਕਿ ਅਜਿਹੇ ਹਾਦਸੇ ਅਕਸਰ ਯਾਦਗਾਰ ਬਣਾਉਣਾ ਵੀ ਚਾਹੁੰਦੇ ਹਨ ਕਿਉਂਕਿ ਇਹ ਨਾ ਭੁੱਲਣ ਵਾਲੇ ਦਰਦਨਾਕ ਘਟਨਾਵਾਂ ਨੇ । 
vo- ਕੈਪਟਨ ਵੱਲੋਂ ਐਸਜੀਪੀਸੀ ਦੀਆਂ ਚੋਣਾਂ ਦੀ ਗੱਲ ਕਹੇ ਜਾਣ ਨੂੰ ਲੈ ਕੇ ਬਲਜੀਤਸਿੰਘ ਦਾਦੂਵਾਲ ਨੇ ਕਿਹਾ ਕਿ ਇਹ ਕਾਂਗਰਸ ਪਾਰਟੀ ਵੀ ਪੰਥ ਦੀ ਦੋਸ਼ੀ ਹੈ ਜਿਨ੍ਹਾਂ ਨੇ ਉੱਨੀ ਸੌ ਚੁਰਾਸੀ ਦੇ ਵਿੱਚ ਸਿੱਖ ਕਤਲੇਆਮ ਕਰਵਾਈ ਸੀ ਅਤੇ ਸਿੱਖਾਂ ਨੂੰ ਟਾਇਰ ਪਾ ਕੇ ਸਾੜਿਆ ਸੀ ਜੋਕਿ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਅਜਿਹੇ ਪਾਰਟੀਆਂ ਨੂੰ ਐਸਜੀਪੀਸੀ ਚੋਣ ਲੜਨ ਦਾ ਕੋਈ ਅਧਿਕਾਰ ਨਹੀਂ ਜੋ ਸਿਰਫ਼ ਪੰਥ ਦਾ ਮਾਮਲਾ ਹੈ ਵਾਈਟ - ਬਲਜੀਤ ਸਿੰਘ ਦਾਦੂਵਾਲ 
ETV Bharat Logo

Copyright © 2025 Ushodaya Enterprises Pvt. Ltd., All Rights Reserved.