ETV Bharat / state

ਦੇਰੀ ਨਾਲ ਉਮੀਦਵਾਰ ਐਲਾਨਣ ਨਾਲ ਜਿੱਤ ਪੱਕੀ ਨਹੀਂ ਹੁੰਦੀ : ਮਨਪ੍ਰੀਤ ਬਾਦਲ - all india youth congress

ਬਠਿੰਡਾ ਤੋਂ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਅਕਾਲੀਆਂ ਵੱਲੋਂ ਉਮੀਦਵਾਰ ਦੇ ਕਿਸੇ ਵੀ ਐਲਾਨ ਨੂੰ ਲੈ ਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਸ ਮੁੱਦੇ ਉੱਤੇ ਜਵਾਬ ਦੇਣ ਤੋਂ ਇਨਕਾਰ ਕੀਤਾ ਹੈ।

ਮਨਪ੍ਰੀਤ ਬਾਦਲ
author img

By

Published : Apr 21, 2019, 9:38 PM IST

ਬਠਿੰਡਾ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਬਠਿੰਡਾ ਵਿਚ ਪਹੁੰਚੇ ਜਿੱਥੇ ਉਨ੍ਹਾਂ ਨੇ ਬੀਜੇਪੀ ਵਰਕਰਾਂ ਨੂੰ ਸਿਰੋਪਾਓ ਪਾ ਕੇ ਆਪਣੀ ਪਾਰਟੀ ਵਿੱਚ ਸ਼ਾਮਲ ਕੀਤਾ, ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਹੁਣ ਤਕੜੇ ਹੋ ਜਾਓ ਕਿਉਂਕਿ 2019 ਦੀਆਂ ਲੋਕ ਸਭਾ ਚੋਣਾਂ ਨੂੰ ਮਹੀਨੇ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ।

ਮਨਪ੍ਰੀਤ ਬਾਦਲ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਕਿ ਅਕਾਲੀ ਨੇ ਹਾਲੇ ਤੱਕ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨ ਨਹੀਂ ਕੀਤਾ।

ਪਰ ਕਾਂਗਰਸ ਪਾਰਟੀ ਦੇ ਵੱਲੋਂ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਹੈ ਜੋ ਕਿ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ ਅਤੇ ਕਾਫ਼ੀ ਮਿਹਨਤੀ ਅਤੇ ਚੰਗਾ ਬੋਲਣ ਵਾਲੇ ਇਨਸਾਨ ਹਨ।

ਬਠਿੰਡਾ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਬਠਿੰਡਾ ਵਿਚ ਪਹੁੰਚੇ ਜਿੱਥੇ ਉਨ੍ਹਾਂ ਨੇ ਬੀਜੇਪੀ ਵਰਕਰਾਂ ਨੂੰ ਸਿਰੋਪਾਓ ਪਾ ਕੇ ਆਪਣੀ ਪਾਰਟੀ ਵਿੱਚ ਸ਼ਾਮਲ ਕੀਤਾ, ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਹੁਣ ਤਕੜੇ ਹੋ ਜਾਓ ਕਿਉਂਕਿ 2019 ਦੀਆਂ ਲੋਕ ਸਭਾ ਚੋਣਾਂ ਨੂੰ ਮਹੀਨੇ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ।

ਮਨਪ੍ਰੀਤ ਬਾਦਲ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਕਿ ਅਕਾਲੀ ਨੇ ਹਾਲੇ ਤੱਕ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨ ਨਹੀਂ ਕੀਤਾ।

ਪਰ ਕਾਂਗਰਸ ਪਾਰਟੀ ਦੇ ਵੱਲੋਂ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਹੈ ਜੋ ਕਿ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ ਅਤੇ ਕਾਫ਼ੀ ਮਿਹਨਤੀ ਅਤੇ ਚੰਗਾ ਬੋਲਣ ਵਾਲੇ ਇਨਸਾਨ ਹਨ।

Bathinda 21-4-19 Fin. minister Manpreet sing Badal
feed by Ftp 
Foldrr Name-Bathinda 21-4-19 Fin. minister Manpreet sing Badal
Total Files-7 
Report by Goutam Kumar Bathinda 
9855365553

ਬਠਿੰਡਾ ਲੋਕ ਸਭਾ ਸੀਟ ਤੋਂ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵਿੱਤ ਮੰਤਰੀ ਮੰਤਰੀ ਸਿੰਘ ਬਾਦਲ ਨੇ ਇਸ ਮੁੱਦੇ ਦੇ ਉੱਤੇ ਜਵਾਬ ਦੇਣ ਤੋਂ ਕੀਤਾ ਇਨਕਾਰ 


AL- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਬਠਿੰਡਾ ਦੇ ਵਿਚ ਪਹੁੰਚੇ ਜਿੱਥੇ ਉਨ੍ਹਾਂ ਨੇ ਬੀਜੇਪੀ ਵਰਕਰ ਨੂੰ ਆਪਣੀ ਪਾਰਟੀ ਵਿੱਚ ਸਿਰੋਪਾ ਪਾ ਕੇ ਸ਼ਾਮਿਲ ਕੀਤਾ ਜਿੱਥੇ ਉਨ੍ਹਾਂ ਨੇ ਸੰਬੋਧਨ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਹੁਣ ਤਕੜੇ ਹੋ ਜਾਓ ਕਿਉਂਕਿ ਦੋ ਹਜ਼ਾਰ ਉਨੀ ਦੀਆਂ ਲੋਕ ਸਭਾ ਚੋਣਾਂ ਨੂੰ ਮਹੀਨੇ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ 
ਵਿੱਤ ਮੰਤਰੀ ਮੰਤਰੀ ਸਿੰਘ ਬਾਦਲ ਨੇ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਕਿ ਸੋਮੇ ਅਕਾਲੀ ਦਾ ਬਾਦਲ ਪਾਰਟੀ ਨੇ ਹਾਲੇ ਤੱਕ ਆਪਣੇ ਬਠਿੰਡਾ ਦੇ ਵਿੱਚ ਲੋਕ ਸਭਾ ਸੀਟਤੋਂ ਉਮੀਦਵਾਰ ਐਲਾਨ ਨਹੀਂ ਕਿਤਾ
Vo- ਪੰਜਾਬ ਦੇ ਵਿੱਤ ਮੰਤਰੀ ਅਤੇ ਸਿੰਘ ਬਾਦਲ ਬਠਿੰਡਾ ਦੇ ਵਿੱਚ ਪਹੁੰਚੇ ਜਿੱਥੇ ਉਨ੍ਹਾਂ ਨੇ ਬੀਜੇਪੀ ਵਰਕਰ ਨੂੰ ਸਰੋਪਾ ਪਾ ਕੇ ਆਪਣੀ ਪਾਰਟੀ ਵਿਚ ਸ਼ਾਮਿਲ ਕੀਤਾ ਜੋ ਕਿ ਵਾਰਡ ਨੰਬਰ 18  ਤੋਂ ਬੀਜੇਪੀ ਪਾਰਟੀ ਤੋਂ ਮਿਊਂਸੀਪਲ ਕੌਂਸਲਰ ਦੀ ਸੀਟ ਤੋਂ ਚੋਣ ਲੜੇ ਸੀ ਅਤੇ ਹਾਰ ਗਈ ਸੀ ਪਰ ਹੁਣ ਉਹ ਕਾਂਗਰਸ ਪਾਰਟੀ ਦੇ ਵਿਚ ਸ਼ਾਮਿਲ  ਹੋ ਗਏ ਹਨ 
vo- ਪੰਜਾਬ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਹਾਲੇ ਤੱਕ ਬਠਿੰਡਾ ਦੇ ਵਿੱਚ ਲੋਕ ਸਭਾ ਸੀਟ ਤੋਂ ਕੋਈ ਵੀ ਉਮੀਦਵਾਰ ਐਲਾਨ ਨਹੀਂ ਕੀਤਾ ਪਰ ਕਾਂਗਰਸ ਪਾਰਟੀ ਦੇ ਵੱਲੋਂ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਹੈ ਜੋ ਕਿ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ ਅਤੇ ਕਾਫ਼ੀ ਮਿਹਨਤ ਇਨਸਾਨ ਨੇ ਤੇ ਚੰਗਾ ਬੋਲਦੇ ਹਨ 
ਬਾਈਟ -ਮਨਪ੍ਰੀਤ ਸਿੰਘ ਬਾਦਲ 
VO- ਮਨਪ੍ਰੀਤ ਸਿੰਘ ਬਾਦਲ ਨੇ ਸ਼੍ਰੋਮਣੀ ਦਲ ਬਾਦਲ ਪਾਰਟੀ ਦੇ ਉੱਤੇ ਇਕ ਬੋਲਦਿਆਂ ਹੋਇਆਂ ਕਿਹਾ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਪਾਰਟੀ ਹਰ ਹਾਲ ਦੇ ਵਿੱਚ ਹਾਰੇਗੀ ਅਤੇ ਕਾਂਗਰਸ ਪਾਰਟੀ ਜਿੱਤ ਪ੍ਰਾਪਤ ਕਰੇਗੀ ਕਈ ਮਈ ਹੁਣ ਦੂਰ ਨਹੀਂ ਹੈ ਅਤੇ ਇਕ ਮਹੀਨਾ ਹੀ ਬਾਕੀ ਰਹਿ ਚੁੱਕਿਆ ਹੈ ਅਤੇ ਚੁਣਾਵੀ ਨਤੀਜੇ ਆਉਣ ਨੂੰ ਲੈ ਕੇ ਬਠਿੰਡਾ ਲੋਕ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨੂੰ ਹੁਣ ਸਬਕ ਸਿਖਾਉਣਗੇ 
ਵਾਈਟ- ਮਨਪ੍ਰੀਤ ਸਿੰਘ ਬਾਦਲ 
vo- ਮੈਂ ਦੋ ਹਜ਼ਾਰ ਚੌਦਾਂ ਵਿੱਚ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਸੀ ਤੇ ਉਸ ਵਕਤ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਸੱਤਾ ਵਿੱਚ ਸੀ ਇਹ ਨਾਮ ਪੁੱਛੇ ਪੜ੍ਹਾਉਣ ਕਾਹਨਾਂ ਦੇ ਚੋਣਾਂ ਦੌਰਾਨ ਆਪਣੀ ਸੱਤਾ ਦਾ  ਨਾਜਾਇਜ਼ ਫਾਇਦਾ ਚੁੱਕਿਆ ਪਰ ਇਸ ਵਾਰ ਸੱਤਾ ਦੇ ਵਿੱਚ ਕੈਪਟਨ ਸਰਕਾਰ ਹੈ ਅਤੇ ਹੁਣ ਅਜਿਹਾ ਕੁਝ ਨਹੀਂ ਹੋਵੇਗਾ ਪਿਛਲੀ ਅਕਾਲੀ ਦਲ ਸਰਕਾਰ ਨੇ ਦੋ ਹਜ਼ਾਰ ਚੌਦਾਂ ਵਿੱਚ ਗੁੰਡਾਗਰਦੀ ਕੀਤੀ ਸੀ ਉਦੋਂ ਰਾਜਵਿੰਦਰ ਲਾਈਵ ਲਈ ਮੈਂ ਥੋਡੇ ਦੇ ਫਰਕ ਤੋਂ ਹਾਰ ਗਿਆ ਸੀ ਪਰ ਇਸ ਵਾਰ ਪਿੰਡਾਂ ਦੇ ਲੋਕ ਬਦਲਾ ਜ਼ਰੂਰ ਲੈਣਗੇ 
ਵਾਈਟ- ਮਨਪ੍ਰੀਤ ਸਿੰਘ ਬਾਦਲ 
ਮੰਦਰ ਸਿੰਘ ਬਾਦਲ ਕਿਹਾ ਕਿ ਪਤਾ ਨਹੀਂ ਕਿਉਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਲਗਾਈ ਕਰ ਰਹੀ ਹੈ ਅਤੇ ਨਾ ਹੀ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨ ਕਰ ਰਹੀ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨੂੰ ਸ਼ਰਮ ਆ ਰਹੀ ਹੈ ਕਿ ਕਿਉਂਕਿ ਉਨ੍ਹਾਂ ਨੂੰ ਡਰ ਲੱਗ ਰਿਹਾ ਹੈ ਪਰ ਕਾਂਗਰਸ ਪਾਰਟੀ ਨੇ ਤਾਂ ਬਠਿੰਡਾ ਅਤੇ ਫਿਰੋਜ਼ਪੁਰ ਤੋਂ ਆਪਣੇ ਉਮੀਦਵਾਰ ਐਲਾਨ ਕਰ ਦਿੱਤੇ ਹਨ 
ਵ੍ਹਾਈਟ- ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ 

Vo- ਇਸ ਦਾ ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਕੈਪਟਨ ਅਮਰਿਦਰ ਸਿੰਘ ਆਪਣੇ ਦੋ ਸਾਲ ਦੇ ਕਾਰਜਕਾਲ ਦੇ ਵਿੱਚ ਆਪਣੇ ਮਹਿਲ ਤੋਂ ਬਾਹਰ ਨਹੀਂ ਨਿਕਲਦੇ ਅਤੇ ਹੁਣ ਚੋਣਾਂ ਦੇ ਦਿਨ ਵਿੱਚ ਆਪਣੇ ਮਹਿਲ ਵਿੱਚੋਂ ਬਾਹਰ ਨਿਕਲੇ ਹਨ ਇਸ ਮੁੱਦੇ ਨੂੰ ਲੈ ਕੇ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਬਾਦਲ ਪਾਰਟੀ ਦੇ ਵੇਲੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸੰਗਤ ਦਰਸ਼ਨ ਕਰਦੇ ਸਨ ਜੇਕਰ ਉਹ ਘਰ ਵਿਚ ਨਾ ਕਰਦੇ ਸੀ ਤਾਂ ਪਿਛਲੇ ਵਿਧਾਨ ਸਭਾ ਚੋਣਾਂ ਤੋਂ ਦੇ ਵਿੱਚ ਚੌਦਾਂ ਸੀਟਾਂ ਤੇ ਹੀ ਕਾਸਮੈਟਿਕ ਰਹਿ ਗਏ ਇਸ ਮੁੱਦੇ ਤੇ ਕੌਂਸਲਰ ਸਿੰਘ ਬਾਦਲ ਕੁਚਲਕੇ ਰਹੇ ਪਰ ਕੈਪਟਨ ਅਮਰਿੰਦਰ ਸਿੰਘ ਨੇ ਤਾਂ ਆਪਣੇ ਦੋ ਸਾਲ ਦੇ ਵਿੱਚ ਜੋ ਉਹ ਲੋਕਾਂ ਨੂੰ ਵਾਅਦਾ ਕੀਤਾ ਸੀ ਇੱਕ ਇੱਕ ਕਰ ਕੇ ਪੂਰਾ ਕਰ ਰਹੇ ਹਨ ਚਾਹੇ ਘਰ ਤੋਂ ਬਾਹਰ ਨਿਕਲੇ ਤਾਂ ਘਰ ਵਿੱਚ ਵੀ ਬਹਿ ਰਹੇ ਬੈਠੇ ਨੇ ਪਰ ਅੱਜ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਪਸੰਦ ਕਰਦੇ ਹਨ 
ਵਾਈਟ- ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ
ETV Bharat Logo

Copyright © 2025 Ushodaya Enterprises Pvt. Ltd., All Rights Reserved.