ETV Bharat / state

ਬਠਿੰਡਾ:ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ - punjab teacher protest

ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਸੰਕੇਤਕ ਧਰਨਾ ਦਿੱਤਾ ਗਿਆ। ਬਠਿੰਡਾ ਦੇ ਜ਼ਿਲ੍ਹਾ ਪ੍ਰੀਸ਼ਦ ਵਿੱਚ ਏ.ਡੀ.ਸੀ. ਵਿਕਾਸ ਦੇ ਦਫ਼ਤਰ ਬਾਹਰ ਧਰਨੇ ਦੌਰਾਨ ਮਨਰੇਗਾ ਵਰਕਰ ਯੂਨੀਅਨ ਵੱਲੋਂ 26 ਫ਼ਰਵਰੀ ਨੂੰ ਮੋਹਾਲੀ ਵਿਖੇ  ਵਿਕਾਸ ਭਵਨ ਦੇ ਬਾਹਰ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ ।

Bathinda: A protest demonstration by the MGNREGA Employees Union on demand
ਬਠਿੰਡਾ:ਮਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ
author img

By

Published : Feb 11, 2020, 6:49 PM IST

ਬਠਿੰਡਾ : ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਸੰਕੇਤਕ ਧਰਨਾ ਦਿੱਤਾ ਗਿਆ। ਬਠਿੰਡਾ ਦੇ ਜ਼ਿਲ੍ਹਾ ਪ੍ਰੀਸ਼ਦ ਵਿੱਚ ਏ.ਡੀ.ਸੀ. ਵਿਕਾਸ ਦੇ ਦਫ਼ਤਰ ਬਾਹਰ ਧਰਨੇ ਦੌਰਾਨ ਮਨਰੇਗਾ ਵਰਕਰ ਯੂਨੀਅਨ ਵੱਲੋਂ 26 ਫ਼ਰਵਰੀ ਨੂੰ ਮੋਹਾਲੀ ਵਿਖੇ ਵਿਕਾਸ ਭਵਨ ਦੇ ਬਾਹਰ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ ।

ਇਸ ਦੌਰਾਨ ਮਨਰੇਗਾ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਨੇ ਦੱਸਿਆ ਕਿ ਮਗਨਰੇਗਾ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਬੈਠਕ ਹੋ ਚੁੱਕੀ ਹੈ ਪਰ ਹਰ ਵਾਰ ਲਾਰਾ ਹੀ ਸਾਬਤ ਹੋਇਆ ਹੈ ਮਨਰੇਗਾ ਵਰਕਰਜ਼ ਦੇ ਲਈ ਕੇਂਦਰ ਸਰਕਾਰ ਵੱਲੋਂ ਕੰਮ ਕਰਨ ਵਾਲੇ ਵਰਕਰਾਂ ਨੂੰ ਪੱਕਾ ਕਰਨ ਲਈ ਯੋਜਨਾ ਤਿਆਰ ਕੀਤੀ ਗਈ ਸੀ ਪਰ ਕੈਪਟਨ ਸਰਕਾਰ ਵੱਲੋਂ ਇਸ ਦੇ ਉੱਤੇ ਕੋਈ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ ਅਤੇ ਨਾ ਹੀ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਗਿਆ ।

ਬਠਿੰਡਾ:ਮਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ

ਇਹ ਵੀ ਪੜ੍ਹੋ : ਦਿੱਲੀ ਚੋਣਾਂ: ਨਤੀਜਿਆਂ ਤੋਂ ਪਹਿਲਾਂ ਭਾਜਪਾ ਨੇ 'ਆਪ' ਤੋਂ ਮੰਨੀ ਹਾਰ!

ਵਰਿੰਦਰ ਸਿੰਘ ਨੇ ਦੱਸਿਆ ਕਿ ਚਾਰ ਮਹੀਨੇ ਪਹਿਲਾਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਮਨਰੇਗਾ ਵਰਕਰ ਯੂਨੀਅਨ ਦੇ ਕਾਮਿਆਂ ਨੂੰ ਪੱਕਾ ਕਰਨ ਲਈ ਕਮੇਟੀ ਦਾ ਗਠਨ ਕੀਤਾ ਸੀ ਪਰ ਜਿਸ ਨੂੰ ਹੁਣ ਚਾਰ ਮਹੀਨੇ ਬੀਤਣ ਤੋਂ ਬਾਅਦ ਵੀ ਮੁਲਾਜ਼ਮ ਪੱਕੇ ਨਹੀਂ ਕੀਤੇ ਗਏ ਜਿਸ ਦੇ ਰੋਸ ਵਜੋਂ ਮਗਨਰੇਗਾ ਵਰਕਰ ਯੂਨੀਅਨ ਵੱਲੋਂ ਨੂੰ ਭਲਕੇ 26ਫਰਵਰੀ ਨੂੰ ਮੋਹਾਲੀ ਵਿਖੇ ਵਿਕਾਸ ਭਵਨ ਦੇ ਬਾਹਰ ਪੰਜਾਬ ਸਰਕਾਰ ਖਿਲਾਫ਼ ਪਿੱਟ ਸਿਆਪਾ ਕੀਤਾ ਜਾਵੇਗਾ ।

Intro:ਬਠਿੰਡਾ ਜ਼ਿਲ੍ਹਾ ਪ੍ਰੀਸ਼ਦ ਵਿੱਚ ਮਗਨਰੇਗਾ ਵਰਕਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ
ਭਲਕੇ 26 ਫਰਵਰੀ ਨੂੰ ਵਿਕਾਸ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਦੀ ਪੰਜਾਬ ਸਰਕਾਰ ਨੂੰ ਦਿਤੀ ਚਿਤਾਵਨੀ

Body:ਅੱਜ ਜਿੱਥੇ ਪੰਜਾਬ ਭਰ ਦੇ ਵਿੱਚ ਮਗਨਰੇਗਾ ਵਰਕਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਸੰਕੇਤਕ ਧਰਨਾ ਦਿੱਤਾ ਗਿਆ ਉਥੇ ਹੀ ਬਠਿੰਡਾ ਦੇ ਜ਼ਿਲ੍ਹਾ ਪ੍ਰੀਸ਼ਦ ਵਿੱਚ ਏਡੀਸੀ ਵਿਕਾਸ ਦੇ ਦਫ਼ਤਰ ਬਾਹਰ ਧਰਨਾ ਦਿੱਤਾ ਗਿਆ ਜ਼ਿਸ਼ ਦੌਰਾਨ ਮਗਨਰੇਗਾ ਵਰਕਰ ਯੂਨੀਅਨ ਵੱਲੋਂ ਭਲਕੇ 26 ਫ਼ਰਵਰੀ ਨੂੰ ਮੋਹਾਲੀ ਦੀ ਧਰਤੀ ਤੇ ਵਿਕਾਸ ਭਵਨ ਦੇ ਬਾਹਰ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ
ਇਸ ਦੌਰਾਨ ਮਗਨਰੇਗਾ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਨੇ ਦੱਸਿਆ ਕਿ ਮਗਨਰੇਗਾ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਬੈਠਕ ਹੋ ਚੁੱਕੀ ਹੈ ਪਰ ਹਰ ਵਾਰ ਲਾਰਾ ਹੀ ਸਾਬਤ ਹੋਇਆ ਹੈ ਮਗਨਰੇਗਾ ਵਰਕਰਜ਼ ਦੇ ਲਈ ਕੇਂਦਰ ਸਰਕਾਰ ਵੱਲੋਂ ਕੰਮ ਕਰਨ ਵਾਲੇ ਵਰਕਰਾਂ ਨੂੰ ਪੱਕਾ ਕਰਨ ਲਈ ਯੋਜਨਾ ਤਿਆਰ ਕੀਤੀ ਗਈ ਸੀ ਪਰ ਕੈਪਟਨ ਸਰਕਾਰ ਵੱਲੋਂ ਇਸ ਦੇ ਉੱਤੇ ਕੋਈ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ ਅਤੇ ਨਾ ਹੀ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਗਿਆ

ਵਰਿੰਦਰ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਚਾਰ ਮਹੀਨੇ ਪਹਿਲਾਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਮਗਨਰੇਗਾ ਵਰਕਰ ਯੂਨੀਅਨ ਦੇ ਕਾਮਿਆਂ ਨੂੰ ਪੱਕਾ ਕਰਨ ਲਈ ਕਮੇਟੀ ਦਾ ਗਠਨ ਕੀਤਾ ਸੀ ਪਰ ਜਿਸ ਨੂੰ ਹੁਣ ਚਾਰ ਮਹੀਨੇ ਬੀਤਣ ਤੋਂ ਬਾਅਦ ਵੀ ਮੁਲਾਜ਼ਮ ਪੱਕੇ ਨਹੀਂ ਕੀਤੇ ਗਏ ਜਿਸ ਦੇ ਰੋਸ ਵਜੋਂ ਮਗਨਰੇਗਾ ਵਰਕਰ ਯੂਨੀਅਨ ਵੱਲੋਂ ਨੂੰ ਭਲਕੇ 26ਫਰਵਰੀ ਨੂੰ ਮੋਹਾਲੀ ਵਿਖੇ ਵਿਕਾਸ ਭਵਨ ਦੇ ਬਾਹਰ ਪੰਜਾਬ ਸਰਕਾਰ ਖਿਲਾਫ਼ ਪਿੱਟ ਸਿਆਪਾ ਕੀਤਾ ਜਾਵੇਗਾ
ਵਾਈਟ -ਵਰਿੰਦਰ ਸਿੰਘ ਮਗਨਰੇਗਾ ਵਰਕਰ ਯੂਨੀਅਨ ਸੂਬਾ ਪ੍ਰਧਾਨ

ਬਠਿੰਡਾ ਏਡੀਸੀ ਵਿਕਾਸ ਦੇ ਦਫ਼ਤਰ ਬਾਹਰ ਜ਼ਿਲ੍ਹਾ ਪ੍ਰੀਸ਼ਦ ਵਿੱਚ ਮਗਨਰੇਗਾ ਵਰਕਰ ਯੂਨੀਅਨ ਵੱਲੋਂ ਲਗਾਏ ਗਏ ਧਰਨੇ ਵਿੱਚ ਮਹਿਲਾਵਾਂ ਵੱਲੋਂ ਵੀ ਸ਼ਿਰਕਤ ਕੀਤੀ ਗਈ ਜਿਸ ਵਿੱਚ ਮਗਨਰੇਗਾ ਵਿੱਚ ਕੰਮ ਕਰ ਰਹੀ ਮਹਿਲਾਵਾਂ ਨੇ ਦੱਸਿਆ ਕਿ ਅੱਜ ਮਗਨਰੇਗਾ ਵਰਕਰ ਯੂਨੀਅਨ ਵੱਲੋਂ ਵੱਧ ਕੰਮ ਲਿਆ ਜਾ ਰਿਹਾ ਹੈ ਜਦੋਂਕਿ ਉਨ੍ਹਾਂ ਦੀ ਤਨਖ਼ਾਹ ਬਹੁਤ ਘੱਟ ਹਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਵੱਲੋਂ ਵੀ ਝੂਠਾ ਦਿਲਾਸਾ ਦਿੱਤਾ ਜਾ ਰਿਹਾ ਹੈ ਜਿਸਦੇ ਰੋਸ ਵਜੋਂ ਅੱਜ ਬਠਿੰਡਾ ਅਤੇ ਪੂਰੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਏਡੀਸੀ ਵਿਕਾਸ ਦੇ ਦਫ਼ਤਰ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਿੱਤਾ ਜਾਵੇਗਾ
ਬਾਈਟ -ਪ੍ਰਦਰਸ਼ਨਕਾਰੀ ਬਲਜਿੰਦਰ ਕੌਰ ਮਗਨਰੇਗਾ ਵਰਕਰ ਯੂਨੀਅਨ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.