ETV Bharat / state

ਨਸ਼ਾ ਪੂਰਤੀ ਲਈ ਲੁੱਟਾਂ ਖੋਹਾਂ ਕਰਨ ਵਾਲੇ 2 ਵਿਅਕਤੀ ਕਾਬੂ

ਬਠਿੰਡਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ 2 ਦੋਸ਼ੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਕੋਲੋਂ 1 ਲੱਖ 83 ਹਜ਼ਾਰ ਨਕਦੀ ਵੀ ਬਰਾਮਦ ਕੀਤੀ ਗਈ ਹੈ।

ਫ਼ੋਟੋ
author img

By

Published : Sep 15, 2019, 11:41 PM IST

ਬਠਿੰਡਾ: ਪੁਲਿਸ ਵੱਲੋਂ ਨਸ਼ਾ ਪੂਰਤੀ ਲਈ ਲੁੱਟਾਂ ਖੋਹਾਂ ਕਰਨ ਵਾਲੇ ਦੋ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ ਪੁਲਿਸ ਨੇ ਦੋ ਪਿਸਤੌਲਾਂ, ਇੱਕ ਹਜ਼ਾਰ ਜ਼ਿੰਦਾ ਕਾਰਤੂਸ, 1 ਲੱਖ 83 ਹਜ਼ਾਰ ਨਕਦੀ ਸਣੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ।

ਵੀਡੀਓ ਵੀ ਵੇਖੋ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਆਈਜੀ ਏ.ਕੇ. ਮਿੱਤਲ ਨੇ ਦੱਸਿਆ ਕਿ ਬਠਿੰਡਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਲੁੱਟਾਂ ਖੋਹਾਂ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮ ਮੋਟਰਸਾਈਕਲ ਉੱਤੇ ਘੁੰਮ ਰਹੇ ਹਨ। ਇਸ ਤੋਂ ਬਾਅਦ ਪੁਲਿਸ ਵੱਲੋਂ ਇਨ੍ਹਾਂ ਦੋਸ਼ੀਆਂ ਨੂੰ ਨਾਕਾਬੰਦੀ ਦੌਰਾਨ ਗ੍ਰਿਫ਼ਤਾਰ ਕਰ ਲਿਆ ਗਿਆ। ਆਈਜੀ ਨੇ ਦੱਸਿਆ ਕਿ ਇਹ ਆਰੋਪੀ ਆਪਣੇ ਨਸ਼ੇ ਦੀ ਪੂਰਤੀ ਲਈ ਚੈਨ ਸਨੈਚਿੰਗ ਤੇ ਲੁੱਟਾਂ ਖੋਹਾਂ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ।

ਇਨ੍ਹਾਂ ਦੋਸ਼ੀਆਂ ਦੀ ਸ਼ਨਾਖਤ ਬਠਿੰਡਾ ਦੇ ਬਚਨ ਕਲੋਨੀ ਦੇ ਵਿੱਚ ਰਹਿਣ ਵਾਲੇ ਜਸਵਿੰਦਰ ਸਿੰਘ ਤੇ ਭੁੱਚੋ ਕਲਾਂ ਦੇ ਰਹਿਣ ਵਾਲੇ ਵੀਰ ਸਿੰਘ ਉਰਫ਼ ਵੀਰੂ ਵਜੋਂ ਹੋਈ ਹੈ। ਇਨ੍ਹਾਂ ਕੋਲੋਂ 2 ਪਿਸਤੌਲਾਂ, ਇੱਕ ਹਜ਼ਾਰ ਜ਼ਿੰਦਾ ਕਾਰਤੂਸ, ਇੱਕ ਲੱਖ 83 ਹਜ਼ਾਰ ਨਕਦੀ ਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਇਸ ਤੋਂ ਬਾਅਦ ਇਨ੍ਹਾਂ ਦੇ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਹੁਣ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਮੁੱਢਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

Intro:ਨਸ਼ੇ ਦੀ ਪੂਰਤੀ ਦੇ ਲਈ ਲੁੱਟਾਂ ਖੋਹਾਂ ਕਰਨ ਵਾਲੇ ਦੋ ਆਰੋਪੀਆਂ ਨੂੰ ਦੋ ਪਿਸਤੌਲਾਂ ਹਜ਼ਾਰ ਜਿੰਦਾ ਕਾਰਤੂਸ , 1 ਲੱਖ 83 ਹਜ਼ਾਰ ਨਕਦੀ ਅਤੇ ਦੋ ਮੋਟਰਸਾਈਕਲ ਸਮੇਤ ਬਠਿੰਡਾ ਪੁਲਸ ਨੇ ਕੀਤਾ ਕਾਬੂ

Body:ਅੱਜ ਬਠਿੰਡਾ ਰੇਂਜ ਦੇ ਆਈ ਜੀ ਏ ਕੇ ਮਿੱਤਲ ਦੇ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਕੀਤੀ ਗਈ ਜਿਸ ਵਿਚ ਉਨ੍ਹਾਂ ਨੇ ਦੱਸਿਆ ਕਿ ਬਠਿੰਡਾ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਜੋ ਕਈ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ ਅਤੇ ਉਹ ਆਪਣੇ ਮੋਟਰਸਾਈਕਲ ਉੱਤੇ ਘੁੰਮ ਰਹੇ ਹਨ ਜਿਸ ਤੋਂ ਬਾਅਦ ਸਾਡੇ ਬਠਿੰਡਾ ਵੱਲੋਂ ਸਟੀਵ ਨੇ ਇਨ੍ਹਾਂ ਦੋਸ਼ੀਆਂ ਨੂੰ ਨਾਕਾਬੰਦੀ ਦੌਰਾਨ ਗ੍ਰਿਫਤਾਰ ਕਰ ਲਿਆ
ਆਈ ਜੀ ਏ ਕੇ ਮਿੱਤਲ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਹੈ ਕਿ ਇਹ ਆਰੋਪੀ ਆਪਣੇ ਨਸ਼ੇ ਦੀ ਪੂਰਤੀ ਦੇ ਚੈਨ ਸਨੈਚਿੰਗ ਅਤੇ ਲੁੱਟਾਂ ਖੋਹਾਂ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ
ਆਰੋਪੀ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਕਾਲਾਂਵਾਲੀ ਪਿਸਤੌਲ ਵਿਖਾ ਕੇ ਧਮਕੀ ਦੇ ਕੇ ਲੁੱਟਾਂ ਖੋਹਾਂ ਕਰਦੇ ਸੀ ਜਿਸ ਤੋਂ ਬਾਅਦ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ
ਜਾਣਕਾਰੀ ਦਿੰਦਿਆ ਹੋਇਆ ਆਈ ਜੀ ਏ ਕੇ ਮਿੱਤਲ ਨੇ ਦੱਸਿਆ ਕਿ ਦੋਸ਼ੀਆਂ ਦੀ ਸ਼ਨਾਖ਼ਤ ਬਠਿੰਡਾ ਦੇ ਬਚਨ ਕਲੋਨੀ ਦੇ ਵਿੱਚ ਰਹਿਣ ਵਾਲੇ ਜਸਵਿੰਦਰ ਸਿੰਘ ਵਜੋਂ ਹੋਈ ਹੈ ਅਤੇ ਦੂਜਾ ਸਾਥੀ ਵੀਰ ਸਿੰਘ ਉਰਫ਼ ਵੀਰੂ ਜੋ ਭੁੱਚੋ ਕਲਾਂ ਦਾ ਹੈ ਜਿਨ੍ਹਾਂ ਕੋਲੋਂ 2 ਰਿਵਾਲਵਰ ,ਹਜ਼ਾਰ ਜ਼ਿੰਦਾ ਕਾਰਤੂਸ ,ਇੱਕ ਲੱਖ ਤਰਾਸ਼ੀ ਹਜ਼ਾਰ ਨਕਦੀ, ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ ਇਸ ਤੋਂ ਬਾਅਦ ਇਨ੍ਹਾਂ ਦੇ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਹੁਣ ਉਨ੍ਹਾਂ ਨੂੰ ਮਾਣਕ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਮੁੱਢਲੀ ਕਾਰਵਾਈ ਕੀਤੀ ਜਾਵੇਗੀ
ਵ੍ਹਾਈਟ- ਏ.ਕੇ. ਮਿੱਤਲ ਆਈ ਜੀ ਬਠਿੰਡਾ ਰੇਂਜ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.