ETV Bharat / state

ਬਹਿਬਲ ਕਲਾਂ ਗੋਲੀਕਾਂਡ: ਕੁੰਵਰ ਵਿਜੈ ਪ੍ਰਤਾਪ ਦੇ ਤਬਾਦਲੇ ਤੋਂ ਖਫ਼ਾ ਸ਼ਹੀਦਾਂ ਦੇ ਪਰਿਵਾਰ - guru granth sahib

ਫ਼ਰੀਦਕੋਟ 'ਚ ਹੋਏ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸ਼ਹੀਦਾਂ ਦੇ ਪਰਿਵਾਰਾਂ ਨੇ ਆਈਜੀ ਕੁੰਵਰ ਵਿਜੈ ਪ੍ਰਤਾਪ ਦੇ ਤਬਾਦਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਿਆ ਕੀਤੀ।

ਪੀੜਤ ਪਰਿਵਾਰਾਂ ਨੇ ਕੀਤੀ ਪ੍ਰੈਸ ਕਾਨਫਰੰਸ
author img

By

Published : Apr 18, 2019, 9:31 PM IST

ਬਠਿੰਡਾ: ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਪੀੜਤ ਪਰਿਵਾਰਕ ਮੈਂਬਰਾਂ ਨੇ ਕੁੰਵਰ ਵਿਜੈ ਪ੍ਰਤਾਪ ਦੇ ਤਬਾਦਲੇ ਦਾ ਵਿਰੋਧ ਕਰਦਿਆਂ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਦੋ ਹਜ਼ਾਰ ਨੇ ਦੀਆਂ ਲੋਕ ਸਭਾ ਚੋਣਾਂ ਦੇ ਵਿੱਚ ਬਾਦਲ ਪਰਿਵਾਰ ਦਾ ਜੰਮ ਕੇ ਵਿਰੋਧ ਕਰਨਗੇ।

ਵੀਡੀਓ।

ਗੋਲੀਕਾਂਡ 'ਚ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਦੇ ਪੁੱਤਰ ਸੁਖਰਾਜ ਸਿੰਘ ਨੇ ਕਿਹਾ ਕਿ ਅਸੀਂ ਘਰ-ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਕੀਤੀਆਂ ਗਈਆਂ ਬੇਅਦਬੀਆਂ ਕਰਕੇ ਸ਼ਾਂਤੀ ਪੂਰਵਕ ਢੰਗ ਨਾਲ ਧਰਨੇ 'ਤੇ ਬੈਠੇ ਸਿੱਖਾਂ 'ਤੇ ਚਲਾਈਆਂ ਗੋਲੀਆਂ ਬਾਰੇ ਦੱਸਾਂਗੇ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਦੇ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ ਸ਼੍ਰੋਮਣੀ ਅਕਾਲੀ ਦਲ ਬਾਦਲ ਕਰਕੇ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਪੱਤਰ ਵੀ ਲਿੱਖਿਆ ਕਿ ਮੁੜ ਤੋਂ ਕੁੰਵਰ ਵਿਜੈ ਪ੍ਰਤਾਪ ਨੂੰ ਬਹਾਲ ਕੀਤਾ ਜਾਵੇ।

Bathinda 18-4-19 Behbal Golikand victim family pc
Feed by Ftp
Foler Name-Bathinda 18-4-19 Behbal Golikand victim family pc
Report by Goutam Kumar Bathinda 
9855365553

AL-ਫਰੀਦਕੋਟ ਦੇ ਵਿੱਚ ਬਹਿਬਲ ਕਲਾਂ ਦੇ ਵਿੱਚ ਹੋਏ ਗੋਲੀਕਾਂਡ ਦੇ ਮਾਮਲੇ ਦੇ ਵਿੱਚ ਪੀੜਤ ਪਰਿਵਾਰ ਵੱਲੋਂ ਅੱਜ ਬਠਿੰਡਾ ਦੇ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਦੇ ਦੌਰਾਨ ਐੱਸਆਈਟੀ  ਦੇ ਮੈਂਬਰ ਆਈ ਜੀ ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਨੂੰ ਲੈ ਕੇ ਉਨ੍ਹਾਂ ਨੇ ਨਿੰਦਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਉੱਤੇ ਵਿਰੋਧ ਜਿਤਾਇਆ 
VO- ਫਰੀਦਕੋਟ ਦੇ ਬਹਿਬਲ ਕਲਾਂ ਦੇ ਵਿੱਚ ਗੋਲੀ ਕਾਂਡ ਦੇ ਦੌਰਾਨ ਦੋ ਸਿੱਖਾਂ ਦੀ ਮੌਤ ਹੋ ਗਈ ਸੀ ਜਿਸ ਦੇ ਪਰਿਵਾਰਾਂ ਵੱਲੋਂ ਅੱਜ ਬਠਿੰਡਾ ਦੇ ਵਿੱਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ ਦੋ ਹਜ਼ਾਰ ਨੇ ਦੀਆਂ ਲੋਕ ਸਭਾ ਚੋਣਾਂ ਦੇ ਵਿੱਚ ਬਾਦਲ ਪਰਿਵਾਰ ਦਾ ਜੰਮ ਕੇ ਵਿਰੋਧ ਕਰਨਗੇ ਉਨ੍ਹਾਂ ਨੇ ਕਿਹਾ ਕਿ ਅਸੀਂ ਘਰ ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਵੱਲੋਂ ਕੀਤੀਆਂ ਗਈਆਂ ਬੇਅਦਬੀ ਦੇ ਮਾਮਲੇ ਬਾਰੇ ਅਜੇ ਅਤੇ ਸ਼ਾਂਤੀਪੂਰਵਕ ਧਰਨੇ ਤੇ ਬੈਠੇ ਸਿੱਖਾਂ ਦੇ ਉੱਤੇ ਚਲਾਈ ਗੋਲੀ ਬਾਰੇ ਦੱਸਾਂਗੇ ਅਤੇ ਦੂਜੇ ਪਾਸੇ ਉਨ੍ਹਾਂ ਨੇ ਵੀ ਕਿਹਾ ਕਿ ਜੋ ਬਾਬਰ ਕਲਾਂ ਗੋਲੀ ਕਾਂਡ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੇ ਲਈ ਸਿੱਟ ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਦਾ ਜੋ ਤਬਾਦਲਾ ਕੀਤਾ ਗਿਆ ਹੈ ਉਹ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨੇ ਦਰ ਕਾਰਨ ਕਰਵਾਇਆ ਹੈ ਤੇ ਜਿਸ ਦੀ ਅਸੀਂ ਸਖਤ ਨਿਖੇਧੀ ਕਰਦੇ ਹਾਂ ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਭਾਰਤ ਦੇ ਚੋਣ ਆਯੋਗ ਵਿੱਚ ਪੱਤਰ ਵੀ ਲਿਖਿਆ ਹੈ ਕਿ ਮੁੜ ਤੋਂ ਕੁੰਵਰ ਵਿਜੇ ਪ੍ਰਤਾਪ ਨੂੰ ਬਹਾਲ ਕੀਤਾ ਜਾਵੇ 

ਬਾਈਟ -ਸੁਖਰਾਜ ਸਿੰਘ ( ਗੋਲੀ ਕਾਂਡ ਵਿੱਚ ਮ੍ਰਿਤਕ ਦਾ ਬੇਟਾ )

ETV Bharat Logo

Copyright © 2024 Ushodaya Enterprises Pvt. Ltd., All Rights Reserved.