ETV Bharat / state

Blown Effigy:ਅਧਿਆਪਕਾਂ 'ਤੇ ਤਸ਼ੱਦਦ ਦੇ ਖ਼ਿਲਾਫ਼ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਬਠਿੰਡਾ ਵਿਚ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ (Punjab Government)ਦਾ ਪੁਤਲਾ ਫੂਕ (Blown Effigy) ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ।ਪ੍ਰਦਰਸ਼ਨਕਾਰੀਆਂ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਤਸ਼ੱਦਦ ਦਾ ਵਿਰੋਧ ਕੀਤਾ ਹੈ।

Blown Effigy:ਅਧਿਆਪਕਾਂ 'ਤੇ ਤਸ਼ੱਦਦ ਦੇ ਖ਼ਿਲਾਫ਼ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
Blown Effigy:ਅਧਿਆਪਕਾਂ 'ਤੇ ਤਸ਼ੱਦਦ ਦੇ ਖ਼ਿਲਾਫ਼ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
author img

By

Published : Jun 17, 2021, 10:09 PM IST

ਬਠਿੰਡਾ: ਅਧਿਆਪਕ 'ਤੇ ਮੁਹਾਲੀ ਅਤੇ ਪਟਿਆਲਾ ਵਿਖੇ ਕੀਤੇ ਗਏ ਤਸ਼ੱਦਦ ਦੇ ਖਿਲਾਫ਼ ਸਾਂਝਾ ਅਧਿਆਪਕ ਫਰੰਟ ਵੱਲੋਂ ਬਠਿੰਡਾ ਵਿਚ ਪੰਜਾਬ ਸਰਕਾਰ (Punjab Government) ਦਾ ਪੁਤਲਾ ਫੂਕ (Blown Effigy) ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਇਸ ਮੌਕੇ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ।ਉੱਥੇ ਹੀ ਇਨ੍ਹਾਂ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਲੈ ਕੇ ਮਾਰਚ ਕੱਢਿਆ ਗਿਆ।

ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਕਿਹਾ ਕਿ ਕੈਪਟਨ ਸਰਕਾਰ (Captain Government) ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੱਕਿਆ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਅੱਜ ਹੱਕ ਮੰਗ ਰਹੇ ਇਨ੍ਹਾਂ ਅਧਿਆਪਕਾਂ 'ਤੇ ਤਸ਼ੱਦਦ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਤਸ਼ੱਦਦ ਦਾ ਖਮਿਆਜ਼ਾ ਭੁਗਤਣਾ ਪਵੇਗਾ।

Blown Effigy:ਅਧਿਆਪਕਾਂ 'ਤੇ ਤਸ਼ੱਦਦ ਦੇ ਖ਼ਿਲਾਫ਼ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
ਇਸ ਮੌਕੇ ਅਧਿਆਪਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਵਾਰ ਵਾਰ ਟੈੱਸਟ ਲੈ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਜਿਸ ਕਾਰਨ ਅਧਿਆਪਕ ਆਰਥਿਕ ਤੌਰ ਤੇ ਕੰਗਾਲ ਹੋ ਰਹੇ ਹਨ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਕੱਚੇ ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਵੇ।

ਇਹ ਵੀ ਪੜੋ:ਕੱਚੇ ਅਧਿਆਪਕਾਂ ਦੀ ਸਿਖਿਆ ਮੰਤਰੀ ਨਾਲ ਬੈਠਕ ਅੱਜ

ETV Bharat Logo

Copyright © 2024 Ushodaya Enterprises Pvt. Ltd., All Rights Reserved.