ETV Bharat / state

ਬੇਅਦਬੀ ਮਾਮਲੇ 'ਚ ਜੇ ਪਰਕਾਸ਼ ਸਿੰਘ ਬਾਦਲ ਦਾ ਹੱਥ ਹੋਇਆ ਤਾਂ ਜੇਲ੍ਹ ਭੇਜੇ ਜਾਣਗੇ- ਕੈਪਟਨ

ਲੋਕ ਸਭਾ ਚੋਣਾਂ ਨੂੰ ਸਿਆਸੀ ਮਾਹੌਲ ਭੱਖਦਾ ਜਾ ਰਿਹਾ ਹੈ, ਤੇ ਸਿਆਸੀ ਆਗੂਆਂ ਵਲੋਂ ਚੋਣ ਪ੍ਰਚਾਰ ਦੌਰਾਨ ਵਿਰੋਧੀ ਧਿਰਾਂ 'ਤੇ ਤਿੱਖੇ ਹਮਲੇ ਬੋਲੇ ਜਾ ਰਹੇ ਹਨ। ਬਠਿੰਡਾ ਦੇ ਭੁੱਚੋ ਮੰਡੀ ਇਲਾਕੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਰੈਲੀ ਕੀਤੀ।

ਕੈਪਟਨ ਰੈਲੀ
author img

By

Published : May 7, 2019, 9:52 PM IST

ਬਠਿੰਡਾ: ਇਥੋਂ ਦੇ ਭੁੱਚੋ ਮੰਡੀ ਹਲਕੇ 'ਚ ਕਾਂਗਰਸ ਨੇ ਚੋਣ ਪ੍ਰਚਾਰ ਰੈਲੀ ਕੀਤੀ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਿਰਕਤ ਕੀਤੀ ਤੇ ਅਕਾਲੀਆਂ 'ਤੇ ਬੇਅਦਬੀ ਮਾਮਲੇ 'ਚ ਕਾਫ਼ੀ ਨਿਸ਼ਾਨੇ ਸਾਧੇ।

ਵੀਡੀਓ।

ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਪਰਿਵਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬਾਦਲਾਂ ਦਾ ਬੇਅਦਬੀ ਮਾਮਲੇ 'ਚ ਪੂਰਾ ਹੱਥ ਹੈ। ਇਸ ਦੇ ਨਾਲ ਹੀ ਕੈਪਟਨ ਨੇ ਆਈਜੀ ਕੁੰਵਰ ਵਿਜੈ ਪ੍ਰਤਾਪ ਬਾਰੇ ਬੋਲਦਿਆਂ ਕਿਹਾ ਕਿ ਵਿਜੇ ਪ੍ਰਤਾਪ ਦਾ ਤਬਾਦਲਾ ਕੀਤਾ ਗਿਆ ਹੈ, ਤੇ ਚੋਣਾਂ ਤੋਂ ਬਾਅਦ ਉਨ੍ਹਾਂ ਨੂੰ ਮੁੜ ਤੋਂ ਬਹਾਲ ਕਰ ਦਿੱਤਾ ਜਾਵੇਗਾ।

ਕੈਪਟਨ ਨੇ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਤੇ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਜੇਲ ਦੀ ਸਲਾਖਾਂ ਵਿੱਚ ਭੇਜਿਆ ਜਾਵੇਗਾ। ਭਾਵੇਂ ਉਹ ਸੁਖਬੀਰ ਸਿੰਘ ਬਾਦਲ, ਪਰਕਾਸ਼ ਸਿੰਘ ਬਾਦਲ ਅਤੇ ਸੁਮੇਧ ਸਿੰਘ ਸੈਣੀ ਹੀ ਕਿਉਂ ਨਾ ਹੋਵੇ।

Bathinda 7-5-19 captain speech
Feed by Ftp
Folder Name-Bathinda 7-5-19 captain speech
Second Folder Name-Bathinda 7-5-19 Congress campaign
Report by Goutam Kumar Bathinda 
9855365553 

AL- ਅੱਜ ਬਠਿੰਡਾ ਦੇ ਭੁੱਚੋ ਮੰਡੀ ਹਲਕੇ ਵਿੱਚ ਕਾਂਗਰਸ ਪਾਰਟੀ ਵੱਲੋਂ ਚੋਣ ਪ੍ਰਚਾਰ ਰੈਲੀ ਕੀਤੀ ਗਈ  ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੀ ਤਮਾਮ ਲੀਡਰਸ਼ਿਪ ਨੇ ਸ਼ਿਰਕਤ ਕੀਤੀ 
ਬਠਿੰਡਾ ਲੋਕ ਸਭਾ ਸੀਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਨੇ ਜਿੱਥੇ ਬਾਦਲ ਪਰਿਵਾਰ ਉੱਤੇ ਨਿਸ਼ਾਨਾ ਸਾਧਿਆ ਉਥੇ ਹੀ ਉਨ੍ਹਾਂ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਬਾਦਲ ਪਰਿਵਾਰ ਨੂੰ ਸਿੱਖ ਧਰਮ ਅਤੇ ਸਿੱਖਾਂ ਦੇ ਦੋਸ਼ੀ ਦੱਸਿਆ 
ਸਪੀਚ -ਰਾਜਾ ਵੜਿੰਗ 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਰਿੰਦਰ ਮੋਦੀ ਦੁਆਰਾ ਪਾਕਿਸਤਾਨ ਦੇ ਉੱਤੇ ਕੀਤੀ ਗਈ ਏਅਰ ਸਟਰਾਈਕ ਨੂੰ ਬੇਬੁਨਿਆਦੀ ਦੱਸਿਆ ਅਤੇ ਦੂਜੇ ਪਾਸੇ ਉਨ੍ਹਾਂ ਨੇ ਦੇਸ਼ ਦੇ ਜਵਾਨਾਂ ਨੂੰ ਸ਼ਲਾਘਾਯੋਗ ਵੀ ਦੱਸਿਆ 
ਸਪੀਚ -ਕੈਪਟਨ ਅਮਰਿੰਦਰ ਸਿੰਘ 
ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਪਰਿਵਾਰ ਨੂੰ ਸਿੱਖਾਂ ਦੇ ਦੋਸ਼ੀ ਦੱਸਦੇ ਹੋਏ  ਅਗਲੀ ਵਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹੋਣ ਵਾਲੀਆਂ ਚੋਣਾਂ ਦੇ ਵਿੱਚ ਵੀ ਹਿੱਸਾ ਲੈਣਗੇ ਅਤੇ ਬਾਦਲਾਂ ਦੁਆਰਾ ਐੱਸਜੀਪੀਸੀ ਦੇ ਉੱਤੇ ਕੀਤੇ ਗਏ ਕਬਜ਼ੇ ਮੈਨੂੰ ਖਤਮ ਕੀਤਾ ਜਾ ਸਕੇ 

ਸਪੀਚ -ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਮਾਮਲੇ ਅਤੇ ਬਹਿਬਲ ਗੋਲੀ ਕਾਂਡ ਦੇ ਮਸਲੇ ਨੂੰ ਲੈ ਕੇ ਇੱਕ ਵਾਰ ਫੇਰ ਮੁੜ ਤੋਂ ਲੋਕਾਂ ਨੂੰ ਸਹੀ ਇਨਸਾਫ਼ ਕਰਵਾਉਣ ਦੀ ਗੱਲ ਕਹਿੰਦੇ ਹੋਏ ਨਜ਼ਰ ਆਏ ਅਤੇ ਉਨ੍ਹਾਂ ਨੇ ਕਿਹਾ ਕਿ ਜੋ ਐੱਸਆਈਟੀ ਦੇ ਮੈਂਬਰ ਉਮਰ ਵਿਜੇ ਪ੍ਰਤਾਪ ਦਾ ਤਬਾਦਲਾ ਕੀਤਾ ਗਿਆ ਹੈ ਚੋਣਾਂ ਤੋਂ ਬਾਅਦ ਮੁੜ ਤੋਂ ਉਨ੍ਹਾਂ ਨੂੰ ਬਹਾਲ ਕਰ ਦਿੱਤਾ ਜਾਵੇਗਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਜੇਲ ਦੀ ਸਲਾਖਾਂ ਵਿੱਚ ਭੇਜਿਆ ਜਾਵੇਗਾ ਚਾਹੇ ਉਹ ਸੁਖਬੀਰ ਸਿੰਘ ਬਾਦਲ ਪ੍ਰਕਾਸ਼ ਸਿੰਘ ਬਾਦਲ ਅਤੇ ਸੁਮੇਧ ਸਿੰਘ ਸੈਣੀ ਹੀ ਕਿਉਂ ਨਾ ਹੋਵੇ 

ਸਪੀਚ- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 

ETV Bharat Logo

Copyright © 2024 Ushodaya Enterprises Pvt. Ltd., All Rights Reserved.