ਬਠਿੰਡਾ: ਕਲਪਨਾ ਚਾਵਲਾ ਦੀ ਬਰਸੀ ਮੌਕੇ 1 ਫ਼ਰਵਰੀ ਨੂੰ ਗੁਰੂ ਕਾਂਸ਼ੀ ਯੂਨੀਵਰਸਿਟੀ ਵੱਲੋਂ ਕਲਪਨਾ ਚਾਵਲਾ ਐਕਸੀਲੈਂਟ ਅਵਾਰਡ ਦਿੱਤਾ ਜਾ ਰਿਹਾ ਹੈ। ਵੱਖ-ਵੱਖ ਖੇਤਰਾਂ 'ਚ ਉਪੱਲਬਧੀਆਂ ਹਾਸਿਲ ਕਰ ਚੁੱਕੀਆਂ ਔਰਤਾਂ ਨੂੰ ਇਹ ਸਨਮਾਨ ਦਿੱਤਾ ਜਾਵੇਗਾ। ਗੁਰੂ ਕਾਂਸ਼ੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਗੁਰਸ਼ਰਨ ਸਿੰਘ ਰੰਧਾਵਾ ਵੱਲੋਂ ਪ੍ਰੈਸ ਵਾਰਤਾ ਕਰ ਇਸ ਐਵਾਰਡ ਸਮਾਰੋਹ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਕਲਪਨਾ ਚਾਵਲਾ ਦੇ ਪਿਤਾ ਬਨਾਰਸੀ ਦਾਸ ਚਾਵਲਾ ਜੀ ਦੇਣਗੇ।
ਕਲਪਨਾ ਚਾਵਲਾ ਦੀ ਬਰਸੀ ਮੌਕੇ ਸਨਮਾਨਿਤ ਹੋਣਗੀਆਂ ਅਹਿਮ ਹਸਤੀਆਂ - Punjab latest news
1 ਫ਼ਰਵਰੀ ਨੂੰ ਪੁਲਾੜ ਯਾਤਰੀ ਕਲਪਨਾ ਚਾਵਲਾ ਦੀ ਬਰਸੀ ਮੌਕੇ ਬਠਿੰਡਾ ਦੀ ਗੁਰੂ ਕਾਂਸ਼ੀ ਯੂਨੀਵਰਸਿਟੀ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਆਪਣੀ ਅਹਿਮ ਥਾਂ ਬਣਾਉਣ ਵਾਲੀਆਂ ਹਸਤੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਕਲਪਨਾ ਚਾਵਲਾ ਦੇ ਪਿਤਾ ਬਨਾਰਸੀ ਦਾਸ ਚਾਵਲਾ ਭੇਂਟ ਕਰਨਗੇ।
ਫ਼ੋਟੋ
ਬਠਿੰਡਾ: ਕਲਪਨਾ ਚਾਵਲਾ ਦੀ ਬਰਸੀ ਮੌਕੇ 1 ਫ਼ਰਵਰੀ ਨੂੰ ਗੁਰੂ ਕਾਂਸ਼ੀ ਯੂਨੀਵਰਸਿਟੀ ਵੱਲੋਂ ਕਲਪਨਾ ਚਾਵਲਾ ਐਕਸੀਲੈਂਟ ਅਵਾਰਡ ਦਿੱਤਾ ਜਾ ਰਿਹਾ ਹੈ। ਵੱਖ-ਵੱਖ ਖੇਤਰਾਂ 'ਚ ਉਪੱਲਬਧੀਆਂ ਹਾਸਿਲ ਕਰ ਚੁੱਕੀਆਂ ਔਰਤਾਂ ਨੂੰ ਇਹ ਸਨਮਾਨ ਦਿੱਤਾ ਜਾਵੇਗਾ। ਗੁਰੂ ਕਾਂਸ਼ੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਗੁਰਸ਼ਰਨ ਸਿੰਘ ਰੰਧਾਵਾ ਵੱਲੋਂ ਪ੍ਰੈਸ ਵਾਰਤਾ ਕਰ ਇਸ ਐਵਾਰਡ ਸਮਾਰੋਹ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਕਲਪਨਾ ਚਾਵਲਾ ਦੇ ਪਿਤਾ ਬਨਾਰਸੀ ਦਾਸ ਚਾਵਲਾ ਜੀ ਦੇਣਗੇ।
Intro:ਦੇਸ਼ ਵਿੱਚ ਵੱਖ ਵੱਖ ਖੇਤਰਾਂ ਵਿੱਚ ਮੁਕਾਮ ਹਾਸਲ ਕਰ ਚੁੱਕੀਆਂ ਅੱਠ ਮਹਿਲਾਵਾਂ ਨੂੰ 1 ਫਰਵਰੀ ਨੂੰ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਕਲਪਨਾ ਚਾਵਲਾ ਐਕਸੀਲੈਂਟ ਅਵਾਰਡ ਵਜੋਂ ਸਨਮਾਨਿਤ ਕੀਤਾ ਜਾਵੇਗਾ
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਗੁਰਸ਼ਰਨ ਸਿੰਘ ਰੰਧਾਵਾ ਵੱਲੋਂ ਦੱਸਿਆ ਗਿਆ ਕਿ ਇਹ ਸਨਮਾਨ ਕਲਪਨਾ ਚਾਵਲਾ ਦੇ ਪਰਿਵਾਰ ਵੱਲੋਂ ਦਿੱਤਾ ਜਾਵੇਗਾ
Body:ਬਠਿੰਡਾ ਦੇ ਤਲਵੰਡੀ ਸਾਬੋ ਦੀ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਗੁਰਸ਼ਰਨ ਸਿੰਘ ਰੰਧਾਵਾ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਇਸ ਪ੍ਰੈੱਸ ਕਾਨਫਰੰਸ ਰਾਹੀਂ ਗੁਰਸ਼ਰਨ ਸਿੰਘ ਰੰਧਾਵਾ ਵੱਲੋਂ ਦੱਸਿਆ ਗਿਆ ਕਿ ਇੱਕ ਫਰਵਰੀ ਨੂੰ ਮਹਿਲਾਵਾਂ ਦੇ ਸਨਮਾਨ ਅਤੇ ਹੌਸਲਾ ਅਫਜਾਈ ਦੇ ਲਈ ਕਲਪਨਾ ਚਾਵਲਾ ਐਕਸੀਲੈਂਟ ਅਚੀਵਮੈਂਟ ਅਵਾਰਡ ਸਮਾਰੋਹ ਕਰਵਾਇਆ ਜਾ ਰਿਹਾ ਹੈ ਇਸ ਸਮਾਰੋਹ ਵਿੱਚ ਦੇਸ਼ ਦੀਆਂ ਵੱਖ ਵੱਖ ਖੇਤਰਾਂ ਵਿੱਚ ਮੁਕਾਮ ਹਾਸਲ ਕਰ ਚੁੱਕੀਆਂ ਅੱਠ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਜਾਵੇਗਾ
ਇਹ ਐਕਸੀਲੈਂਟ ਐਵਾਰਡ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਕਰਵਾਇਆ ਜਾ ਰਿਹਾ ਪਹਿਲਾ ਸਮਾਰੋਹ ਹੈ । ਇਸ ਸਮਾਰੋਹ ਵਿੱਚ ਡਾ ਇੰਦਰਜੀਤ ਕੌਰ ਡਾ ਰਮਾ ਰਤਨ , ਡਾ ਹਰਸ਼ਿੰਦਰ ਕੌਰ , ਪ੍ਰੋਫੈਸਰ ਸੁਜਾਤਾ ਸ਼ਰਮਾ , ਡਾ ਨਵਜੋਤ ਕੌਰ , ਮਿਸ ਜੱਸੀ ਸੰਘਾ, ਦਿਲਰਾਜਪ੍ਰੀਤ ਕੌਰ ਡਾ ਗੁਰਬੀਰ ਕੌਰ ਨੂੰ ਇਸ ਕਲਪਨਾ ਚਾਵਲਾ ਐਕਸੀਲੈਂਟ ਐਵਾਰਡ ਵਜੋਂ ਨਿਵਾਜਿਆ ਇਹ ਮਹਿਲਾਵਾਂ ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਹਨ ਜਿਨ੍ਹਾਂ ਨੇ ਆਪਣੇ ਆਪਣੇ ਖੇਤਰ ਵਿੱਚ ਵੱਡੀਆਂ ਉਪਲੱਬਧੀਆਂ ਹਾਸਲ ਕੀਤੀਆਂ ਹਨ ਇਸ ਤੋਂ ਇਲਾਵਾ ਗੁਰੂ ਕਾਸ਼ੀ ਯੂਨੀਵਰਸਿਟੀ ਦੀਆਂ ਇਕਤਾਲੀ ਲੜਕੀਆਂ ਨੂੰ ਵੀ ਇਸ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਜਾਵੇਗਾ
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਗੁਰਸ਼ਰਨ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਯੂਨੀਵਰਸਿਟੀ ਦਾ ਪਹਿਲਾ ਸਮਾਰੋਹ ਹੈ ਅਤੇ ਇਹ ਕਲਪਨਾ ਚਾਵਲਾ ਸਨਮਾਨ ਸਮਾਰੋਹ ਹਰ ਸਾਲ ਮਹਿਲਾਵਾਂ ਦੇ ਮਾਣ ਸਨਮਾਨ ਨੂੰ ਬਰਕਰਾਰ ਰੱਖਣ ਲਈ ਕਰਵਾਇਆ ਜਾਵੇਗਾ
ਵਾਈਟ- ਗੁਰਸ਼ਰਨ ਸਿੰਘ ਰੰਧਾਵਾ ਵਾਈਸ ਚਾਂਸਲਰ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਬਠਿੰਡਾ
Conclusion: