ETV Bharat / state

ਆਜ਼ਾਦੀ ਦਿਹਾੜੇ ਵਾਲੇ ਦਿਨ ਪੁਲਿਸ ਨਾਲ ਧੱਕਾ ਮੁੱਕੀ ਹੋਏ ਠੇਕਾ ਮੁਲਾਜ਼ਮ, ਮੰਤਰੀ ਦਾ ਕਰਨ ਆਏ ਸਨ ਘਿਰਾਓ - ਮੰਤਰੀ ਦਾ ਕਰਨ ਲੱਗੇ ਸਨ ਘਿਰਾਓ

ਖਜਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਝੰਡਾ ਲਹਿਰਾਉਣ ਆਉਣਾ ਸੀ, ਪਰ ਉਸ ਤੋਂ ਪਹਿਲਾਂ ਹੀ ਠੇਕਾ ਮੁਲਾਜ਼ਮ ਉਥੇ ਪਹੁੰਚ ਗਏ ਤੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਜਦੋਂ ਪੁਲਿਸ ਨੇ ਉਹਨਾਂ ਨੂੰ ਰਸਤੇ ਵਿੱਚ ਰੋਕਿਆ ਤਾਂ ਉਹਨਾਂ ਦੀ ਪੁਲਿਸ ਨਾਲ ਧੱਕਾਮੁੱਕੀ ਹੋ ਗਈ।

ਆਜ਼ਾਦੀ ਦਿਹਾੜੇ ਵਾਲੇ ਦਿਨ ਪੁਲਿਸ ਨਾਲ ਧੱਕਾ ਮੁੱਕੀ ਹੋਏ ਠੇਕਾ ਮੁਲਾਜ਼ਮ

author img

By

Published : Aug 15, 2021, 11:24 AM IST

ਬਠਿੰਡਾ: ਜਿੱਥੇ ਇੱਕ ਪਾਸੇ ਪੂਰਾ ਦੇਸ਼ ਆਜ਼ਾਦੀ ਦੇ ਜਸ਼ਨ ਮਨਾ ਰਿਹਾ ਹੈ ਉਥੇ ਹੀ ਦੂਜੇ ਪਾਸੇ ਠੇਕਾ ਮੁਲਾਜ਼ਮ ਪੁਲਿਸ ਨਾਲ ਧੱਕਾਮੁੱਕੀ ਹੋ ਗਏ। ਦਰਾਅਸਰ ਬਠਿੰਡਾ ਵਿੱਚ ਖਜਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਝੰਡਾ ਲਹਿਰਾਉਣ ਆਉਣਾ ਸੀ, ਪਰ ਉਸ ਤੋਂ ਪਹਿਲਾਂ ਹੀ ਠੇਕਾ ਮੁਲਾਜ਼ਮ ਉਥੇ ਪਹੁੰਚ ਗਏ ਤੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਜਦੋਂ ਪੁਲਿਸ ਨੇ ਉਹਨਾਂ ਨੂੰ ਰਸਤੇ ਵਿੱਚ ਰੋਕਿਆ ਤਾਂ ਉਹਨਾਂ ਦੀ ਪੁਲਿਸ ਨਾਲ ਧੱਕਾਮੁੱਕੀ ਹੋ ਗਈ।

ਇਹ ਵੀ ਪੜੋ: Independence Day: ਦੇਸ਼ ਭਰ ’ਚੋਂ ਮਿਲ ਰਹੀਆਂ ਹਨ ਵਧਾਈਆਂ

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅਸੀਂ ਆਜ਼ਾਦ ਨਹੀਂ ਹਾਂ ਅਸੀਂ ਅੱਜ ਵੀ ਗੁਲਾਮ ਹਾਂ। ਉਹਨਾਂ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਾਂ ਪਰ ਸਰਕਾਰ ਸਾਡੀ ਕੋਈ ਸਾਰ ਨਹੀਂ ਲੈ ਰਹੀ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਾਡੇ ਨਾਲ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਅਜੇ ਤਕ ਉਹ ਵਾਅਦਾ ਪੂਰਾ ਨਹੀਂ ਕੀਤਾ ਗਿਆ ਜਿਸ ਕਾਰਨ ਸਾਨੂੰ ਸੰਘਰਸ਼ ਕਰਨਾ ਪੈ ਰਿਹਾ ਹੈ।

ਇਹ ਵੀ ਪੜੋ: 75th Independence Day: ‘ਛੋਟਾ ਕਿਸਾਨ ਦੇਸ਼ ਦਾ ਮਾਣ’

ETV Bharat Logo

Copyright © 2025 Ushodaya Enterprises Pvt. Ltd., All Rights Reserved.