ਬਠਿੰਡਾ : ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਠੇਕਾ ਮੁਲਾਜ਼ਮਾਂ ਵੱਲੋਂ ਅੱਜ ਫਿਰ ਤੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਠੇਕਾ ਮੁਲਾਜ਼ਮਾਂ ਨਾਲ ਗੱਲਬਾਤ ਕਰ 28 ਜੁਲਾਈ ਨੂੰ ਚੰਡੀਗੜ੍ਹ ਵਿਖੇ ਬੈਠਕ ਦਾ ਸਮਾਂ ਲੈ ਕੇ ਦਿੱਤਾ। ਇਸ ਮੌਕੇ ਠੇਕਾ ਮੁਲਾਜ਼ਮਾਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੇ ਵੱਡੇ ਦਾਅਵੇ ਕਰਨ ਵਾਲੀ ਕਾਂਗਰਸ ਸਰਕਾਰ ਵੱਲੋਂ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਮਜਬੂਰਨ ਉਨ੍ਹਾਂ ਨੂੰ ਸੜਕਾਂ ਤੇ ਉਤਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਸ਼ ਪੁਲਸ ਅਧਿਕਾਰੀ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕ ਰਹੇ ਹਨ ਅਤੇ ਧਮਕੀਆਂ ਦੇ ਰਹੇ ਹਨ ਜਿਸ ਦਾ ਉਹ ਮੂੰਹ ਤੋੜ ਜਵਾਬ ਦੇਣਗੇ ਅਤੇ ਇਸੇ ਤਰ੍ਹਾਂ ਸਰਕਾਰ ਦਾ ਘਿਰਾਓ ਕਰਦੇ ਰਹਿਣਗੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ।
'ਠੇਕਾ ਮੁਲਾਜ਼ਮਾਂ ਨੇ ਸਰਕਾਰ ਦੇ ਗੋਡੇ ਟਿਕਾਏ' - ਵਿੱਤ ਮੰਤਰੀ ਮਨਪ੍ਰੀਤ ਬਾਦਲ
ਬਠਿੰਡਾ :ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਠੇਕਾ ਮੁਲਾਜ਼ਮਾਂ ਵੱਲੋਂ ਅੱਜ ਫਿਰ ਤੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਠੇਕਾ ਮੁਲਾਜ਼ਮਾਂ ਨਾਲ ਗੱਲਬਾਤ ਕਰ 28 ਜੁਲਾਈ ਨੂੰ ਚੰਡੀਗੜ੍ਹ ਵਿਖੇ ਬੈਠਕ ਦਾ ਸਮਾਂ ਲੈ ਕੇ ਦਿੱਤਾ। ਇਸ ਮੌਕੇ ਠੇਕਾ ਮੁਲਾਜ਼ਮਾਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੇ ਵੱਡੇ ਦਾਅਵੇ ਕਰਨ ਵਾਲੀ ਕਾਂਗਰਸ ਸਰਕਾਰ ਵੱਲੋਂ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਮਜਬੂਰਨ ਉਨ੍ਹਾਂ ਨੂੰ ਸੜਕਾਂ ਤੇ ਉਤਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਸ਼ ਪੁਲਸ ਅਧਿਕਾਰੀ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕ ਰਹੇ ਹਨ ਅਤੇ ਧਮਕੀਆਂ ਦੇ ਰਹੇ ਹਨ ਜਿਸ ਦਾ ਉਹ ਮੂੰਹ ਤੋੜ ਜਵਾਬ ਦੇਣਗੇ ਅਤੇ ਇਸੇ ਤਰ੍ਹਾਂ ਸਰਕਾਰ ਦਾ ਘਿਰਾਓ ਕਰਦੇ ਰਹਿਣਗੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ।