ETV Bharat / state

PRTC ਦੇ ਕੱਚੇ ਮੁਲਾਜ਼ਮਾਂ ਨੇ ਕੀਤਾ ਜਾਮ, ਸਵਾਰੀਆਂ ਹੋਈਆਂ ਪਰੇਸ਼ਾਨ

ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ ਪਰ ਸਰਕਾਰ ਵੱਲੋਂ ਸੱਤਾ ਚ ਆਉਣ ਤੋਂ ਬਾਅਦ ਸਰਕਾਰ ਵੱਲੋਂ ਕੱਚੇ ਕਾਮਿਆਂ ਦੀ ਸਾਰ ਨਹੀਂ ਲਈ ਗਈ।

PRTC ਦੇ ਕੱਚੇ ਕਾਮਿਆਂ ਨੇ ਕੀਤਾ ਜਾਮ, ਸਵਾਰੀਆਂ ਹੋਈਆਂ ਪਰੇਸ਼ਾਨ

author img

By

Published : Aug 25, 2021, 5:27 PM IST

ਬਠਿੰਡਾ: ਜ਼ਿਲ੍ਹਾ ’ਚ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਬੱਸ ਸਟੈਂਡ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਸਵਾਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨ ਕਰ ਰਹੇ ਕੱਚੇ ਮੁਲਾਜ਼ਮਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਮੰਗਾਂ ਨੂੰ ਅਣਗੌਲਿਆ ਜਾ ਰਿਹਾ ਹੈ ਜਿਸ ਕਾਰਨ ਮਜਬੂਰਨ ਉਨ੍ਹਾਂ ਨੂੰ ਅਜਿਹਾ ਕਦਮ ਚੁੱਕਣਾ ਪਿਆ।

PRTC ਦੇ ਕੱਚੇ ਕਾਮਿਆਂ ਨੇ ਕੀਤਾ ਜਾਮ, ਸਵਾਰੀਆਂ ਹੋਈਆਂ ਪਰੇਸ਼ਾਨ

ਪ੍ਰਦਰਸ਼ਨ ਕਰ ਰਹੇ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ ਪਰ ਸਰਕਾਰ ਵੱਲੋਂ ਸੱਤਾ ਚ ਆਉਣ ਤੋਂ ਬਾਅਦ ਸਰਕਾਰ ਵੱਲੋਂ ਕੱਚੇ ਕਾਮਿਆਂ ਦੀ ਸਾਰ ਨਹੀਂ ਲਈ ਗਈ।

ਉਨ੍ਹਾਂ ਕਿਹਾ ਕਿ ਸੱਤ ਅਗਸਤ ਨੂੰ ਉਨ੍ਹਾਂ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਂਦੇ ਦਿਨਾਂ ਵਿੱਚ ਆਪਣਾ ਸੰਘਰਸ਼ ਤੇਜ਼ ਕਰਨਗੇ।

ਇਹ ਵੀ ਪੜੋ: ਕਿਸਾਨਾਂ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧ

ETV Bharat Logo

Copyright © 2024 Ushodaya Enterprises Pvt. Ltd., All Rights Reserved.