ETV Bharat / state

ਚੰਨੀ ਸਰਕਾਰ ਤੋਂ ਦੁਖੀ ਠੇਕਾ ਮੁਲਾਜ਼ਮ ਪਰਿਵਾਰਾਂ ਸਮੇਤ ਸੜਕਾਂ 'ਤੇ ਉਤਰੇ

author img

By

Published : Nov 5, 2021, 3:52 PM IST

ਠੇਕਾ ਮੁਲਾਜ਼ਮ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਦਿੱਤਾ ਜਾ ਰਿਹਾ ਹੈ।

ਚੰਨੀ ਸਰਕਾਰ ਤੋਂ ਦੁਖੀ ਹੋਏ ਠੇਕਾ ਮੁਲਾਜ਼ਮ ਉਤਰੇ ਸੜਕਾਂ 'ਤੇ

ਬਠਿੰਡਾ: ਆਪਣੇ ਵਾਅਦਿਆਂ ਤੋਂ ਭੱਜੀ ਚੰਨੀ ਸਰਕਾਰ(Channi government) ਖਿਲਾਫ਼ ਬਠਿੰਡਾ(Bathinda) ਵਿਖੇ ਵੀ ਠੇਕਾ ਮੁਲਾਜ਼ਮਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਰੋਜ਼ ਗਾਰਡਨ(Rose Garden) ਤੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ(Office of the Finance Minister Manpreet Singh Badal) ਦਾ ਘਿਰਾਉ ਕਰਕੇ ਖ਼ਤਮ ਕੀਤਾ ਗਿਆ।

ਇਸ ਬਾਰੇ ਬੋਲਦੇ ਹੋਏ ਠੇਕਾ ਮੁਲਾਜ਼ਮ ਗੁਰਵਿੰਦਰ ਸਿੰਘ(Contract employee Gurwinder Singh) ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਦਿੱਤਾ ਜਾ ਰਿਹਾ ਹੈ।

ਕਿਉਂਕਿ ਕਾਂਗਰਸ ਸਰਕਾਰ ਰੁਜ਼ਗਾਰ(Congress Government Employment) ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਵਾਅਦਾ ਕੀਤਾ ਗਿਆ ਸੀ, ਕਿ ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਰਾਤ ਕਰੀਬ ਸਾਢੇ ਚਾਰ ਸਾਲ ਦਾ ਸਮਾਂ ਬੀਤਣ ਤੋਂ ਬਾਅਦ ਵੀ ਠੇਕਾ ਮੁਲਾਜ਼ਮਾਂ ਦੀ ਕੋਈ ਵੀ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ।

ਉਹ ਵੋਟਾਂ ਸਮੇਂ ਕਾਂਗਰਸ ਦੇ ਨੁਮਾਇੰਦਿਆਂ ਨੂੰ ਸਵਾਲ ਜ਼ਰੂਰ ਕਰਨਗੇ, ਚੋਣ ਮੈਨੀਫੈਸਟੋ ਵਿਚਲੇ ਵਾਅਦੇ ਪੂਰੇ ਕਿਉਂ ਨਹੀਂ ਕੀਤੇ ਗਏ। ਇਸ ਮੌਕੇ ਮਾਤਾ ਪਿਤਾ ਨਾਲ ਆਈ ਛੋਟੀ ਬੱਚੀ ਨੂਰ ਨੇ ਕਿਹਾ ਕਿ ਸਾਡੀ ਪੜਾਈ ਦਾ ਖ਼ਰਚ ਕਰਨਾ ਔਖਾ ਹੋ ਰਿਹਾ ਹੈ।

ਇਹ ਵੀ ਪੜ੍ਹੋ:ਕੀ ਗੁਆਂਢੀ ਸੂਬਿਆਂ ਦੀ ਤਰਜ ’ਤੇ ਪੰਜਾਬ ’ਚ ਵੀ ਹੋਰ ਘਟੇਗਾ ਪੈਟਰੋਲ ਅਤੇ ਡੀਜ਼ਲ ਦਾ ਭਾਅ ?

ETV Bharat Logo

Copyright © 2024 Ushodaya Enterprises Pvt. Ltd., All Rights Reserved.