ETV Bharat / state

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਗਈ ਸਾਈਕਲ ਰੈਲੀ, ਮਨਪ੍ਰੀਤ ਬਾਦਲ ਨੇ ਦਿੱਤੀ ਹਰੀ ਝੰਡੀ - ਸਾਈਕਲ ਰੈਲੀ ਵਿੱਚ ਮਨਪ੍ਰੀਤ ਬਾਦਲ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਠਿੰਡਾ ਵਿੱਚ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਸ਼ਾਮਿਲ ਹੋਏ।

ਫ਼ੋਟੋ
author img

By

Published : Nov 10, 2019, 12:32 PM IST

ਬਠਿਡਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਠਿੰਡਾ ਦੇ ਪੁਲਿਸ ਪਬਲਿਕ ਸਕੂਲ ਵਿੱਚ ਸਾਈਕਲ ਰੈਲੀ ਕੱਢੀ ਗਈ, ਜਿਸ ਨੂੰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਸਾਈਕਲ ਰੈਲੀ ਵਿੱਚ ਮਨਪ੍ਰੀਤ ਸਿੰਘ ਬਾਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਗਏ ਸੰਦੇਸ਼ਾਂ ਨੂੰ ਸਮਰਪਿਤ ਸਿਹਤ ਅਤੇ ਸ਼ੁੱਧ ਵਾਤਾਵਰਣ ਦੇ ਸਿਧਾਂਤ 'ਤੇ ਚੱਲਣ ਦੀ ਗੱਲ ਕਹੀ। ਇਹ ਸਾਈਕਲ ਰੈਲੀ ਪੁਲਿਸ ਪਬਲਿਕ ਸਕੂਲ ਵਿੱਚੋਂ ਰਵਾਨਾ ਹੋਈ ਜੋ ਕਿ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਤੱਕ ਕੱਢੀ ਗਈ।

ਵੇਖੋ ਵੀਡੀਓ

ਇਸ ਮੌਕੇ ਤੇ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਪੂਰੇ ਪੰਜਾਬ ਦੇ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਸੁਲਤਾਨਪੁਰ ਲੋਧੀ ਤੋਂ ਬਾਅਦ ਬਠਿੰਡਾ ਵਿੱਚ ਵੱਡੇ ਪੱਧਰ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਦਿਹਾੜੇ ਨੂੰ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਬਠਿੰਡਾ ਦੇ ਕਿਲ੍ਹਾ ਮੁਬਾਰਕ ਸਾਹਿਬ ਵਿੱਚ ਸਾਈਕਲ ਰੈਲੀ ਤੋਂ ਇਲਾਵਾ ਸੂਫ਼ੀ ਗਾਇਕੀ, ਨਾਟਕ ਅਤੇ ਰੰਗਾਰੰਗ ਪ੍ਰੋਗਰਾਮ ਵੀ ਹੋਣਗੇ ਅਤੇ ਇਹ ਪ੍ਰੋਗਰਾਮ 12 ਨਵੰਬਰ ਤੱਕ ਚੱਲਣਗੇ। ਮਨਪ੍ਰੀਤ ਬਾਦਲ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸ ਪ੍ਰਕਾਸ਼ ਪੁਰਬ 'ਤੇ ਆਪਣੇ ਗਿਲੇ ਸ਼ਿਕਵੇ ਭੁੱਲ ਕੇ ਇਕੱਠੇ ਹੋ ਕੇ ਬੜੀ ਧੂਮਧਾਮ ਨਾਲ ਮਨਾਉਣਾ ਚਾਹੀਦਾ ਹੈ।

Intro:ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਾਈਕਲ ਰੈਲੀ ਨੂੰ ਵਿੱਤ ਮੰਤਰੀ ਪੰਜਾਬ ਨੇ ਦਿੱਤੀ ਹਰੀ ਝੰਡੀ
ਕਿਹਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਮੁਤਾਬਕ ਸਿਹਤ ਅਤੇ ਸ਼ੁੱਧ ਵਾਤਾਵਰਨ ਨੂੰ ਸਮਰਪਿਤ ਕੀਤੀ ਗਈ ਹੈ ਰੈਲੀ

Body:ਅੱਜ ਸਵੇਰੇ ਬਠਿੰਡਾ ਦੇ ਪੁਲਿਸ ਪਬਲਿਕ ਸਕੂਲ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਬੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਗਈ ਜਿਸ ਨੂੰ ਪੰਜਾਬ ਦੇ ਵਿੱਤ ਮੰਤਰੀ ਸਰਦਾਰ ਮਨਪ੍ਰੀਤ ਸਿੰਘ ਬਾਦਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਸਾਈਕਲ ਰੈਲੀ ਦਾ ਹਿੱਸਾ ਖੁਦ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਬਣੇ ਜਿਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਗਏ ਸੰਦੇਸ਼ਾਂ ਨੂੰ ਸਮਰਪਿਤ ਸਿਹਤ ਅਤੇ ਸ਼ੁੱਧ ਵਾਤਾਵਰਣ ਦੇ ਸਿਧਾਂਤ ਤੇ ਚੱਲਣ ਦੀ ਗੱਲ ਕਹੀ ਇਹ ਸਾਈਕਲ ਰੈਲੀ ਬਠਿੰਡਾ ਦੇ ਪੁਲਿਸ ਪਬਲਿਕ ਸਕੂਲ ਦੇ ਵਿੱਚੋਂ ਰਵਾਨਾ ਹੋਈ ਜੋ ਕਿ ਬਠਿੰਡਾ ਦੇ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਤੱਕ ਕੱਢੀ ਗਈ ।

ਇਸ ਮੌਕੇ ਤੇ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਪੂਰੇ ਪੰਜਾਬ ਦੇ ਵਿਚ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਉਥੇ ਹੀ ਸੁਲਤਾਨਪੁਰ ਲੋਧੀ ਤੋਂ ਬਾਅਦ ਬਠਿੰਡਾ ਵਿੱਚ ਵੱਡੇ ਪੱਧਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਦਿਹਾੜੇ ਨੂੰ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਬਠਿੰਡਾ ਦੇ ਕਿਲ੍ਹਾ ਮੁਬਾਰਕ ਸਾਹਿਬ ਵਿੱਚ ਸਾਈਕਲ ਰੈਲੀ ਤੋਂ ਇਲਾਵਾ ਸੂਫ਼ੀ ਗਾਇਕੀ ,ਨਾਟਕ ਅਤੇ ਰੰਗਾਰੰਗ ਪ੍ਰੋਗਰਾਮ ਵੀ ਹੋਣਗੇ ਅਤੇ ਇਹ ਪ੍ਰੋਗਰਾਮ ਬਾਰਾਂ ਤਾਰੀਖ਼ ਤੱਕ ਚੱਲਣਗੇ ਇਸ ਤੋਂ ਇਲਾਵਾ ਬਠਿੰਡਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਕ੍ਰਿਕਟ ਮੈਚ ਵੀ ਹੋਵੇਗਾ ਅਤੇ ਇਹ ਸਾਨੂੰ ਇਕ ਮੌਕਾ ਮਿਲਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸ ਪਰ ਪ੍ਰਕਾਸ਼ ਪੁਰਬ ਤੇ ਸਾਨੂੰ ਆਪਣੇ ਗਿਲੇ ਸ਼ਿਕਵੇ ਭੁੱਲ ਕੇ ਇਕੱਠੇ ਹੋ ਕੇ ਬੜੀ ਧੂਮਧਾਮ ਨਾਲ ਮਨਾਉਣਾ ਚਾਹੀਦਾ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਦਿੰਦੇ ਹੋਏ ਵਿੱਤ ਮੰਤਰੀ ਪੰਜਾਬ ਨੇ ਕਿਹਾ ਕਿ ਜੇ ਅਸੀਂ ਸਮੁੱਚੇ ਪੰਜਾਬੀ ਉਨ੍ਹਾਂ ਦੇ ਦਿੱਤੇ ਗਏ ਸੰਦੇਸ਼ਾਂ ਤੇ ਚੱਲਦੇ ਹਾਂ ਤਾਂ ਕਾਮਯਾਬੀ ਅਤੇ ਖੁਸ਼ਹਾਲੀ ਲਾਦੇਨਾ ਦੇ ਪੈਰਾਂ ਵਿੱਚ ਹੋਵੇਗੀ ਵਾਈਟ -ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ
ਵਾਈਟ -ਹਰੀ ਓਮ ਠਾਕੁਰ ਪ੍ਰੈਜ਼ੀਡੈਂਟ ਆਫ ਜਸਟਿਸ ਫਾਰ ਆਲ ਆਰਗੇਨਾਈਜ਼ੇਸ਼ਨ ਪੰਜਾਬ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.