ਜਾਂਚ ਅਧਿਕਾਰੀ ਨੇ ਦੱਸਿਆ ਕਿ ਔਰਤ ਦੀ ਉਮਰ ਤਕਰੀਬਨ 50 ਸਾਲ ਦੇ ਕਰੀਬ ਹੈ। ਇਸ ਤੋਂ ਇਲਾਵਾ ਔਰਤ ਦੀ ਸ਼ਨਾਖ਼ਤ ਅਤੇ ਘਟਨਾ ਦਾ ਕਾਰਨਾਂ ਦਾ ਅਜੇ ਪਤਾ ਨਹੀਂ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਵੀ ਇੱਕ ਪ੍ਰਵਾਸੀ ਨੌਜਵਾਨ ਦੀ ਝੀਲ ਵਿੱਚੋਂ ਲਾਸ਼ ਮਿਲੀ ਸੀ। ਇਸ ਤੋਂ ਪਹਿਲਾਂ ਵੀ ਇੱਕ ਹਫ਼ਤੇ ਦੇ ਵਿੱਚ ਝੀਲ 'ਚ ਡੁੱਬਣ ਕਾਰਨ 3-4 ਮੌਤਾਂ ਹੋ ਚੁੱਕੀਆਂ ਹਨ।