ETV Bharat / state

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਬਠਿੰਡਾ ਵਿਚ ਸੜਕ ਦੇ ਕਿਨਾਰੇ ਕਾਰ ਵਿੱਚੋਂ ਨੌਜਵਾਨ ਦੀ ਲਾਸ਼ (Corpse) ਬਰਾਮਦ ਹੋਈ ਹੈ। ਡਾਕਟਰ ਪੁਨੀਤ ਕੌਰ ਦਾ ਕਹਿਣਾ ਹੈ ਕਿ ਪੋਸਟਮਾਰਟਮ (Postmortem) ਤੋਂ ਬਾਅਦ ਹੀ ਸਪੱਸ਼ਟ ਪਤਾ ਲੱਗ ਸਕੇਗਾ।

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
author img

By

Published : Aug 26, 2021, 2:27 PM IST

ਬਠਿੰਡਾ: ਨਸ਼ਿਆ ਨਾਲ ਨੌਜਵਾਨਾਂ ਦੀ ਮੌਤਾਂ ਹੋ ਰਹੀਆ ਹਨ। ਬਠਿੰਡਾ ਵਿਚ ਇਕ ਸੜਕ ਉਤੇ ਕਾਰ ਵਿਚ ਇਕ ਨੌਜਵਾਨ ਦੀ ਲਾਸ਼ (Corpse) ਮਿਲੀ ਹੈ। ਕਾਰ ਵਿਚ ਹੀ ਟੀਕਾ ਅਤੇ ਕਾਲੇ ਰੰਗ ਦੀ ਇੱਕ ਪੁੜੀ ਵੀ ਬਰਾਮਦ ਹੋਈ ਹੈ। ਸਮਾਜ ਸੇਵੀ ਸੰਸਥਾਂ ਵੱਲੋਂ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ।

ਇਸ ਬਾਰੇ ਰਾਜਿੰਦਰ ਕੁਮਾਰ ਸਮਾਜ ਸੇਵੀ ਦਾ ਕਹਿਣਾ ਹੈ ਕਿ ਨੌਜਵਾਨ ਦੀ ਲਾਸ਼ ਨੂੰ ਗੱਡੀ ਵਿਚੋਂ ਕੱਢਿਆ ਗਿਆ ਤਾਂ ਉਸ ਕੋਲੋਂ ਇੱਕ ਪੁੜੀ ਅਤੇ ਟੀਕੇ ਦਾ ਰੈਪਰ ਪ੍ਰਾਪਤ ਹੋਇਆ ਹੈ। ਉਨ੍ਹਾਂ ਦੱਸਿਆ ਹੈ ਕਿ ਨੌਜਵਾਨ ਨੂੰ ਡਾਕਟਰ ਨੇ ਮ੍ਰਿਤਕ ਐਲਾਨ ਦਿੱਤਾ। ਸਰਕਾਰੀ ਹਸਪਤਾਲ ਦੇ ਡਾਕਟਰ ਪੁਨੀਤ ਦਾ ਕਹਿਣ ਹੈ ਕਿ ਨੌਜਵਾਨ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਰਿਪੋਰਟ ਤੋਂ ਬਾਅਦ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ।

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਪੁਲਿਸ ਅਧਿਕਾਰੀ ਪ੍ਰਕਾਸ਼ ਸਿੰਘ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਹੈ ਕਿ ਪੋਸਟਮਾਰਟਮ (Postmortem) ਦੀ ਰਿਪੋਰਟ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ:ਐਕਟਿਵਾ ਨੂੰ ਲੈ ਕੇ ਹੋਇਆ ਝਗੜਾ, ਦੇਖੋ ਕੀ ਵਾਪਰੀ ਘਟਨਾ...

ETV Bharat Logo

Copyright © 2024 Ushodaya Enterprises Pvt. Ltd., All Rights Reserved.