ETV Bharat / state

ਦੀਪ ਸਿੱਧੂ ਨੂੰ ਕੋਈ ਦੇ ਰਿਹਾ 'DRUG'! ਫੇਸਬੁੱਕ ਜ਼ਰੀਏ ਖੁਦ ਹੀ ਕੀਤਾ ਖੁਲਾਸਾ

author img

By

Published : Jun 15, 2021, 11:57 AM IST

ਲਾਲ ਕਿਲ੍ਹਾ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਤੇ ਕਿਸਾਨ ਅੰਦੋਲਨ ਕਾਰਨ ਵਿਵਾਦਾਂ 'ਚ ਆਏ ਅਦਾਕਾਰ ਦੀਪ ਸਿੱਧੂ ਨੂੰ ਕੋਈ ਨਸ਼ੀਲੇ ਪਦਾਰਥ ਦੇ ਰਿਹਾ ਹੈ। ਇਸ ਦਾ ਖੁਲਾਸਾ ਖ਼ੁਦ ਦੀਪ ਸਿੱਧੂ ਨੇ ਕੀਤਾ ਹੈ।

ਦੀਪ ਸਿੱਧੂ ਨੂੰ ਕੋਈ ਦੇ ਰਿਹਾ 'DRUG'!
ਦੀਪ ਸਿੱਧੂ ਨੂੰ ਕੋਈ ਦੇ ਰਿਹਾ 'DRUG'!

ਚੰਡੀਗੜ੍ਹ: ਲਾਲ ਕਿਲ੍ਹਾ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਤੇ ਕਿਸਾਨ ਅੰਦੋਲਨ ਕਾਰਨ ਵਿਵਾਦਾਂ 'ਚ ਆਏ ਅਦਾਕਾਰ ਦੀਪ ਸਿੱਧੂ ਨੂੰ ਕੋਈ ਨਸ਼ੀਲੇ ਪਦਾਰਥ ਦੇ ਰਿਹਾ ਹੈ। ਇਸ ਦਾ ਖੁਲਾਸਾ ਖੁਦ ਦੀਪ ਸਿੱਧੂ ਨੇ ਕੀਤਾ ਹੈ। ਦੀਪ ਸਿੱਧੂ ਨੇ ਫੇਸਬੁੱਕ ਪੋਸਟ ਜ਼ਰੀਏ ਆਪਣੇ ਚਾਹੁਣ ਵਾਲਿਆਂ ਨਾਲ ਇਹ ਗੱਲ ਸਾਂਝੀ ਕੀਤੀ।

ਦੀਪ ਸਿੱਧੂ ਨੂੰ ਕੋਈ ਦੇ ਰਿਹਾ 'DRUG'!
ਦੀਪ ਸਿੱਧੂ ਨੂੰ ਕੋਈ ਦੇ ਰਿਹਾ 'DRUG'!

ਦੀਪ ਸਿੱਧੂ ਨੇ ਆਪਣੀ ਫੇਸਬੁੱਕ ਪੋਸਟ ਵਿੱਚ ਲਿਖਿਆ ਕਿ, "ਕਿਸੇ ਨੇ ਮੈਨੂੰ ਕੋਈ ਨਸ਼ੀਲਾ ਪਦਾਰਥ ਦਿੱਤਾ ਹੈ, ਮੇਰੀ ਸਿਹਤ ਠੀਕ ਨਹੀਂ , ਮੈਨੂੰ ਨਹੀਂ ਪਤਾ ਕਿ ਨਸ਼ਾ ਕੌਣ ਦੇ ਰਿਹਾ ਹੈ, ਦੂਜੇ ਪਾਸੇ ਮੈਂ ਇੱਥੇ ਸਾਰੀਆਂ ਰਾਜਨੀਤਕ ਤੇ ਸਮਾਜਿਕ ਔਕੜਾਂ ਦੇ ਵਿਰੁੱਧ ਇਕੱਲਾ ਖੜ੍ਹਾ ਹਾਂ। ਹੁਣ ਮੇਰੀ ਸੁਰੱਖਿਆ ਮੇਰੇ ਪਰਿਵਾਰ ਲਈ ਇੱਕ ਗੰਭੀਰ ਚਿੰਤਾ ਬਣ ਗਈ ਹੈ (ਮੈਂ ਇਸ ਨੂੰ ਮੌਜੂਦਾ ਹਕੀਕਤ ਨੂੰ ਦਰਸਾਉਣ ਲਈ ਸਾਂਝਾ ਕਰ ਰਿਹਾ ਹਾਂ ਜੋ ਮੈਂ ਖੁਦ ਵੀ ਪਹਿਲਾਂ ਨਹੀਂ ਸਮਝ ਸਕਿਆ) ਵਾਹਿਗੁਰੂ ਸਭ ਦਾ ਭਲਾ ਕਰੇ।"

ਇਹ ਵੀ ਪੜੋ:Corona Vaccine ਲਗਾਉਣ ਤੋਂ ਬਾਅਦ ਜਲੰਧਰ ਦਾ ਵਿਅਕਤੀ ਬਣਿਆ 'Magnet Man'

ਜ਼ਿਕਰਯੋਗ ਹੈ ਕਿ ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਦੀਪ ਸਿੱਧੂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦੀਪ ਸਿੱਧੂ ਕਰੀਬ ਤਿੰਨ ਮਹੀਨੇ ਜੇਲ੍ਹ 'ਚ ਰਿਹਾ। ਇਸ ਤੋਂ ਬਾਅਦ ਉਸ ਨੂੰ ਜ਼ਮਾਨਤ ਮਿਲੀ ਤੇ ਉਹ ਜੇਲ੍ਹ 'ਚੋਂ ਰਿਹਾਅ ਹੋ ਕੇ ਬਾਹਰ ਆਇਆ। ਜੇਲ੍ਹ 'ਚੋਂ ਬਾਹਰ ਆਉਂਦਿਆਂ ਹੀ ਉਸ ਨੇ ਫਿਰ ਕਿਸਾਨ ਅੰਦੋਲਨ ਨਾਲ ਜੁੜਨ ਦੀ ਗੱਲ ਕਹੀ। ਫੇਸਬੁੱਕ ਰਾਹੀਂ ਉਹ ਆਪਣੇ ਫੈਨਜ਼ ਨਾਲ ਜੁੜਿਆ ਹੋਇਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.