ETV Bharat / state

ਰੁਜ਼ਗਾਰ ਦੇ ਮੁੱਦੇ ਉੱਤੇ ਪੰਜਾਬ ਸਰਕਾਰ ਦਾ ਦੋਹਰਾ ਚਿਹਰਾ, ਗੁਆਢੀ ਸੂਬਿਆਂ ਨੂੰ ਮਿਲ ਰਹੀ ਤਰਜੀਹ !

ਰੁਜ਼ਗਾਰ ਦੋ ਮੁੱਦੇ (Employment issue ) ਉੱਤੇ ਵਿਰੋਧੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰ ਰਹੇ ਹਨ। ਉਨ੍ਹਾਂ ਕਿਹਾ ਸਰਕਾਰੀ ਨੌਕਰੀਆਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਭਰਤੀ ਕਰਨ ਦੀ ਬਜਾਏ ਗੁਆਢੀ ਸੂਬਿਆਂ ਦੇ ਨੌਜਵਾਨਾਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਰਾਘਵ ਚੱਢਾ ਮਿਲ ਕੇ ਪੰਜਾਬ ਦੀ ਲੁੱਟ ਕਰ ਰਹੇ ਹਨ।

The double face of the Punjab government on the issue of employment, priority is being given to the neighboring states
ਰੁਜ਼ਗਾਰ ਦੇ ਮੁੱਦੇ ਉੱਤੇ ਪੰਜਾਬ ਸਰਕਾਰ ਦਾ ਦੋਹਰਾ ਚਿਹਰਾ,ਗੁਆਢੀ ਸੂਬਿਆਂ ਨੂੰ ਮਿਲ ਰਹੀ ਤਰਜੀਹ
author img

By

Published : Sep 22, 2022, 2:00 PM IST

ਬਠਿੰਡਾ: ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ ਉੱਤੇ ਲਿਆ। ਉਨ੍ਹਾਂ ਕਿਹਾ ਕਿ ਰੁਜ਼ਗਾਰ ਦੇ ਵੱਡ-ਵੱਡੇ ਵਾਅਦੇ ਕਰਕੇ ਆਈ ਪੰਜਾਬ ਸਰਕਾਰ ਦੀ ਦੋਹਰੀ ਨੀਤੀ ਜੱਗ ਜਾਹਿਰ (The dual policy of the government has become public) ਹੋ ਚੁੱਕੀ ਹੈ। ਭਾਜਪਾ ਆਗੂ ਸੁਖਪਾਲ ਸਿੰਘ ਸਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਨੌਜਵਾਨ ਨੂੰ ਰੁਜ਼ਗਾਰ ਦੇਣ ਦੀ ਥਾਂ ਗੁਆਂਢੀ ਸੂਬਿਆਂ ਦੇ ਨੌਜਵਾਨਾਂ ਨੂੰ ਕਰੁਜ਼ਗਾਰ ਦੇ ਰਹੀ ਹੈ। ਵੈਟਨਰੀ ਇੰਸਪੈਕਟਰਾਂ (Veterinary Inspector) ਦੀ ਭਰਤੀ ਵਿੱਚ ਵੀ ਗੁਆਢੀ ਸੂਬਿਆਂ ਦੇ ਲੋਕਾਂ ਨੂੰ ਪੰਜਾਬ ਦੇ ਨੌਜਵਾਨਾਂ ਤੋਂ ਵੱਧ ਤਰਜੀਹ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਬੁਲਾਰੇ ਮਨਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਦਰਬਾਰ ਤੋਂ ਚੱਲ ਰਹੀ ਅਤੇ ਭਗਵੰਤ ਮਾਨ ਇੱਕ ਰਬੜ ਸਟੈਂਪ (rubber stamp) ਤੋਂ ਇਲਾਵਾ ਕੁੱਝ ਵੀ ਨਹੀਂ। ਉਨ੍ਹਾਂ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ (AAP supremo Arvind Kejriwal) ਪੰਜਾਬ ਦੀ ਲੁੱਟ ਕਰਨ ਲਈ ਪੂਰੀ ਵਾਹ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਨੂੰ ਪੂਰੀ ਤਰ੍ਹਾਂ ਲੁੱਟ ਲਵੇਗੀ

ਰੁਜ਼ਗਾਰ ਦੇ ਮੁੱਦੇ ਉੱਤੇ ਪੰਜਾਬ ਸਰਕਾਰ ਦਾ ਦੋਹਰਾ ਚਿਹਰਾ,ਗੁਆਢੀ ਸੂਬਿਆਂ ਨੂੰ ਮਿਲ ਰਹੀ ਤਰਜੀਹ

ਇਸ ਮਾਮਲੇ ਸਬੰਧੀ ਬੋਲਦਿਆਂ ਅਕਾਲੀ ਆਗੂ ਰਾਜਵਿੰਦਰ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਝੂਠ ਦੀ ਪੰਡ (Aam Aadmi Party is a bed of lies) ਹੈ। ਇਨ੍ਹਾਂ ਵੱਲੋਂ ਲਗਾਤਾਰ ਅਜਿਹੇ ਝੂਠ ਬੋਲੇ ਜਾ ਰਹੇ ਹਨ ਜਿਨ੍ਹਾਂ ਰਾਹੀਂ ਇਹ ਦੂਜੇ ਸੂਬਿਆਂ ਵਿੱਚ ਆਪਣੀ ਸਰਕਾਰ ਬਣਾ ਸਕਣ ਅਤੇ ਇਨ੍ਹਾਂ ਝੂਠਾਂ ਦੇ ਵੱਡੇ ਵੱਡੇ ਇਸ਼ਤਿਹਾਰ ਵੀ ਦਿੱਤੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਜੋ ਡਰਾਮਾ ਇੰਨਾ ਪੰਜਾਬ ਵਿਚ ਆਟੋ ਚਾਲਕ ਦੇ ਘਰ ਜਾ ਕੇ ਖਾਣਾ ਖਾਣਾ ਖਾਣ ਦਾ ਕੀਤਾ ਸੀ ਉਹੀ ਡਰਾਮਾ ਹੋਣ ਇਨ੍ਹਾਂ ਵੱਲੋਂ ਗੁਜਰਾਤ ਵਿੱਚ ਵੀ ਜਾ ਕੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਨੂੰ ਦਰ ਕਿਨਾਰ ਕਰਕੇ ਦੋਵੇਂ ਹੱਥੀਂ ਪੰਜਾਬ ਨੂੰ ਲੁੱਟਿਆ ਜਾ ਰਿਹਾ ਹੈ ਲਗਾਤਾਰ ਅਜਿਹੇ ਡਰਾਮੇ ਕੀਤੇ ਜਾ ਰਹੇ ਹਨ ਵੱਡੇ ਵੱਡੇ ਇਸ਼ਤਿਹਾਰ ਦੂਜੇ ਸੂਬਿਆਂ ਵਿੱਚ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਦਿੱਤੇ ਜਾ ਰਹੇ ਹਨ ਤਾਂ ਜੋ ਉੱਥੇ ਸਰਕਾਰ ਬਣਾਈ ਜਾ ਸਕੇ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜੋ ਕਿ ਹੁਣ ਤਕ ਵਿਰੋਧੀਆਂ ਦਾ ਮਜ਼ਾਕ ਉਡਾਉਂਦੇ ਰਹੇ ਹਨ ਉਹ ਹੁਣ ਖੁਦ ਬੇਰੁਜ਼ਗਾਰੀ ਦੇ ਮੁੱਦੇ ਉੱਤੇ ਗੱਲ ਕਰਨ ਤੋਂ ਕਤਰਾਉਂਦੇ।

ਇਹ ਵੀ ਪੜ੍ਹੋ: ਮੁਸ਼ਕਿਲਾਂ ਵਿੱਚ ਘਿਰੇ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ, ਦੋ ਮਾਮਲਿਆਂ ਵਿੱਚ ਚਲਾਨ ਪੇਸ਼

ETV Bharat Logo

Copyright © 2024 Ushodaya Enterprises Pvt. Ltd., All Rights Reserved.