ETV Bharat / state

ਸ਼ਰਾਬ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਸਿਪਾਹੀ ਸਣੇ ਦੋ ਕਾਬੂ - ਸ਼ਰਾਬ ਦੀ ਤਸਕਰੀ ਕਰਦੇ ਦੋ ਕਾਬੂ

ਪੁਲਿਸ ਨੇ ਆਈਆਰਬੀ ਵਿੱਚ ਤੈਨਾਤ ਇੱਕ ਸਿਪਾਹੀ ਨੂੰ ਉਸ ਦੇ ਸਾਥੀ ਨਾਲ ਸ਼ਰਾਬ ਦੀ ਤਸਕਰੀ ਕਰਦੇ ਹੋਏ ਕਾਬੂ ਕੀਤਾ। ਦੋਵੇਂ ਤਸਕਰ ਚਿੱਟੇ ਦੇ ਆਦੀ ਸਨ ਅਤੇ ਨਸ਼ੇ ਦੀ ਪੂਰਤੀ ਲਈ ਉਹ ਸ਼ਰਾਬ ਦੀ ਤਸਕਰੀ ਕਰਦੇ ਸਨ।

ਫ਼ੋਟੋ
author img

By

Published : Oct 5, 2019, 6:39 PM IST

ਬਠਿੰਡਾ: ਥਾਣਾ ਰਾਮਾ ਮੰਡੀ ਦੀ ਪੁਲਿਸ ਵੱਲੋਂ ਦੋ ਵਿਅਕਤੀਆਂ ਦੇ ਖਿਲਾਫ਼ ਗ਼ੈਰ-ਕਾਨੂੰਨੀ ਸ਼ਰਾਬ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਸ਼ਰਾਬ ਦੀ ਤਸਕਰੀ ਕਰਨ ਵਾਲੇ ਵਿਅਕਤੀਆਂ ਦੀ ਸ਼ਨਾਖ਼ਤ ਰਮਨਦੀਪ ਸਿੰਘ ਅਤੇ ਸੰਦੀਪ ਸਿੰਘ ਵਜੋਂ ਕੀਤੀ ਗਈ ਹੈ। ਇਨ੍ਹਾਂ ਦੋਸ਼ੀਆਂ ਦੀ ਪਛਾਣ ਰਮਨਦੀਪ ਸਿੰਘ ਪਿੰਡ ਤਰਖਾਣ ਅਤੇ ਸੰਦੀਪ ਸਿੰਘ ਪਿੰਡ ਸੁੱਖ ਲੱਦੀ ਵਜੋਂ ਹੋਈ ਹੈ।

ਵੇਖੋ ਵੀਡੀਓ

ਰਮਨਦੀਪ ਸਿੰਘ ਆਈਆਰਬੀ ਦੇ ਵਿੱਚ ਬਤੌਰ ਸਿਪਾਹੀ ਤੈਨਾਤ ਸੀ ਅਤੇ ਚਿੱਟੇ ਦਾ ਆਦੀ ਸੀ। ਉਹ ਆਪਣੇ ਨਸ਼ੇ ਦੀ ਪੂਰਤੀ ਕਰਨ ਲਈ ਹਰਿਆਣਾ ਤੋਂ ਸ਼ਰਾਬ ਦੀ ਤਸਕਰੀ ਕਰਦਾ ਸੀ ਅਤੇ ਸੰਦੀਪ ਸਿੰਘ ਤਸਕਰੀ ਵਿੱਚ ਉਸ ਦੀ ਮਦਦ ਕਰਦਾ ਸੀ। ਸੀਆਈਏ ਟੂ ਦੇ ਇੰਚਾਰਜ ਤਰਜਿੰਦਰ ਸਿੰਘ ਨੇ ਦੱਸਿਆ ਕਿ ਨਸ਼ਾ ਰੋਕਣ ਲਈ ਉਨ੍ਹਾਂ ਵੱਲੋਂ ਵਿੱਢੀ ਗਈ ਮੁਹਿੰਮ ਦੇ ਤਹਿਤ ਨਾਕਾਬੰਦੀ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਨਾਕਾਬੰਦੀ ਦੌਰਾਨ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਇਸ ਸਬੰਧੀ ਮਾਣਯੋਗ ਅਦਾਲਤ ਤੋਂ ਰਿਮਾਂਡ ਹਾਸਿਲ ਕਰਕੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

ਇਹ ਵੀ ਪੜੋ- ਹਰਿਆਣਾ ਵਿਧਾਨ ਸਭਾ ਚੋਣਾਂ: ਕਾਂਗਰਸ ਨੂੰ ਝਟਕਾ, ਅਸ਼ੋਕ ਤੰਵਰ ਨੇ ਛੱਡੀ ਪਾਰਟੀ

Intro:ਬਠਿੰਡਾ ਪੁਲਿਸ ਨੇ ਆਈਆਰਬੀ ਵਿਚ ਤੈਨਾਤ ਇੱਕ ਸਿਪਾਹੀ ਨੂੰ ਉਸਦੇ ਸਾਥੀ ਦੇ ਨਾਲ ਅਵੈਧ ਸ਼ਰਾਬ ਸਣੇ ਕਾਬੂ ਕੀਤਾ
ਚਿੱਟੇ ਦੇ ਨਸ਼ੇ ਦੀ ਪੂਰਤੀ ਦੇ ਲਈ ਕਰਦਾ ਸੀ ਸ਼ਰਾਬ ਦੀ ਤਸਕਰੀ

Body:ਮਾਮਲਾ ਬਠਿੰਡਾ ਦੇ ਰਾਮਾ ਮੰਡੀ ਥਾਣੇ ਦਾ ਹੈ ਜਿੱਥੇ ਪੁਲਿਸ ਵੱਲੋਂ ਦੋ ਵਿਅਕਤੀਆਂ ਦੇ ਖਿਲਾਫ ਅਵੈਧ ਸ਼ਰਾਬ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ ਅਵੈਧ ਸ਼ਰਾਬ ਦੀ ਤਸਕਰੀ ਕਰਨ ਵਾਲੇ ਵਿਅਕਤੀ ਦੀ ਸ਼ਨਾਖ਼ਤ ਰਮਨਦੀਪ ਸਿੰਘ ਅਤੇ ਸੰਦੀਪ ਸਿੰਘ ਵਜੋਂ ਹੋਈ ਹੈ ਜਿਸ ਦੇ ਵਿੱਚ ਰਮਨਦੀਪ ਸਿੰਘ ਉਰਫ ਰਮਨਾ ਤਰਖਾਣ ਵਾਲਾ ਪਿੰਡ ਦਾ ਰਹਿਣ ਵਾਲਾ ਹੈ ਅਤੇ ਸੰਦੀਪ ਸਿੰਘ ਪਿੰਡ ਸੁੱਖ ਲੱਦੀ ਦਾ ਰਹਿਣ ਵਾਲਾ ਹੈ
ਰਮਨਦੀਪ ਸਿੰਘ ਉਰਫ਼ ਰਮਨਾ ਆਈਆਰਬੀ ਦੇ ਵਿੱਚ ਬਤੌਰ ਸਿਪਾਹੀ ਤੈਨਾਤ ਸੀ ਜੋ ਚਿੱਟੇ ਦਾ ਨਸ਼ਾ ਕਰਨ ਦਾ ਆਦੀ ਸੀ ਅਤੇ ਉਹ ਆਪਣੇ ਨਸ਼ੇ ਦੀ ਪੂਰਤੀ ਕਰਨ ਦੇ ਲਈ ਹਰਿਆਣਾ ਤੋਂ ਸ਼ਰਾਬ ਦੀ ਤਸਕਰੀ ਕਰਦਾ ਸੀ ਜਿਸ ਦੇ ਨਾਲ ਉਸ ਦਾ ਸਾਥੀ ਸੰਦੀਪ ਸਿੰਘ ਵੀ ਚਿੱਟੇ ਦੇ ਨਸ਼ੇ ਦਾ ਆਦੀ ਸੀ ।
ਸੀਆਈਏ ਟੂ ਦੇ ਇੰਚਾਰਜ ਤਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਨਸ਼ਾ ਰੋਕਣ ਦੇ ਲਈ ਉਨ੍ਹਾਂ ਵੱਲੋਂ ਵਿੱਢੀ ਗਈ ਮੁਹਿੰਮ ਦੇ ਤਹਿਤ ਨਾਕਾਬੰਦੀ ਕੀਤੀ ਗਈ ਸੀ ਜਿਸ ਵਿੱਚ ਉਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਹੁਣ ਮਾਣਯੋਗ ਅਦਾਲਤ ਤੋਂ ਰਿਮਾਂਡ ਹਾਸਲ ਕਰਕੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।
ਬਾਈਟ- ਤਰਜਿੰਦਰ ਸਿੰਘ ਸੀਆਈਏ ਟੂ ਇੰਚਾਰਜ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.