ETV Bharat / state

ਪੁੱਤ ਨੂੰ ਕਿਉਂ ਜਾਣਾ ਪਿਆ ਜੇਲ੍ਹ, ਮਾਂ ਨੇ ਦੱਸੀ ਖਾਕੀ ਦੀ ਕਾਲੀ ਕਰਸੂਤ

ਬਠਿੰਡਾ ਦੇ ਪਿੰਡ ਹਰਰਾਏਪੁਰ 'ਚ ਰਹਿਣ ਵਾਲੇ ਇੱਕ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਪਰਿਵਾਰ ਨੇ ਕਿਹਾ ਹੈ ਕਿ ਉਨ੍ਹਾਂ ਦੇ ਬੇਟੇ ਨੂੰ ਪੁਲਿਸ ਨੇ ਨਸ਼ਾ ਤਸਕਰੀ ਦਾ ਝੂਠਾ ਮੁਕੱਦਮਾ ਬਣਾ ਕੇ ਜੇਲ੍ਹ ਭੇਜ ਦਿੱਤਾ ਹੈ।

ਫ਼ੋਟੋ
author img

By

Published : Jun 24, 2019, 10:44 PM IST

Updated : Jun 25, 2019, 12:15 AM IST

ਬਠਿੰਡਾ: ਪਿੰਡ ਹਰਰਾਏਪੁਰ 'ਚ ਰਹਿਣ ਵਾਲੇ ਇੱਕ ਪਰਿਵਾਰ ਵੱਲੋਂ ਪੁਲਿਸ ਪ੍ਰਸ਼ਾਸਨ ਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਪਰਿਵਾਰ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਬੇਟੇ ਨੂੰ ਪੁਲਿਸ ਨੇ ਨਸ਼ਾ ਤਸਕਰੀ ਦਾ ਝੂਠਾ ਮੁਕੱਦਮਾ ਬਣਾ ਕੇ ਜੇਲ੍ਹ ਭੇਜ ਦਿੱਤਾ ਹੈ।

ਇਸ ਨੂੰ ਲੈ ਕੇ ਉਨ੍ਹਾਂ ਬਠਿੰਡਾ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ। ਅਮਰਜੀਤ ਕੌਰ ਨੇ ਦੱਸਿਆ ਕਿ ਬੀਤੇ ਦਿਨੀਂ ਥਾਣਾ ਨੇਹੀਆਂ ਵਾਲਾ ਦੇ ਐੱਸ.ਐੱਚ.ਓ. ਰਾਜੇਸ਼ ਕੁਮਾਰ ਨੇ ਉਨ੍ਹਾਂ ਦੇ ਘਰ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਰੇਡ ਕੀਤੀ ਸੀ, ਪਰ ਸਾਡੇ ਘਰ ਵਿੱਚੋਂ ਕੋਈ ਵੀ ਨਸ਼ਾ ਬਰਾਮਦ ਨਹੀਂ ਹੋਇਆ। ਜਿਸ ਤੋਂ ਬਾਅਦ ਉਨ੍ਹਾਂ ਦੇ ਬੇਟੇ ਨੂੰ ਫਿਰ ਵੀ ਪੁਲਿਸ ਥਾਣਾ ਨੇਹੀਆਂ ਵਾਲਾ ਲੈ ਗਈ।

ਉਨ੍ਹਾਂ ਕਿਹਾ ਕਿ ਇਸ ਸਬੰਧ 'ਚ ਉਨ੍ਹਾਂ ਉੱਚ ਅਧਿਕਾਰੀਆਂ ਦੇ ਨਾਲ ਵੀ ਗੱਲਬਾਤ ਕਰਨੀ ਚਾਹੀ ਪਰ ਉਨ੍ਹਾਂ ਦੀ ਕਿਤੇ ਵੀ ਸੁਣਵਾਈ ਨਹੀਂ ਹੋ ਰਹੀ। ਇਸ ਮੌਕੇ ਪਰਿਵਾਰ ਨੇ ਮੰਗ ਕੀਤੀ ਕਿ ਉਨ੍ਹਾਂ ਦਾ ਬੇਟਾ ਨਿਰਦੋਸ਼ ਹੈ ਅਤੇ ਉਸ ਖ਼ਿਲਾਫ਼ ਦਰਜ ਮਾਮਲਾ ਰੱਦ ਕੀਤਾ ਜਾਵੇ।

ਵੀਡੀਓ

Bathinda 24-6-19 Ladies Demand Justice
feed by ftp 
Folder Name-Bathinda 24-6-19 Ladies Demand Justice
Report by Goutam kumar Bathinda 
9855365553 

ਮਾਂ ਨੇ ਪੁਲਿਸ ਪ੍ਰਸ਼ਾਸਨ ਦੇ ਉੱਤੇ ਝੂਠਾ ਮੁਕੱਦਮਾ ਦਰਜ ਕਰਕੇ ਪੁੱਤ ਨੂੰ ਜੇਲ੍ਹ ਭੇਜਣ ਦੇ ਲਗਾਏ ਆਰੋਪ 

AL- ਅੱਜ ਬਠਿੰਡਾ ਦੇ ਪਿੰਡ ਹਰਰਾਏਪੁਰ ਦੇ ਵਿੱਚ ਰਹਿਣ ਵਾਲੇ ਇੱਕ ਪਰਿਵਾਰ ਵੱਲੋਂ ਪੁਲਸ ਪ੍ਰਸ਼ਾਸਨ ਦੇ ਉੱਥੇ ਉਨ੍ਹਾਂ ਬੇਟੇ ਦੇ ਖਿਲਾਫ ਨਸ਼ਾ ਤਸਕਰੀ ਦਾ ਝੂਠਾ ਮੁਕੱਦਮਾ ਦਰਜ ਕਰਕੇ ਜੇਲ ਭੇਜਣ ਦੇ ਆਰੋਪ ਲਗਾਏ ਗਏ ਜਿਸ ਨੂੰ ਲੈ ਕੇ ਅੱਜ ਬਠਿੰਡਾ ਦੇ ਵਿੱਚ ਪਰਿਵਾਰ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਅਤੇ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਹਰਭਜਨ ਸਿੰਘ ਜੋ ਕਿ ਖੇਤੀਬਾੜੀ ਦਾ ਕੰਮ ਕਰਦਾ ਹੈ ਬੀਤੇ ਦਿੱਲੀ ਸੂਬਾ ਪੁਲਸ ਵੱਲੋਂ ਰੇਡ ਕੀਤੀ ਪਰ ਕੁਝ ਵੀ ਬਰਾਮਦ ਨਾ ਹੋਣ ਤੋਂ ਬਾਅਦ ਦੇਸ਼ ਦੇ ਖਿਲਾਫ਼ ਮੁਕੱਦਮਾ ਦਰਜ ਕਰਕੇ ਜੇਲ੍ਹ ਭੇਜ ਦਿੱਤਾ ਗਿਆ 

Vo- ਪਿੰਡ ਹਰਰਾਏਪੁਰ ਬਠਿੰਡਾ ਦੀ ਰਹਿਣ ਵਾਲੀ ਅਮਰਜੀਤ  ਕੌਰ ਨੇ ਦੱਸਿਆ ਕਿ ਬੀਤੇ ਦਿਨੀਂ ਥਾਣਾ ਨੇਹੀਆਂ ਵਾਲਾ ਦੇ ਐੱਸ ਐੱਚ ਓ ਰਾਜੇਸ਼ ਕੁਮਾਰ ਨੇ ਉਨ੍ਹਾਂ ਦੇ ਘਰ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਰੇਡ ਕੀਤੀ ਸੀ ਪਰ ਸਾਡੇ ਘਰ ਵਿੱਚੋਂ ਕੋਈ ਵੀ ਨਸ਼ਾ ਬਰਾਮਦ ਨਹੀਂ ਹੋਇਆ ਜਿਸ ਤੋਂ ਬਾਅਦ ਉਨ੍ਹਾਂ ਦੇ ਬੇਟੇ ਨੂੰ ਫਿਰ ਵੀ ਪੁਲਿਸ  ਥਾਣਾ ਨੇਹੀਆਂ ਵਾਲਾ ਦੇ ਵਿੱਚ ਲੈ ਕੇ ਚੱਲੀ ਗਈ ਇਸਦੇ ਸਬੰਧ ਵਿੱਚ ਉਨ੍ਹਾਂ ਨੇ ਉੱਚ ਅਧਿਕਾਰੀਆਂ ਦੇ ਨਾਲ ਵੀ ਗੱਲਬਾਤ ਕਰਨੀ ਚਾਹੀ ਪਰ ਉਨ੍ਹਾਂ ਵੱਲੋਂ ਉਨ੍ਹਾਂ ਦੀ ਕੋਈ ਗੱਲਬਾਤ ਨਹੀਂ ਸੁਣੀ ਗਈ ਅਤੇ ਉਨ੍ਹਾਂ ਦਾ ਬੇਟੇ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ 
ਹੁਣ ਅਸੀਂ ਮੰਗ ਕਰ ਰਹੇ ਹਾਂ ਕਿ ਸਾਡਾ ਬੇਟਾ ਨਿਰਦੋਸ਼ ਹੈ ਅਤੇ ਉਨ੍ਹਾਂ ਦਾ ਮੁਕੱਦਮਾ ਰੱਦ ਕੀਤਾ ਜਾਵੇ 
ਬਾਈ ਅਮਰਜੀਤ ਕੌਰ ਗਿ੍ਫ਼ਤਾਰ ਲੜਕੇ ਦੀ ਮਾਂ 
Last Updated : Jun 25, 2019, 12:15 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.