ETV Bharat / state

ਜ਼ਹਿਰੀਲੀ ਖੀਰ ਖਾਣ ਨਾਲ ਇੱਕੋ ਪਰਿਵਾਰ ਦੇ 4 ਜੀਅ ਬਿਮਾਰ, ਇੱਕ ਦੀ ਮੌਤ - ਪਿੰਡ ਤਰਖਾਣਵਾਲਾ ਵਿੱਚ ਜ਼ਹਿਰੀਲੀ ਖੀਰ ਖਾਣ

ਪਿੰਡ ਤਰਖਾਣਵਾਲਾ ਵਿਖੇ ਜ਼ਹਿਰੀਲੀ ਖੀਰ ਖਾਣ ਨਾਲ ਇੱਕੋ ਪਰਿਵਾਰ ਦੇ 4 ਮੈਂਬਰਾਂ ਦੇ ਬਿਮਾਰ ਤੇ ਇੱਕ ਮੈਂਬਰ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

Eating poisonous kheer made 4 members of the same family seriously ill
ਜ਼ਹਿਰੀਲੀ ਖੀਰ ਖਾਣ ਨਾਲ ਇੱਕੋ ਪਰਿਵਾਰ ਦੇ 4 ਜੀਅ ਬਿਮਾਰ, ਇੱਕ ਦੀ ਮੌਤ
author img

By

Published : May 29, 2020, 9:43 AM IST

ਤਲਵੰਡੀ ਸਾਬੋ: ਤਲਵੰਡੀ ਸਾਬੋ ਦੇ ਪਿੰਡ ਤਰਖਾਣਵਾਲਾ ਵਿੱਚ ਜ਼ਹਿਰੀਲੀ ਖੀਰ ਖਾਣ ਨਾਲ ਪਰਿਵਾਰ ਦੇ 4 ਮੈਂਬਰਾਂ ਬਿਮਾਰ ਤੇ ਇੱਕ ਮੈਂਬਰ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਤ ਦੇ ਵੇਲੇ ਖੀਰ ਨਾਲ ਸਾਰੇ ਦੇ ਪਰਿਵਾਰ ਦੇ ਮੈਂਬਰਾਂ ਦੇ ਪੇਟ ਵਿੱਚ ਦਰਦ ਹੋਣ ਲੱਗਾ, ਪਿੰਡ ਵਾਸੀਆਂ ਨੇ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਤੁਰੰਤ ਰਾਮਾਂ ਮੰਡੀ ਦੇ ਪ੍ਰਾਈਵੇਟ ਹਸਪਤਾਲ ਭਰਤੀ ਕਰਵਾਇਆ।

ਜ਼ਹਿਰੀਲੀ ਖੀਰ ਖਾਣ ਨਾਲ ਇੱਕੋ ਪਰਿਵਾਰ ਦੇ 4 ਜੀਅ ਬਿਮਾਰ, ਇੱਕ ਦੀ ਮੌਤ

ਉੱਥੇ ਡਾਕਟਰਾਂ ਨੇ ਲੱਖਵਿੰਦਰ ਸਿੰਘ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਜਿੱਥੇ ਲੱਖਵਿੰਦਰ ਸਿੰਘ ਮੌਤ ਹੋ ਗਈ। ਇਸ ਦੇ ਨਾਲ ਹੀ ਪੁਲਿਸ ਨੇ ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ਪਹੁੰਚ ਕੇ ਮਾਮਲੇ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.