ETV Bharat / state

ਜਾਣੋ, ਕਿਹੜੇ ਅਤੇ ਕਿਉਂ ਕਿਸਾਨਾਂ ਨੂੰ ਦੇਵੇਗਾ ਇਹ ਕਿਸਾਨ 1500 ਰੁਪਏ ?

author img

By

Published : May 23, 2022, 1:10 PM IST

ਬਠਿੰਡਾ ਜ਼ਿਲ੍ਹੇ ਪਿੰਡ ਜੀਦਾ (Village Jida in Bathinda district) ਦੇ ਰਹਿਣ ਵਾਲੇ ਕਿਸਾਨ ਨੇ ਵੀ 1500 ਰੁਪਏ ਦੇਣ ਦਾ ਐਲਾਨ ਕੀਤਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਕਿਸਾਨ ਭੁਪਿੰਦਰ ਸਿੰਘ ਨੰਬਰਦਾਰ (Farmer Bhupinder Singh Nambardar) ਨੇ ਦੱਸਿਆ ਕਿ ਉਹ ਠੇਕੇ ਦਾ ਜ਼ਮੀਨ ਦਿੰਦਾ ਹੈ। ਉਨ੍ਹਾਂ ਕਿਹਾ ਕਿ ਜੋ ਕਿਸਾਨ ਉਸ ਦੀ ਜ਼ਮੀਨ ਠੇਕੇ ‘ਤੇ ਲੈਕੇ ਖੇਤੀ ਕਰ (Cultivate land on a contract basis) ਰਹੇ ਹਨ, ਜੇਕਰ ਉਹ ਝੋਨੇ ਦੀ ਸਿੱਧੀ ਬਿਜਾਈ (Direct sowing of paddy)  ਕਰਦੇ ਹਨ ਤਾਂ ਉਹ ਪ੍ਰਤੀ ਏਕੜ 1500 ਰੁਪਏ ਕਿਸਾਨ ਨੂੰ ਦੇਣਗੇ।

ਕਿਹੜੇ ਅਤੇ ਕਿਉਂ ਕਿਸਾਨਾਂ ਨੂੰ ਦੇਵੇਗਾ ਇਹ ਕਿਸਾਨ 1500 ਰੁਪਏ

ਬਠਿੰਡਾ: ਝੋਨੇ ਦੀ ਸਿੱਧੀ ਬਿਜਾਈ (Direct sowing of paddy) ਨੂੰ ਲੈ ਕੇ ਜਿੱਥੇ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 1500 ਰੁਪਿਆ ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ। ਉੱਥੇ ਹੀ ਹੁਣ ਬਠਿੰਡਾ ਜ਼ਿਲ੍ਹੇ ਪਿੰਡ ਜੀਦਾ (Village Jida in Bathinda district) ਦੇ ਰਹਿਣ ਵਾਲੇ ਕਿਸਾਨ ਨੇ ਵੀ 1500 ਰੁਪਏ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਭੁਪਿੰਦਰ ਸਿੰਘ ਨੰਬਰਦਾਰ (Farmer Bhupinder Singh Nambardar) ਨੇ ਦੱਸਿਆ ਕਿ ਉਹ ਠੇਕੇ ਦਾ ਜ਼ਮੀਨ ਦਿੰਦਾ ਹੈ। ਉਨ੍ਹਾਂ ਕਿਹਾ ਕਿ ਜੋ ਕਿਸਾਨ ਉਸ ਦੀ ਜ਼ਮੀਨ ਠੇਕੇ ‘ਤੇ ਲੈਕੇ ਖੇਤੀ ਕਰ (Cultivate land on a contract basis) ਰਹੇ ਹਨ, ਜੇਕਰ ਉਹ ਝੋਨੇ ਦੀ ਸਿੱਧੀ ਬਿਜਾਈ (Direct sowing of paddy) ਕਰਦੇ ਹਨ ਤਾਂ ਉਹ ਪ੍ਰਤੀ ਏਕੜ 1500 ਰੁਪਏ ਕਿਸਾਨ ਨੂੰ ਦੇਣਗੇ।

ਇਹ ਵੀ ਪੜ੍ਹੋ: 24 ਮਈ ਤੋਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰਨਗੇ ਮਜ਼ਦੂਰ

ਉਨ੍ਹਾਂ ਕਿਹਾ ਕਿ ਜੇਕਰ ਹੁਣ ਪੰਜਾਬ ਸਰਕਾਰ (Punjab Government) ਵੱਲੋਂ ਕਿਸਾਨਾਂ (Farmer) ਲਈ ਇਹ ਰਾਸ਼ੀ ਤੈਅ ਕੀਤੀ ਗਈ ਹੈ, ਤਾਂ ਸਾਡਾ ਵੀ ਫਰਜ ਬਣਦਾ ਹੈ ਕਿ ਅਸੀਂ ਵੀ ਪੰਜਾਬ ਦੇ ਚੰਗੇ ਭਵਿੱਖ ਦੇ ਲਈ ਆਪਣਾ ਯੋਗਦਾਨ ਪਾਈਏ, ਤਾਂ ਜੋ ਮਿਲ ਕੇ ਪੰਜਾਬ ਦੇ ਕੁਦਰਤੀ ਸਰੋਤਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੋ ਕੱਦੂ ਕਰਕੇ ਝੋਨਾ ਲਗਾਇਆ ਜਾਦਾ ਹੈ, ਉਸ ਨਾਲ ਪਾਣੀ ਦੀ ਵੱਡੇ ਪੱਧਰ ‘ਤੇ ਝੋਨੇ ਲਈ ਲਾਗਤ ਹੁੰਦੀ ਹੈ, ਪਰ ਜੇਕਰ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਂਦੀ ਹੈ ਤਾਂ ਪਾਣੀ ਦੀ ਵੱਡੇ ਪੱਧਰ ‘ਤੇ ਬੱਚਤ ਹੁੰਦੀ ਹੈ।

ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਲਏ ਗਏ ਫੈਸਲਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਪਹਿਲਾਂ ਹੀ ਬਹੁਤ ਹੇਠਾਂ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਂ ਰਹਿੰਦੇ ਪੰਜਾਬ ਦੇ ਪਾਣੀ ਨੂੰ ਬਚਾਉਣ ਦੇ ਲਈ ਯਤਨ ਨਾ ਕੀਤੇ ਗਏ ਤਾਂ ਆਉਣ ਵਾਲੇ ਸਮੇਂ ਅੰਦਰ ਪੰਜਾਬ ਵਿੱਚ ਪਾਣੀ ਦੀ ਸਮੱਸਿਆ ਨਾਲ ਲੋਕਾਂ ਨੂੰ ਜੂਝਣਾ ਪਵੇਗਾ।

ਇਹ ਵੀ ਪੜ੍ਹੋ: ਹੈਰਾਨੀਜਨਕ ! ਜ਼ਮੀਨੀ ਵਿਵਾਦ ਕਾਰਨ ਪੁੱਤ ਨੇ ਪਿਓ ਦਾ ਕੀਤਾ ਕਤਲ

ETV Bharat Logo

Copyright © 2024 Ushodaya Enterprises Pvt. Ltd., All Rights Reserved.