ETV Bharat / state

ਬਠਿੰਡਾ: ਵਰਕਸ਼ਾਪ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਨੁਕਸਾਨ

ਬਠਿੰਡਾ ਦੇ ਪ੍ਰਜਾਪਤ ਕਲੋਨੀ ਵਿੱਚ ਬੀਤੀ ਰਾਤ ਅਣਪਛਾਤੇ ਲੋਕਾਂ ਨੇ ਇੱਕ ਵਰਕਸ਼ਾਪ ਵਿੱਚ ਚੋਰੀ ਕੀਤੀ ਅਤੇ ਬਾਅਦ ਵਿੱਚ ਦੁਕਾਨ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਨਾਲ ਵਰਕਸ਼ਾਪ ਮਾਲਕ ਦਾ ਲੱਖਾਂ ਦਾ ਨੁਕਸਾਨ ਹੋ ਗਿਆ ਹੈ।

ਫ਼ੋਟੋ
ਫ਼ੋਟੋ
author img

By

Published : Dec 14, 2019, 3:25 PM IST

ਬਠਿੰਡਾ: ਪ੍ਰਜਾਪਤ ਕਲੋਨੀ ਵਿੱਚ ਬੀਤੀ ਰਾਤ ਅਣਪਛਾਤੇ ਲੋਕਾਂ ਨੇ ਇੱਕ ਵਰਕਸ਼ਾਪ ਵਿੱਚ ਚੋਰੀ ਕੀਤੀ ਅਤੇ ਬਾਅਦ ਵਿੱਚ ਦੁਕਾਨ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਨਾਲ ਵਰਕਸ਼ਾਪ ਮਾਲਕ ਦਾ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੇਖੋ ਵੀਡੀਓ

ਵਰਕਸ਼ਾਪ ਦੇ ਮਾਲਿਕ ਬਲਕਰਨ ਸਿੰਘ ਨੇ ਦੱਸਿਆ ਕਿ ਗੁਆਂਢੀਆਂ ਤੋਂ ਉਨ੍ਹਾਂ ਦੀ ਵਰਕਸ਼ਾਪ ਵਿੱਚ ਅੱਗ ਲੱਗਣ ਦੀ ਜਾਣਕਾਰੀ ਮਿਲੀ ਸੀ ਅਤੇ ਜਾਣਕਾਰੀ ਮਿਲਦੇ ਹੀ ਮੌਕੇ 'ਤੇ ਪਹੁੰਚਿਆ। ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਪੜੋਸ ਦੇ ਲੋਕਾਂ ਨੇ ਜਾਣਕਾਰੀ ਦਿੱਤੀ ਜਿਸ ਤੋਂ ਬਾਅਦ ਅੱਗ ਬੁਝਾਉ ਦਸਤੇ ਅਤੇ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚੀ।

ਇਹ ਵੀ ਪੜ੍ਹੋ:ਓਡੀਸ਼ਾ ਵਿੱਚ ਖੰਡਗਿਰੀ ਝੁੱਗੀਆਂ ਦੇ ਬੱਚਿਆਂ ਦਾ ਪਲਾਸਟਿਕ ਦੀ ਮੁਸ਼ਕਿਲ ਨਾਲ ਨਜਿੱਠਣ ਵਿੱਚ ਅਹਿਮ ਯੋਗਦਾਨ

ਜਾਣਕਾਰੀ ਮੁਤਾਬਕ ਸ਼ੁੱਕਰਵਾਰ ਦੀ ਰਾਤ ਕੁੱਝ ਅਣਪਛਾਤੇ ਲੋਕਾਂ ਨੇ ਵਰਕਸ਼ਾਪ ਵਿੱਚ ਖੜ੍ਹੀਆਂ ਗੱਡੀਆਂ ਨੂੰ ਅੱਗ ਲਗਾ ਦਿੱਤੀ ਜਿਸ ਦੇ ਚੱਲਦੇ ਵਰਕਸ਼ਾਪ ਮਾਲਿਕ ਦਾ ਕਾਫ਼ੀ ਨੁਕਸਾਨ ਹੋਇਆ। ਵਰਕਸ਼ਾਪ ਦੇ ਮਾਲਕ ਬਲਕਰਨ ਸਿੰਘ ਨੇ ਦੱਸਿਆ ਕਿ ਉਹ ਕਾਫੀ ਸਾਲ ਤੋਂ ਵਰਕਸ਼ਾਪ ਵਿੱਚ ਮੋਟਰ ਕਾਰਾਂ ਨੂੰ ਠੀਕ ਕਰਨ ਦਾ ਕੰਮ ਕਰ ਰਿਹਾ ਹੈ। ਉਸ ਦਾ ਕਿਸੇ ਦੇ ਨਾਲ ਵੀ ਕਿਸੇ ਤਰ੍ਹਾਂ ਦਾ ਝਗੜਾ ਨਹੀਂ ਹੈ। ਬਲਕਰਨ ਸਿੰਘ ਨੇ ਦੱਸਿਆ ਕਿ ਉਸ ਦੇ ਵਰਕਸ਼ਾਪ ਵਿੱਚ ਚੋਰੀ ਹੋਣ ਦਾ ਮਾਮਲਾ ਇਹ ਪਹਿਲਾਂ ਨਹੀਂ ਹੈ ਪਹਿਲਾਂ ਵੀ ਉਨ੍ਹਾਂ ਤੇ ਚੋਰੀ ਹੋਈ ਸੀ ਜਿਸ ਦੀ ਅਜੇ ਤੱਕ ਜਾਂਚ ਨਹੀਂ ਹੋਈ ।

Intro:ਬਠਿੰਡਾ ਦੇ ਪ੍ਰਜਾਪਤ ਕਾਲੋਨੀ ਵਿੱਚ ਬੀਤੀ ਦੇਰ ਰਾਤ ਅਗਿਆਤ ਲੋਕਾਂ ਨੇ ਇੱਕ ਵਰਕਸ਼ਾਪ ਨੂੰ ਅੱਗ ਦੇ ਹਵਾਲੇ ਕਰ ਦਿੱਤਾ Body:, ਦੱਸਿਆ ਜਾ ਰਿਹਾ ਹੈ ਕਿ ਇਸ ਆਗਜਨੀ ਦੇ ਘਟਨਾ ਹੋਣ ਨਾਲ ਵਰਕਸ਼ਾਪ ਮਾਲਕ ਦਾ ਲੱਖਾਂ ਦਾ ਨੁਕਸਾਨ ਹੋ ਗਿਆ ਹੈ,ਪੁਲਿਸ ਨੇ ਵੀ ਆਪਣੇ ਤੌਰ ਤੇ
ਇਸ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਬਠਿੰਡਾ ਦੇ ਪ੍ਰਜਾਪਤ ਕਾਲੋਨੀ ਦੇ ਨੇੜੇ ਬਣੀ ਇਕ ਮਾਰਕੀਟ ਵਿਚ ਇੱਕ ਵਰਕਸ਼ਾਪ ਦੀ ਦੁਕਾਨ ਜਿਸ ਦਾ ਨਾਮ ਗੁਰੂ ਨਾਨਕ ਮੋਟਰ ਵਰਕਸ ਦੱਸਿਆ ਜਾ ਰਿਹਾ ਹੈ ,ਉਸ ਦੇ ਮਾਲਿਕ ਬਲਕਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਵਰਕਸ਼ਾਪ ਵਿੱਚ ਅੱਗ ਲੱਗਣ ਦੀ ਜਾਣਕਾਰੀ ਉਸ ਨੂੰ ਆਂਢੀ ਗੁਆਂਢੀਆਂ ਨੇ ਦਿੱਤੀ ਅਤੇ ਉਹ ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚ ਗਿਆ । ਫਾਇਰ ਬ੍ਰਿਗੇਡ ਅਤੇ ਪੁਲਸ ਨੁ ਪੜੋਸ ਦੇ ਲੋਕਾਂ ਨੇ ਜਾਣਕਾਰੀ ਦਿੱਤੀ ਜਿਸ ਤੋਂ ਬਾਅਦ ਦਮਕਲ ਵਿਭਾਗ ਅਤੇ ਪੁਲੀਸ ਦੀ ਟੀਮ ਮੌਕੇ ਤੇ ਪਹੁੰਚੀ ਜਾਣਕਾਰੀ ਦਿੱਤੀ' ਫਾਇਰ ਬ੍ਰਿਗੇਡ ਅੱਗ ਬੁਝਾਉਣ ਵਾਲੀਆਂ ਗੱਡੀਆਂ ਮੌਕੇ ਤੇ ਪਹੁੰਚੀਆਂ ਅਤੇ ਕੜੀ ਮੁਸ਼ੱਕਤ ਤੋਂ ਬਾਅਦ ਅੱਗ ਨੂੰ ਕਾਬੂ ਪਾਇਆ ਜਾ ਸਕਿਆ ,
ਹਾਸਿਲ ਅਨੁਸਾਰ ਸ਼ੁੱਕਰਵਾਰ ਦੀ ਰਾਤ ਕੁੱਝ ਵਿਅਕਤੀਆਂ ਨੇ ਵਰਕਸ਼ਾਪ ਵਿੱਚ ਖੜ੍ਹੀ ਗੱਡੀਆਂ ਨੂੰ ਅੱਗ ਲਗਾ ਦਿੱਤੀ ਜਿਸ ਦੇ ਚੱਲਦੇ ਵਰਕਸ਼ਾਪ ਮਾਲਿਕ ਦਾ ਕਾਫ਼ੀ ਆਰਥਿਕ ਨੁਕਸਾਨ ਹੋਇਆ ,ਵਰਕਸ਼ਾਪ ਬਲਕਰਨ ਸਿੰਘ ਨੇ ਦੱਸਿਆ ਕਿ ਉਹ ਕਾਫੀ ਸਾਲ ਤੋਂ ਵਰਕਸ਼ਾਪ ਵਿੱਚ ਮੋਟਰ ਕਾਰਾਂ ਨੂੰ ਠੀਕ ਕਰਨ ਦਾ ਕੰਮ ਕਰ ਰਿਹਾ ਹੈ ਉਸ ਦੀ ਕਿਸੇ ਦੇ ਨਾਲ ਵੀ ਕਿਸੇ ਤਰ੍ਹਾਂ ਦਾ ਝਗੜਾ ਨਹੀਂ ਹੈ ,ਬਲਕਰਨ ਸਿੰਘ ਨੇ ਦੱਸਿਆ ਕਿ ਉਸ ਦੇ ਵਰਕਸ਼ਾਪ ਵਿੱਚ ਚੋਰੀ ਹੋਣ ਦਾ ਮਾਮਲਾ ਇਹ ਪਹਿਲਾਂ ਨਹੀਂ ਹੈ ਪਹਿਲਾਂ ਵੀ ਉਨ੍ਹਾਂ ਤੇ ਚੋਰੀ ਹੋਈ ਸੀ ਜਿਹੜੀ ਕਿ ਅੱਜ ਤੱਕ ਟਰੇਸ ਨਹੀਂ ਹੋ ।

Conclusion:ਪੀੜਤ ਬਲਕਰਨ ਸਿੰਘ ਨੇ ਕਿਹਾ ਕਿ ਉਸ ਦੀ ਮੰਗ ਹੈ ਕਿ ਪੁਲਿਸ ਆਰੋਪੀ ਜਲਦ ਜਲਦ ਗ੍ਰਿਫ਼ਤਾਰ ਕਰ ਲਵੇ
ETV Bharat Logo

Copyright © 2024 Ushodaya Enterprises Pvt. Ltd., All Rights Reserved.