ETV Bharat / state

ਬਠਿੰਡਾ ਪ੍ਰਸ਼ਾਸਨ ਲਈ ਸਿਰਦਰਦੀ ਬਣੇ ਗੈਂਗਸਟਰ

ਸਰਕਾਰ ਵਲੋਂ ਪੰਜਾਬ ਦੇ ਸਮੁੱਚੇ ਨਾਮੀ ਗੈਂਗਸਟਰ ਬਠਿੰਡਾ ਜੇਲ੍ਹ 'ਚ ਤਬਦੀਲ ਕਰਨ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿਰਦਰਦੀ ਵੱਧ ਗਈ ਹੈ। ਜਦੋਂ ਵੀ ਇਨ੍ਹਾਂ ਗੈਂਗਸਟਰਾਂ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਲਿਆਇਆ ਜਾਂਦਾ ਹੈ ਤਾਂ ਇਸ ਮੌਕੇ ਵੱਡੀ ਗਿਣਤੀ 'ਚ ਸੁਰੱਖਿਆ ਮੁਲਾਜ਼ਮ ਤਾਇਨਾਤ ਕਰਨੇ ਪੈਂਦੇ ਹਨ।

ਬਠਿੰਡਾ ਪ੍ਰਸ਼ਾਸਨ ਲਈ ਸਿਰਦਰਦੀ ਬਣੇ ਗੈਂਗਸਟਰ
ਬਠਿੰਡਾ ਪ੍ਰਸ਼ਾਸਨ ਲਈ ਸਿਰਦਰਦੀ ਬਣੇ ਗੈਂਗਸਟਰ
author img

By

Published : Apr 27, 2021, 7:23 PM IST

ਬਠਿੰਡਾ: ਸਰਕਾਰ ਵਲੋਂ ਪੰਜਾਬ ਦੇ ਸਮੁੱਚੇ ਨਾਮੀ ਗੈਂਗਸਟਰ ਬਠਿੰਡਾ ਜੇਲ੍ਹ 'ਚ ਤਬਦੀਲ ਕਰਨ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿਰਦਰਦੀ ਵੱਧ ਗਈ ਹੈ। ਜਦੋਂ ਵੀ ਇਨ੍ਹਾਂ ਗੈਂਗਸਟਰਾਂ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਲਿਆਇਆ ਜਾਂਦਾ ਹੈ ਤਾਂ ਇਸ ਮੌਕੇ ਵੱਡੀ ਗਿਣਤੀ 'ਚ ਸੁਰੱਖਿਆ ਮੁਲਾਜ਼ਮ ਤਾਇਨਾਤ ਕਰਨੇ ਪੈਂਦੇ ਹਨ। ਇਸ ਦੇ ਨਾਲ ਸਰਕਾਰੀ ਹਸਪਤਾਲ ਨੂੰ ਪੁਲਿਸ ਛਾਉਣੀ 'ਚ ਤਬਦੀਲ ਕੀਤਾ ਜਾਂਦਾ ਹੈ। ਜਿਸ ਨਾਲ ਇਲਾਜ ਲਈ ਆਏ ਮਰੀਜ਼ਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਬਠਿੰਡਾ ਪ੍ਰਸ਼ਾਸਨ ਲਈ ਸਿਰਦਰਦੀ ਬਣੇ ਗੈਂਗਸਟਰ

ਬਠਿੰਡਾ ਜੇਲ੍ਹ ਤੋਂ ਇਲਾਜ ਲਈ ਲਿਆਂਦੇ ਗਏ ਪੰਜਾਬ ਦੇ 'ਏ' ਕੈਟਾਗਰੀ ਦੇ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਹਰਮਨਪ੍ਰੀਤ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਾਸਲ ਲਿਆਉਂਦਾ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ। ਡਾਕਟਰਾਂ ਦਾ ਕਹਿਣਾ ਹੈ ਕਿ ਦਿਲਪ੍ਰੀਤ ਬਾਬਾ ਅਤੇ ਹਰਮਨਪ੍ਰੀਤ ਦੇ ਪੁਰਾਣੀਆਂ ਲੱਗੀਆਂ ਸੱਟਾਂ ਕਾਰਨ ਦਰਦ ਹੋ ਰਿਹਾ ਸੀ, ਜਿਸ ਕਾਰਨ ਇਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਹਸਪਤਾਲ 'ਚ ਲਿਆਉਂਦਾ ਗਿਆ ਸੀ ਅਤੇ ਚੈੱਕਅੱਪ ਤੋਂ ਬਾਅਦ ਵਾਪਸ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ ਹੈ।

ਇਸ ਸਬੰਧੀ ਜਦੋਂ ਪੁਲਿਸ ਪ੍ਰਸ਼ਾਸਨ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਵਲੋਂ ਕੁਝ ਖਾਸ ਜਵਾਬ ਨਹੀਂ ਦਿੱਤਾ ਗਿਆ।

ਇਹ ਵੀ ਪੜ੍ਹੋ:ਸਕੂਲ ਪ੍ਰਸ਼ਾਸਨ ਨੇ 100 ਬੱਚਿਆਂ ਜਾਨ ਖ਼ਤਰੇ ਚ ਪਾਈ

ETV Bharat Logo

Copyright © 2024 Ushodaya Enterprises Pvt. Ltd., All Rights Reserved.