ETV Bharat / state

ਬਠਿੰਡਾ ਦੇ ਸੀਵਰੇਜ਼ ਨਿਕਾਸੀ 'ਤੇ ਖਰਚ ਹੋਣਗੇ ਕਰੋੜਾਂ : ਬ੍ਰਹਮ ਮਹਿੰਦਰਾ

author img

By

Published : Aug 11, 2019, 5:16 PM IST

ਪੰਜਾਬ ਦੇ ਨਿਕਾਸ ਮੰਤਰੀ ਬ੍ਰਹਮ ਮਹਿੰਦਰਾ ਨੇ ਐਤਵਾਰ ਨੂੰ ਬਠਿੰਡਾ ਵਿੱਚ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਵਿੱਚ ਕਰੋੜਾਂ ਰੁਪਏ ਖਰਚ ਕੀਤੇ ਜਾਣਗੇ।

ਬ੍ਰਹਮ ਮਹਿੰਦਰਾ

ਬਠਿੰਡਾ : ਪੰਜਾਬ ਦੇ ਨਿਕਾਸ ਮੰਤਰੀ ਬ੍ਰਹਮ ਮਹਿੰਦਰਾ ਨੇ ਐਤਵਾਰ ਨੂੰ ਬਠਿੰਡਾ ਵਿੱਚ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਸ਼ਹਿਰ ਦੇ ਨਗਰ ਨਿਗਮ ਦੇ ਵਿਕਾਸ ਦੀ ਚਰਚਾ ਕੀਤੀ।

ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੀਂਹ ਨਾਲ ਕਈ ਲੋਕਾਂ ਦਾ ਨੁਕਸਾਨ ਹੋਇਆ ਹੈ ਜਿਸ ਦੇ ਨੁਕਸਾਨ ਦੀ ਜਾਣਕਾਰੀ ਹਾਸਲ ਕਰਨ ਲਈ ਅਧਿਕਾਰੀਆਂ ਨੂੰ ਕਹਿ ਦਿੱਤਾ ਗਿਆ ਹੈ।

ਵੇਖੋ ਵੀਡੀਓ

ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਅੰਮ੍ਰਿਤ ਯੋਜਨਾ ਦੇ ਤਹਿਤ ਬਠਿੰਡਾ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਵਿੱਚ ਕਰੋੜਾਂ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਕੁੱਝ ਦਿਨਾਂ ਵਿੱਚ ਹੀ ਟੈਂਡਰ ਕੱਢੇ ਜਾਣਗੇ।

ਇਹ ਵੀ ਪੜ੍ਹੋ : ਵਿਰਾਸਤ-ਏ-ਖ਼ਾਲਸਾ ਬਣਿਆ ਏਸ਼ੀਆ ਦੀ ਸ਼ਾਨ

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ਼ ਰੂਪ ਵਿੱਚ ਬਠਿੰਡੇ ਲਈ ਸੋਚ ਰਹੇ ਹਨ ਅਤੇ ਉਹ ਹਰ ਵਿਕਾਸ ਕਾਰਜ ਤੇ ਨਜ਼ਰ ਰੱਖ ਰਹੇ ਹਨ।

ਬ੍ਰਹਮ ਮਹਿੰਦਰਾ ਨੇ ਕਿਹਾ ਕਿ ਅਗਾਮੀ ਮਾਨਸੂਨ ਵਿੱਚ ਬਠਿੰਡਾ ਦੇ ਲੋਕਾਂ ਨੂੰ ਬਰਸਾਤੀ ਪਾਣੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਸਾਰੇ ਨਗਰ ਨਿਗਮ ਦੇ ਮੇਅਰਾਂ ਨਾਲ ਉਹ ਚੰਡੀਗੜ੍ਹ ਵਿੱਚ ਜਲਦੀ ਬੈਠਕ ਕਰਣਗੇ।

Intro:ਬਠਿੰਡਾ ਵਿੱਚ ਸੀਵਰੇਜ ਪਾਣੀ ਤੇ ਖਰਚ ਹੋਣਗੇ ਕਰੋੜ :ਬ੍ਰਹਮਮਹਿੰਦਰਾ Body:ਪੰਜਾਬ ਦੇ ਨਿਕਾਸ ਮੰਤਰੀ ਬ੍ਰਹਮਮਹਿੰਦਰਾ ਨੇ ਅੱਜ ਬਠਿੰਡਾ ਵਿੱਚ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਨਗਰ ਨਿਗਮ ਦੇ ਵਿਕਾਸ ਕਰਨ ਦੀ ਚਰਚਾ ਕੀਤੀ
ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਸ ਬਾਰਿਸ਼ ਦੇ ਦੌਰਾਨ ਕਈ ਲੋਕਾਂ ਦਾ ਨੁਕਸਾਨ ਹੋਇਆ ਹੈ ਜਿਸ ਦੀ ਨੁਕਸਾਨ ਦੀ ਜਾਣਕਾਰੀ ਹਾਸਲ ਕਰਨ ਲਈ ਅਧਿਕਾਰੀਆਂ ਨੂੰ ਕਹਿ ਦਿੱਤਾ ਗਿਆ ਹੈ
ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਅੰਮ੍ਰਿਤ ਯੋਜਨਾ ਦੇ ਤਹਿਤ ਬਠਿੰਡਾ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਵਿੱਚ ਕਰੋੜਾਂ ਰੁਪਿਆ ਖਰਚ ਕੀਤੇ ਜਾਣੇ ਹਨ ਜਿਸ ਦੇ ਕੁਝ ਦਿਨਾਂ ਵਿੱਚ ਹੀ ਟੈਂਡਰ ਹੋ ਜਾਣ
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ਼ ਰੂਪ ਵਿੱਚ ਬਠਿੰਡੇ ਵਾਸਤੇ ਸੋਚ ਰਹੇ ਹਨ ਅਤੇ ਉਹ ਹਰ ਵਿਕਾਸ ਕਾਰਜ ਤੇ ਨਜ਼ਰ ਰੱਖਦੇ ਹਨ
ਬ੍ਰਹਮ ਮਹਿੰਦਰਾ ਨੇ ਕਿਹਾ ਕਿ ਆਗਾਮੀ ਮੌਨਸੂਨ ਦੇ ਸੀਜ਼ਨ ਵਿੱਚ ਬਠਿੰਡਾ ਦੇ ਲੋਕਾਂ ਨੂੰ ਬਰਸਾਤੀ ਪਾਣੀ ਦਾ ਸਾਹਮਣਾ ਘੱਟ ਕਰਨਾ ਪਏਗਾ
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸਾਰੇ ਨਗਰ ਨਿਗਮ ਦੇ ਮੇਅਰਾਂ ਨਾਲ ਉਹ ਚੰਡੀਗੜ੍ਹ ਵਿੱਚ ਜਲਦੀ ਬੈਠਕ ਕਰਨ ਜਾ ਰਹੇ ਹਨ Conclusion:ਕਾਲਕ੍ਰਮ ਮਹਿੰਦਰਾ ਨੇ ਕਿਹਾ ਹਾ ਕਿ ਨਿਕਾਏ ਵਿਭਾਗ ਸਰਕਾਰ ਸ਼ਹਿਰ ਦੇ ਵਿਕਾਸ ਕਰਨ ਲਈ ਵਚਨਬੱਧ ਹੈ
ਸ਼ਾਨਦਾਰ ਪਾਰਬਤੀ ਵਾਦੀ ਆਮਜਨ ਨਾਲ ਕੀਤੇ ਗਏ ਹਨ ਉਹ ਹਰ ਹਾਲ ਵਿੱਚ ਪੂਰੇ ਕੀਤੇ ਜਾਣਗੇ
ETV Bharat Logo

Copyright © 2024 Ushodaya Enterprises Pvt. Ltd., All Rights Reserved.