ETV Bharat / state

ਗੁਰਨਾਮ ਸਿੰਘ ਚਢੂਨੀ ਨੇ ਦੀਪ ਸਿੱਧੂ ਬਾਰੇ ਦਿੱਤਾ ਵੱਡਾ ਬਿਆਨ - ਸੰਯੁਕਤ ਕਿਸਾਨ ਮੋਰਚਾ

ਗੁਰਨਾਮ ਸਿੰਘ ਚਢੂਨੀ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇ ਹੋਏ ਸਨ ਜਿਥੇ ਉਹਨਾਂ ਨੇ ਕਿਹਾ ਕਿ ਲੱਖਾ ਸਿਧਾਣਾ ਨੇ ਤਾਂ ਸਿਰਫ ਅਨੁਸ਼ਾਸ਼ਨ ਭੰਗ ਕੀਤਾ ਜੀ ਜਦਕਿ ਦੀਪ ਸਿੱਧੂ ਨੇ ਅੰਦੋਲਨ ਨੂੰ ਢਾਹ ਲਾਈ ਹੈ।

ਗੁਰਨਾਮ ਸਿੰਘ ਚਢੂਨੀ ਨੇ ਦੀਪ ਸਿੱਧੂ ਬਾਰੇ ਦਿੱਤਾ ਵੱਡਾ ਬਿਆਨ

author img

By

Published : Apr 2, 2021, 5:02 PM IST

ਤਲਵੰਡੀ ਸਾਬੋ: ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਤੇ ਦਿਨ ਐਲਾਨ ਕੀਤਾ ਗਿਆ ਸੀ ਕਿ ਲੱਖਾ ਸਿਧਾਣਾ ਨੂੰ ਨਾਲ ਲੈ ਕੇ ਮੋਰਚਾ ਅੱਗੇ ਤੋਰਿਆ ਜਾਵੇਗਾ, ਜਿਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਮੋਹਰੀ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ (ਚਢੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੇ ਦੀਪ ਸਿੱਧੂ ‘ਤੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਦੀਪ ਸਿੱਧੂ ਨਾਲ ਭਵਿੱਖ ‘ਚ ਕਦੇ ਵੀ ਸੰਯੁਕਤ ਕਿਸਾਨ ਮੋਰਚਾ ਮਿਲ ਕੇ ਨਹੀਂ ਚੱਲ ਸਕਦਾ। ਦੱਸ ਦਈਏ ਕਿ ਗੁਰਨਾਮ ਸਿੰਘ ਚਢੂਨੀ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇ ਹੋਏ ਸਨ ਜਿਥੇ ਉਹਨਾਂ ਨੇ ਕਿਹਾ ਕਿ ਲੱਖਾ ਸਿਧਾਣਾ ਨੇ ਤਾਂ ਸਿਰਫ ਅਨੁਸ਼ਾਸ਼ਨ ਭੰਗ ਕੀਤਾ ਜੀ ਜਦਕਿ ਦੀਪ ਸਿੱਧੂ ਨੇ ਅੰਦੋਲਨ ਨੂੰ ਢਾਹ ਲਾਈ ਹੈ।

ਗੁਰਨਾਮ ਸਿੰਘ ਚਢੂਨੀ ਨੇ ਦੀਪ ਸਿੱਧੂ ਬਾਰੇ ਦਿੱਤਾ ਵੱਡਾ ਬਿਆਨ

ਇਹ ਵੀ ਪੜੋ: ਕੋਰੋਨਾ ਪਾਜ਼ੀਟਿਵ ਰਾਬਰਟ ਵਾਡਰਾ, ਪ੍ਰਿਯੰਕਾ ਗਾਂਧੀ ਨੇ ਖੁਦ ਨੂੰ ਕੀਤਾ ਇਕਾਂਤਵਾਸ

ਇਸ ਮੌਕੇ ਗੁਰਨਾਮ ਸਿੰਘ ਚਢੂਨੀ ਨੇ ਸੰਯੁਕਤ ਕਿਸਾਨ ਮੋਰਚੇ ਦੀ ਨਵੀਂ ਰਣਨੀਤੀ ਬਾਰੇ ਖੁਲਾਸਾ ਕਰਦਿਆਂ ਕਿਹਾ ਕਿ ਮਈ ਦੇ ਪਹਿਲੇ ਪੰਦਰਵਾੜੇ ’ਚ ਕਿਸੇ ਵੀ ਦਿਨ ਸੰਸਦ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਬਣ ਰਿਹਾ ਹੈ ਜਿਸ ਦੀ ਜਲਦੀ ਹੈ ਤਾਰੀਖ ਦਾ ਐਲਾਨ ਕਰ ਦਿੱਤਾ ਜਾਵੇਗਾ।

ਇਹ ਵੀ ਪੜੋ: ਮੁਖਤਾਰ ਅੰਸਾਰੀ ਐਂਬੂਲੈਂਸ ਕੇਸ: ਡਾ. ਅਲਕਾ ਰਾਏ ਖ਼ਿਲਾਫ਼ ਮਾਮਲਾ ਦਰਜ

ETV Bharat Logo

Copyright © 2025 Ushodaya Enterprises Pvt. Ltd., All Rights Reserved.