ਬਠਿੰਡਾ: ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਦੱਸ ਦਈਏ, ਚੋਣ ਕਮਿਸ਼ਨ ਵਲੋਂ ਨਾਮਜ਼ਦਗੀਆਂ ਭਰਨ ਲਈ 22 ਤੋਂ 29 ਤਰੀਕ ਦਿੱਤੀ ਗਈ ਹੈ। ਇਸ ਦੌਰਾਨ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰੇ ਜਾ ਰਹੇ ਹਨ।
ਹਰਸਿਮਰਤ ਬਾਦਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ - ਨਾਮਜ਼ਦਗੀ ਪੱਤਰ
ਲੋਕ ਸਭਾ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ ਤੇ ਲੋਕ ਸਭਾ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਦੌਰ ਜਾਰੀ ਹੈ। ਹਰੇਕ ਉਮੀਦਵਾਰ ਆਪਣੇ ਹਲਕੇ ਤੋਂ ਨਾਮਜ਼ਦਗੀ ਦਾਖ਼ਲ ਕਰ ਰਿਹਾ ਹੈ।
ਫ਼ਾਇਲ ਫ਼ੋਟੋ
ਬਠਿੰਡਾ: ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਦੱਸ ਦਈਏ, ਚੋਣ ਕਮਿਸ਼ਨ ਵਲੋਂ ਨਾਮਜ਼ਦਗੀਆਂ ਭਰਨ ਲਈ 22 ਤੋਂ 29 ਤਰੀਕ ਦਿੱਤੀ ਗਈ ਹੈ। ਇਸ ਦੌਰਾਨ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰੇ ਜਾ ਰਹੇ ਹਨ।
Intro:Body:Conclusion:
Last Updated : Apr 26, 2019, 3:05 PM IST