ETV Bharat / state

ਹਰਸਿਮਰਤ ਬਾਦਲ ਨੇ ਮਨਾਈ ਲੋਹੜੀ, ਮਾਨ 'ਤੇ ਨਿਸ਼ਾਨਾ, ਕਿਹਾ- ਭਗਵੰਤ ਮਾਨ ਬਣਿਆ ਅਰਵਿੰਦ ਕੇਜਰੀਵਾਲ ਦਾ ਸੀਰੀ - ਹਰਸਿਮਰਤ ਕੌਰ ਬਾਦਲ ਦਾ ਭਗਵੰਤ ਮਾਨ ਉੱਤੇ ਤਿੱਖਾ ਹਮਲਾ

ਬਠਿੰਡਾ ਦੇ ਵਿਰਾਸਤੀ ਪਿੰਡ ਜੈਪਾਲਗੜ੍ਹ (Harsimrat Kaur Badal reached village Jaipalgarh) ਵਿਖੇ ਹਰਸਿਮਰਤ ਕੌਰ ਬਾਦਲ ਨੇ ਭਗਵੰਤ ਮਾਨ ਸਰਕਾਰ ਉੱਤੇ ਤਿੱਖਾ ਹਮਲਾ (Harsimrat Badal verbally targeted Bhagwant Mann) ਬੋਲਦੇ ਹੋਏ ਕਿਹਾ ਭਗਵੰਤ ਮਾਨ ਕੇਜਰੀਵਾਲ ਦਾ ਸੀਰੀ ਬਣ ਕੇ ਰਹਿ ਗਿਆ ਹੈ। ਦੱਸ ਦੇਈਏ ਕਿ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਦੇ ਪਿੰਡ ਜੈਪਾਲਗੜ੍ਹ ਵਿਖੇ ਲੋਹੜੀ ਮਨਾਈ ਤੇ ਗਿੱਧਾ ਪਾਇਆ।

Harsimrat Kaur Badal verbally targeted Bhagwant Mann

author img

By

Published : Jan 9, 2023, 8:05 AM IST

Updated : Jan 9, 2023, 8:13 AM IST

'ਭਗਵੰਤ ਮਾਨ ਬਣਿਆ ਅਰਵਿੰਦ ਕੇਜਰੀਵਾਲ ਦਾ ਸੀਰੀ'

ਬਠਿੰਡਾ: ਬਠਿੰਡਾ ਦੇ ਵਿਰਾਸਤੀ ਪਿੰਡ ਜੈਪਾਲਗੜ੍ਹ ਲੋਹੜੀ (Harsimrat Kaur Badal reached village Jaipalgarh ) ਮਨਾਉਣ ਪਹੁੰਚੀ। ਜਿਸ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਿਹਾ ਭਗਵੰਤ ਮਾਨ ਸਰਕਾਰ ਉੱਤੇ ਤਿੱਖਾ ਹਮਲਾ ਬੋਲਦੇ ਹੋਏ। ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਕੇਜਰੀਵਾਲ ਦਾ ਸੀਰੀ ਬਣ (Harsimrat Badal verbally targeted Bhagwant Mann) ਕੇ ਰਹਿ ਗਿਆ ਹੈ। ਇਸ ਤੋਂ ਇਲਾਵਾ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦੇ ਪੰਜਾਬ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਗਾਂਧੀ ਪਰਿਵਾਰ ਬਾਰੇ ਕਿਹਾ ਕਿ ਰਾਹੁਲ ਗਾਂਧੀ ਦੀ ਦਾਦੀ ਇੰਦਰਾ ਗਾਂਧੀ ਵੱਲੋਂ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਦਿੱਤਾ ਸੀ।

ਭਗਵੰਤ ਮਾਨ ਸਰਕਾਰ 'ਤੇ ਤਿੱਖਾ ਹਮਲਾ:- ਪੰਜਾਬ ਵਿੱਚ ਲਈ ਭਗਵੰਤ ਮਾਨ ਸਰਕਾਰ ਤੇ ਤਿੱਖਾ ਹਮਲਾ ਬੋਲਦੇ ਹੋਏ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਕੇਜਰੀਵਾਲ ਦਾ ਸੀਰੀ ਬਣ ਕੇ ਰਹਿ ਗਿਆ ਹੈ। ਜਿਸ ਵੱਲੋਂ ਬਦਲਾਅ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ। ਪ੍ਰੰਤੂ ਅੱਜ ਪੰਜਾਬ ਬਹੁਤ ਮਾੜੇ ਦੌਰ ਵਿਚੋਂ ਗੁਜ਼ਰ ਰਿਹਾ ਹੈ। ਕਿਉਂਕਿ ਪੰਜਾਬ ਦੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ ਅਤੇ ਨੌਜਵਾਨ ਵਿਦੇਸ਼ ਦਾ ਰੁੱਖ ਕਰ ਰਹੀ ਹੈ।

ਅਕਾਲੀ ਦਲ ਭਾਜਪਾ ਨਾਲ ਗਠਜੋੜ ਲਈ ਪਿੱਛੇ ਨਹੀਂ ਭੱਜ ਰਿਹਾ:- ਉਹਨਾਂ ਕਿਹਾ ਕਿ ਭ੍ਰਿਸ਼ਟਾਚਾਰ ਸਬੰਧੀ ਹੈਲਪਲਾਇਨ ਜਾਰੀ ਕਰਨ ਵਾਲੇ ਭਗਵੰਤ ਮਾਨ ਵੱਲੋਂ ਆਪਣੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਹੁਣ ਉਸ ਤੋਂ ਅਸਤੀਫਾ ਲੈ ਕੇ ਇਸ ਮਾਮਲੇ ਨੂੰ ਠੰਢਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਭਾਜਪਾ ਵੱਲੋਂ ਕਿਸੇ ਗਠਜੋੜ ਸਬੰਧੀ ਕੀਤੀ ਗਈ ਟਿੱਪਣੀ ਉੱਤੇ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਭਾਜਪਾ ਨਾਲ ਗਠਜੋੜ ਲਈ ਪਿੱਛੇ-ਪਿੱਛੇ ਨਹੀਂ ਭੱਜ ਰਿਹਾ।

ਹਰਸਿਮਰਤ ਕੌਰ ਬਾਦਲ ਨੇ ਰਾਹੁਲ ਗਾਂਧੀ 'ਤੇ ਸਾਧੇ ਨਿਸ਼ਾਨੇ:- ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਹਿਲਾਂ ਰਾਹੁਲ ਗਾਂਧੀ ਇਸ ਗੱਲ ਦਾ ਜਵਾਬ ਦੇਵੇ ਕਿ ਸ੍ਰੀ ਹਰਮਿੰਦਰ ਸਾਹਿਬ ਉੱਤੇ ਹਮਲੇ ਉਨ੍ਹਾਂ ਦੀ ਦਾਦੀ ਇੰਦਰਾ ਗਾਂਧੀ ਵੱਲੋਂ ਟੈਕਾਂ ਤੋਪਾਂ ਨਾਲ ਹਮਲੇ ਕੀਤੇ ਸੀ ਉਨ੍ਹਾਂ ਬਾਰੇ ਰਾਹੁਲ ਗਾਧੀ ਕਿ ਕਹਿੰਦ ਹਨ ? ਇਸ ਤੋਂ ਇਲਾਵਾ ਰਾਹੁਲ ਗਾਂਧੀ ਦੇ ਪਿਤਾ ਨੇ ਸਿੱਖਾਂ ਦੇ ਕਤਲੇਆਮ ਕਿਉਂ ਕੀਤੇ ਸੀ। ਉਸ ਬਾਰੇ ਰਾਹੁਲ ਗਾਂਧੀ ਜੀ ਕੀ ਕਹਿੰਦੇ ਹਨ। ਇਸ ਤੋਂ ਇਲਾਵਾ ਕਿਸ ਅਧਿਕਾਰ ਨਾਲ ਰਾਹੁਲ ਗਾਧੀ ਦੀ ਦਾਦੀ ਵੱਲੋਂ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਦਿੱਤਾ ਗਿਆ।

ਇਹ ਵੀ ਪੜੋ:- 10 ਜਨਵਰੀ ਨੂੰ ਪੰਜਾਬ ਪੁੱਜੇਗੀ ਕਾਂਗਰਸ ਦੀ ਭਾਰਤ ਜੋੜੋ ਯਾਤਰਾ, ਰਾਜਾ ਵੜਿੰਗ ਨੇ ਕਹੀਆਂ ਖ਼ਾਸ ਗੱਲਾਂ

Last Updated : Jan 9, 2023, 8:13 AM IST

For All Latest Updates

TAGGED:

ETV Bharat Logo

Copyright © 2025 Ushodaya Enterprises Pvt. Ltd., All Rights Reserved.