ETV Bharat / state

ਬਠਿੰਡਾ ਦੇ ਰਾਮਾ ਮੰਡੀ ਦੇ ਲੇਬਰ ਕਲੋਨੀ ਵਿੱਚ ਝੁੱਗੀ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ - ਰਾਮਾ ਮੰਡੀ ਵਿੱਚ ਝੁੱਗੀ ਨੂੰ ਲੱਗੀ ਅੱਗ

ਰਾਮਾ ਮੰਡੀ ਸਥਿਤ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫਾਈਨਰੀ ਦੇ ਲੇਬਰ ਕਲੋਨੀ ਵਿੱਚ ਦੇਰ ਰਾਤ ਕੁੱਝ ਝੁੱਗੀਆਂ ਵਿੱਚ ਅਚਾਨਕ ਅੱਗ ਲੱਗ ਗਈ।

ਫ਼ੋਟੋ
author img

By

Published : Nov 12, 2019, 2:21 PM IST

ਬਠਿੰਡਾ: ਰਾਮਾ ਮੰਡੀ ਸਥਿਤ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫਾਈਨਰੀ ਦੇ ਲੇਬਰ ਕਲੋਨੀ ਵਿੱਚ ਦੇਰ ਰਾਤ ਕੁੱਝ ਝੁੱਗੀਆਂ ਵਿੱਚ ਅਚਾਨਕ ਅੱਗ ਲੱਗ ਗਈ। ਹਾਲਾਂਕਿ ਇਸ ਘਟਨਾ ਵਿੱਚ ਕੋਈ ਵੀ ਜਾਨੀ ਨੁਕਸਾਨ ਤੋਂ ਬਚਾਅ ਹੀ ਰਿਹਾ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਦੀ ਟੀਮ ਗੱਡੀ ਲੈ ਕੇ ਮੌਕੇ ਤੇ ਪਹੁੰਚੀ।

ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ, ਪੁਲਿਸ ਸੂਤਰਾਂ ਦੇ ਮੁਤਾਬਕ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਜਾਣਕਾਰੀ ਮੁਤਾਬਕ ਝੁੱਗੀ ਵਿੱਚ ਰਹਿਣ ਵਾਲੇ ਲੇਬਰ ਰਿਫਾਈਨਰੀ ਦੇ ਵੱਖ-ਵੱਖ ਪ੍ਰਾਜੈਕਟਾਂ 'ਤੇ ਕੰਮ ਕਰ ਰਹੇ ਹਨ, ਜੋ ਕਿ ਆਪਣੇ ਪਰਿਵਾਰ ਦੇ ਨਾਲ ਝੁੱਗੀਆਂ ਵਿੱਚ ਰਹਿ ਰਹੇ ਹਨ।

ਵੀਡੀਓ

ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਝੁੱਗੀ ਨੂੰ ਅੱਗ ਲੱਗਣ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪ੍ਰਸ਼ਾਸਨ ਨੇ ਆਪਣੇ ਪੱਧਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Intro:ਝੁੱਗੀਆਂ ਵਿੱਚ ਅੱਗ ਲੱਗੀ, ਜਾਨੀ ਨੁਕਸਾਨ ਹੋਣ ਤੋਂ ਬਚਾਅ Body:
ਬਠਿੰਡਾ ਦੇ ਰਾਮਾ ਸਥਿਤ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫਾਈਨਰੀ ਦੇ ਲੇਬਰ ਕਲੋਨੀ ਵਿੱਚ ਕੁਝ ਝੁੱਗੀਆਂ ਵਿੱਚ ਦੇਰ ਰਾਤ ਅਚਾਨਕ ਅੱਗ ਲੱਗੀ,ਜਾਨੀ ਨੁਕਸਾਨ ਤੋਂ ਬੱਚਾ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਗੱਡੀ ਲੈ ਕੇ ਮੌਕੇ ਤੇ ਪਹੁੰਚੀ, ਥਾਣਾ ਰਾਮਾ ਪੁਲਿਸ ਵੀ ਪਹੁੰਚੀ ਮੌਕੇ ਤੇ,
ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਸ਼ੁਰੂ ,ਬਹਿਰਾਲ ਜਾਨੀ ਨੁਕਸਾਨ ਹੋਣ ਤੋਂ ਬਚਾ ਰਿਹਾ
ਰਿਫਾਈਨਰੀ ਪੁਲੀਸ ਚੌਕੀ ਜਾਂਚ ਏਐਸਆਈ ਕਿਸ਼ਨ ਕੁਮਾਰ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ਤੇ ਪਹੁੰਚ ਗਈ ਸੀ ਇਸ ਦੌਰਾਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ,
ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਰਿਫਾਈਨਰੀ ਦੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ਤੇ ਪਹੁੰਚੀ ਅਤੇ ਮਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ,ਪੁਲਿਸ ਸੂਤਰਾਂ ਦੇ ਅਨੁਸਾਰ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਫਿਲਹਾਲ ਕੁਝ ਝੁੱਗੀਆਂ ਨੂੰ ਅੱਗ ਜ਼ਰੂਰ ਲੱਗੀ ਹੈ,ਸੂਤਰਾਂ ਦੀ ਮੰਨੀਏ ਕਿ ਝੁੱਗੀ ਵਿੱਚ ਰਹਿਣ ਵਾਲੇ ਲੇਬਰ ਰਿਫਾਈਨਰੀ ਦੇ ਵੱਖ ਵੱਖ ਪ੍ਰਾਜੈਕਟਾਂ ਉੱਤੇ ਕੰਮ ਕਰ ਰਹੇ ਹਨ ਜੋ ਕਿ ਆਪਣੇ ਪਰਿਵਾਰ ਦੇ ਨਾਲ ਝੁੱਗੀਆਂ ਵਿੱਚ ਰਹਿ ਰਹੇ ਹਨ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਮਾਮਲੇ ਦੀ ਜਾਂਚ ਆਪਣੇ ਪੱਧਰ ਤੇ ਸ਼ੁਰੂ ਕਰ ਦਿੱਤੀ ਹੈConclusion:ਝੁੱਗੀ ਨੂੰ ਕਿੰਨੇ ਵਿਖੇ ਅਤੇ ਕਿੰਨਾਂ ਕਾਰਨਾਂ ਕਰਕੇ ਅੱਗ ਲੱਗੀ ਇਸ ਗੱਲ ਦੀ ਸਟੀਕ ਜਾਣਕਾਰੀ ਅਜੇ ਨਹੀਂ ਮਿਲ ਸਕੀ ਹੈ, ਪ੍ਰਸ਼ਾਸਨ ਨੇ ਆਪਣੇ ਸਤਰ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ
ETV Bharat Logo

Copyright © 2025 Ushodaya Enterprises Pvt. Ltd., All Rights Reserved.