ETV Bharat / state

ਬਠਿੰਡਾ ਦੇ ਧੋਬੀਆਣਾ ਬਸਤੀ ਦੇ ਵਿੱਚ ਹੁੱਡਾ ਦੇ ਵੱਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਏ - Dharna of Punjab Govt

ਬਠਿੰਡਾ ਦੀ ਧੋਬੀਆਣਾ ਬਸਤੀ ਵਿੱਚ ਹੁੱਡਾ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਪ੍ਰਸ਼ਾਸਨ ਨੇ ਛੁਡਵਾਏ। ਇਸ ਮੌਕੇ ਪ੍ਰਸ਼ਾਸਨ ਨੇ ਉਥੇ ਬਣੇ ਘਰਾਂ ਨੂੰ ਤੋੜ ਦਿੱਤਾ।

ਬਠਿੰਡਾ ਦੇ ਧੋਬੀਆਣਾ ਬਸਤੀ ਦੇ ਵਿੱਚ ਹੁੱਡਾ ਦੇ ਵੱਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਏ

author img

By

Published : Jul 23, 2022, 2:25 PM IST

ਬਠਿੰਡਾ: ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਸਰਕਾਰੀ ਜ਼ਮੀਨਾਂ (Government lands) ਤੋਂ ਕਬਜ਼ੇ ਛਡਾਉਣ ਨੂੰ ਲੈਕੇ ਲਗਾਤਾਰ ਸਰਗਰਮ ਨਜ਼ਰ ਆ ਰਹੀ ਹੈ। ਇੱਕ ਪਾਸੇ ਜਿੱਥੇ ਕਿਸਾਨਾਂ ਤੋਂ ਸਰਕਾਰੀ ਜ਼ਮੀਨਾਂ ਛਡਾਈਆਂ ਜਾ ਰਹੀਆਂ ਹਨ। ਉੱਥੇ ਹੀ ਸਰਕਾਰੀ ਥਾਵਾਂ ‘ਤੇ ਬਣੇ ਬਠਿੰਡਾ ਦੇ ਰਿੰਕ ਰੋਡ (Rink Road of Bathinda) ‘ਤੇ ਸਥਿਤ ਕੀਤੇ ਗਏ ਨਾਜਾਇਜ਼ ਕਬਜ਼ੇ ‘ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਪੀਲਾ ਪੰਜਾ ਚਲਾਇਆ ਗਿਆ ਹੈ।

ਇਸ ਮੌਕੇ ਪੀਲੇ ਪੰਜੇ ਨੇ ਕਈ ਲੋਕਾਂ ਦੇ ਘਰ ਤੋੜ ਦਿੱਤੇ ਹਨ, ਜਿਸ ਕਰਕੇ ਕਈ ਲੋਕ ਘਰ ਤੋਂ ਬੇਘਰ ਕਰ ਦਿੱਤੇ ਗਏ ਹਨ। ਇਸ ਮੌਕੇ ਇਨ੍ਹਾਂ ਗ਼ਰੀਬ ਪਰਿਵਾਰਾਂ ਦੀ ਹਮਾਇਤ ਵਿੱਚ ਕਿਸਾਨ ਆਗੂ ਪਹੁੰਚ ਗਏ ਹਨ ਅਤੇ ਉੱਥੇ ਧਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਸਰਕਾਰ ਤੋਂ ਮੰਗ (Demand from Punjab Govt) ਕੀਤੀ ਜਾ ਰਹੀ ਹੈ, ਕਿ ਪੰਜਾਬ ਸਰਕਾਰ (Punjab Govt) ਪਹਿਲਾਂ ਗ਼ਰੀਬਾਂ ਤਬਕੇ ਦੇ ਲੋਕਾਂ ਨੂੰ ਨਵੇਂ ਘਰ ਬਣਾ ਕੇ ਦੇਵੇ। ਅਤੇ ਇਨ੍ਹਾਂ ਲੋਕਾਂ ਦੇ ਹੋਏ ਨੁਕਾਸਨ ਦਾ ਮੁਆਵਜ਼ਾ ਵੀ ਦੇਵੇ।

ਇਹ ਵੀ ਪੜ੍ਹੋ: ਪੰਜਾਬ ਦੇ ਸ਼ੇਰਾ ਕਤਲਕਾਂਡ ਦਾ ਸ਼ੂਟਰ ਰੋਹਿਤ ਗ੍ਰਿਫਤਾਰ, 25 ਲੱਖ ਲਈ ਸੀ ਸੁਪਾਰੀ

ਬਠਿੰਡਾ ਦੇ ਧੋਬੀਆਣਾ ਬਸਤੀ ਦੇ ਵਿੱਚ ਹੁੱਡਾ ਦੇ ਵੱਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਏ

ਉੱਥੇ ਹੀ ਸੜਕਾਂ ਦੇ ਕਿਨਾਰੇ ਛੋਟੇ-ਛੋਟੇ ਬੱਚਿਆਂ ਦੇ ਨਾਲ ਬੈਠ ਕੇ ਬਜ਼ੁਰਗ ਔਰਤਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕੀਤਾ ਅਤੇ ਇਨ੍ਹਾਂ ਪਰਿਵਾਰਾਂ ਨੇ ਮੰਗ ਕੀਤੀ ਹੈ, ਕਿ ਪੰਜਾਬ ਸਰਕਾਰ (Punjab Govt) ਨੇ ਸਾਨੂੰ ਘਰੋਂ ਦੇ ਦਰਵਾਜ਼ੇ ਬਾਹਰ ਕੱਢ ਦਿੱਤਾ ਹੁਣ ਨਵੀਂ ਸਰਕਾਰ ਦੀ ਜ਼ਿੰਮੇਵਾਰੀ ਹੈ, ਉਨ੍ਹਾਂ ਨੂੰ ਗ਼ਰੀਬਾਂ ਦੀ ਬਾਂਹ ਫੜਨ ਚਾਹੀਦੀ ਹੈ, ਸਾਨੂੰ ਨਵੇਂ ਘਰ ਬਣਾ ਕੇ ਦਿੱਤੇ ਜਾਣ।

ਇਹ ਵੀ ਪੜ੍ਹੋ: ਚੰਡੀਗੜ੍ਹ ਨਗਰ ਨਿਗਮ ਨੇ ਸੀਐੱਮ ਰਿਹਾਇਸ਼ ਦਾ ਕੱਟਿਆ ਚਾਲਾਨ, ਲੱਗਿਆ ਇੰਨਾ ਜ਼ੁਰਮਾਨਾ...

ETV Bharat Logo

Copyright © 2025 Ushodaya Enterprises Pvt. Ltd., All Rights Reserved.