ETV Bharat / state

ਬਠਿੰਡਾ 'ਚ 5 ਵਜੇ ਸਮੁੱਚੇ ਬਾਜ਼ਾਰ ਬੰਦ, 6 ਵਜੇ ਲੱਗਿਆ ਕਰਫ਼ਿਊ - ਕਰਫ਼ਿਊ

ਬਠਿੰਡਾ ਦੇ ਸਮੁੱਚੇ ਬਾਜ਼ਾਰ 5 ਵਜੇ ਬੰਦ ਕਰਵਾ ਦਿੱਤੇ ਗਏ ਸਨ ਅਤੇ 6 ਵਜੇ ਪੁਲਿਸ ਨੇ ਕਰਫ਼ਿਊ ਲਗਾ ਦਿੱਤਾ ਸੀ। ਪੁਲਿਸ ਨੇ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਉੱਤੇ ਨਾਕਾਬੰਦੀ ਕਰਕੇ ਆਉਣ ਵਾਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ।ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਇਸ ਤੋਂ ਬਾਅਦ ਸ਼ਹਿਰ ਵਿਚ ਨਾਕਾਬੰਦੀ ਕਰਕੇ ਆਉਣ-ਜਾਣ ਵਾਲਿਆਂ ਦੀ ਪੁੱਛਗਿੱਛ ਕੀਤੀ ਗਈ। ਇਸ ਤੋਂ ਇਲਾਵਾ ਜਿਹੜੇ ਲੋਕਾਂ ਨੂੰ ਕੋਈ ਐਮਰਜੈਂਸੀ ਕੰਮ ਸੀ ਸਿਰਫ਼ ਉਨ੍ਹਾਂ ਨੂੰ ਹੀ ਛੂਟ ਦਿੱਤੀ ਗਈਪੁਲਿਸ ਅਧਿਕਾਰੀ ਭੁਪਿੰਦਰਜੀਤ ਸਿੰਘ ਵਿਰਕ ਨੇ ਕਿਹਾ ਹੈ ਕਿ ਅਸੀਂ ਸ਼ਰਾਬ ਦੇ ਠੇਕੇਦਾਰਾਂ ਨਾਲ ਮੀਟਿੰਗ ਕੀਤੀ ਹੈ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਹੁਕਮਾਂ ਦੇ ਅਨੁਸਾਰ ਸ਼ਰਾਬ ਦੀਆਂ ਦੁਕਾਨਾਂ ਸ਼ਾਮ ਨੂੰ 5 ਵਜੇ ਬੰਦ ਕਰਨ ਦੀ ਹਦਾਇਤ ਦਿੱਤੀ ਹੈ।

ਬਠਿੰਡਾ 'ਚ 5 ਵਜੇ ਸਮੁੱਚੇ ਬਾਜ਼ਾਰ ਬੰਦ, 6 ਵਜੇ ਲੱਗਿਆ ਕਰਫ਼ਿਊ

author img

By

Published : Apr 28, 2021, 10:43 AM IST

ਬਠਿੰਡਾ: ਪੰਜਾਬ ਵਿਚ ਕੋਰੋਨਾ ਵਾਇਰਸ ਦੇ ਵੱਧਦੇ ਪ੍ਰਕੋਪ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸ਼ਾਮ ਦੇ 6 ਵਜੇ ਤੋਂ ਲਾਕਡਾਊਨ ਲਗਾਉਣ ਦੇ ਆਦੇਸ਼ ਦਿੱਤੇ ਸਨ।ਜਿਸ ਦੇ ਤਹਿਤ ਬਠਿੰਡਾ ਦੇ ਸਮੁੱਚੇ ਬਾਜ਼ਾਰ 5 ਵਜੇ ਬੰਦ ਕਰਵਾ ਦਿੱਤੇ ਗਏ ਸਨ ਅਤੇ 6 ਵਜੇ ਪੁਲਿਸ ਨੇ ਕਰਫ਼ਿਊ ਲਗਾ ਦਿੱਤਾ ਸੀ।ਪੁਲਿਸ ਨੇ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਉੱਤੇ ਨਾਕਾਬੰਦੀ ਕਰਕੇ ਆਉਣ ਵਾਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ।

ਬਠਿੰਡਾ 'ਚ 5 ਵਜੇ ਸਮੁੱਚੇ ਬਾਜ਼ਾਰ ਬੰਦ, 6 ਵਜੇ ਲੱਗਿਆ ਕਰਫ਼ਿਊ

ਪੁਲਿਸ ਅਧਿਕਾਰੀ ਭੁਪਿੰਦਰਜੀਤ ਸਿੰਘ ਵਿਰਕ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਸੀਂ ਸ਼ਾਮ 5 ਵਜੇ ਸ਼ਹਿਰ ਦੇ ਸਮੁੱਚੇ ਬਾਜ਼ਾਰ ਬੰਦ ਕਰਵਾ ਦਿੱਤੇ ਸਨ ਅਤੇ 6 ਵਜੇ ਲਾਕਡਾਊਨ ਲਗਵਾ ਦਿੱਤਾ ਸੀ।ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਇਸ ਤੋਂ ਬਾਅਦ ਸ਼ਹਿਰ ਵਿਚ ਨਾਕਾਬੰਦੀ ਕਰਕੇ ਆਉਣ-ਜਾਣ ਵਾਲਿਆਂ ਦੀ ਪੁੱਛਗਿੱਛ ਕੀਤੀ ਗਈ। ਇਸ ਤੋਂ ਇਲਾਵਾ ਜਿਹੜੇ ਲੋਕਾਂ ਨੂੰ ਕੋਈ ਐਮਰਜੈਂਸੀ ਕੰਮ ਸੀ ਸਿਰਫ਼ ਉਨ੍ਹਾਂ ਨੂੰ ਹੀ ਛੂਟ ਦਿੱਤੀ ਗਈਪੁਲਿਸ ਅਧਿਕਾਰੀ ਭੁਪਿੰਦਰਜੀਤ ਸਿੰਘ ਵਿਰਕ ਨੇ ਕਿਹਾ ਹੈ ਕਿ ਅਸੀਂ ਸ਼ਰਾਬ ਦੇ ਠੇਕੇਦਾਰਾਂ ਨਾਲ ਮੀਟਿੰਗ ਕੀਤੀ ਹੈ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਹੁਕਮਾਂ ਦੇ ਅਨੁਸਾਰ ਸ਼ਰਾਬ ਦੀਆਂ ਦੁਕਾਨਾਂ ਸ਼ਾਮ ਨੂੰ 5 ਵਜੇ ਬੰਦ ਕਰਨ ਦੀ ਹਦਾਇਤ ਦਿੱਤੀ ਹੈ।

ਪੁਲਿਸ ਅਧਿਕਾਰੀ ਨੇ ਕਿਹਾ ਹੈ ਕਿ ਜੇਕਰ ਕਿਸੇ ਵਿਅਕਤੀ ਦਾ ਕੋਈ ਪ੍ਰੋਗਰਾਮ ਹੈ ਤਾਂ ਉਹ ਡੀਸੀ ਤੋਂ ਮਨਜ਼ੂਰੀ ਲੈ ਕੇ ਸਿਰਫ਼ 20 ਵਿਅਕਤੀ ਦੇ ਇਕੱਠ ਨਾਲ ਹੀ ਆਪਣਾ ਪ੍ਰੋਗਰਾਮ ਕਰ ਸਕਦਾ ਹੈ।ਪੁਲਿਸ ਅਧਿਕਾਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੇਸ ਦਿਨੋਂ ਦਿਨ ਵਧਦੇ ਜਾ ਰਹੇ ਹਨ।ਇਸ ਨੂੰ ਧਿਆਨ ਵਿਚ ਰੱਖਦੇ ਹੋਏ ਸਾਨੂੰ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਪਹਿਨਣਾ ਚਾਹੀਦਾ ਹੈ ਅਤੇ ਦੋ ਗਜ ਦੀ ਦੂਰੀ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ।

ਇਹ ਵੀ ਪੜੋ:ਜ਼ਿੰਦਾ ਹੁੰਦਿਆਂ ਇਲਾਜ ਲਈ ਭਟਕੇ, ਮਰ ਕੇ ਵੀ ਨਾ ਮਿਲੀ ਸ਼ਾਂਤੀ !

ETV Bharat Logo

Copyright © 2024 Ushodaya Enterprises Pvt. Ltd., All Rights Reserved.