ETV Bharat / state

ਕੌਮਾਂਤਰੀ ਨਗਰ ਕੀਰਤਨ ਪਹੁੰਚਿਆ ਰਾਮਪੁਰਾ ਫੂਲ, ਸੰਗਤ ਨੇ ਕੀਤਾ ਭਰਵਾਂ ਸਵਾਗਤ

author img

By

Published : Oct 29, 2019, 7:09 PM IST

ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਕੌਮਾਂਤਰੀ ਨਗਰ ਕੀਰਤਨ ਬਠਿੰਡਾ ਦੇ ਰਾਮਪੁਰਾ ਫੂਲ ਵਿੱਚ ਪਹੁੰਚਿਆ। ਇੱਥੇ ਸੰਗਤ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।

ਫ਼ੋਟੋ

ਬਠਿੰਡਾ: ਪਾਕਿਸਤਾਨ ਦੇ ਨਨਕਾਣ ਸਾਹਿਬ ਤੋਂ ਸ਼ੁਰੂ ਹੋਇਆ ਕੌਮਾਂਤਰੀ ਨਗਰ ਕੀਰਤਨ ਬਠਿੰਡਾ ਦੇ ਰਾਮਪੁਰਾ ਫੂਲ ਵਿੱਚ ਪਹੁੰਚਿਆ। ਇੱਥੇ ਸੰਗਤ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।

ਵੀਡੀਓ

ਨਗਰ ਕੀਰਤਨ ਪਹੁੰਚਣ 'ਤੇ ਸੰਗਤ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰਾਂ ਦੇ ਦਰਸ਼ਨ ਕੀਤੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬਾਨਾਂ ਦੇ ਜੀਵਨ ਨਾਲ ਜੁੜਿਆ ਵੱਖ-ਵੱਖ ਤਰ੍ਹਾਂ ਦਾ ਲਿਟਰੇਚਰ ਵੀ ਵੰਡਿਆ ਗਿਆ।

ਇਸ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵੀ ਨਗਰ ਕੀਰਤਨ ਨੇ ਵਿਸ਼ਰਾਮ ਕੀਤਾ ਤੇ ਜਿਸ ਤੋਂ ਬਾਅਦ ਨਗਰ ਕੀਰਤਨ ਰਾਮਪੁਰਾ ਫੂਲ ਪਹੁੰਚਿਆ। ਹੁਣ ਨਗਰ ਕੀਰਤਨ ਆਪਣੇ ਅਗਲੇ ਪੜਾਅ ਲਈ ਰਵਾਨਾ ਹੋ ਗਿਆ ਹੈ। ਦੱਸ ਦਈਏ, ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ 1 ਅਗਸਤ ਨੂੰ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਸੀ ਜਿਸ ਦੀ ਸਮਾਪਤੀ 5 ਨਵੰਬਰ ਨੂੰ ਭਾਰਤ ਦੇ ਸੁਲਤਾਨਪੁਰ ਲੋਧੀ ਵਿਖੇ ਹੋਵੇਗੀ।

ਇਹ ਵੀ ਪੜ੍ਹੋ: ਅੰਤਰਰਾਸ਼ਟਰੀ ਨਗਰ ਕੀਰਤਨ ਦਾ ਲੁਧਿਆਣਾ ਪਹੁੰਚਣ 'ਤੇ ਭਰਵਾਂ ਸਵਾਗਤ

Intro:ਕੌਮਾਂਤਰੀ ਨਗਰ ਕੀਰਤਨ ਬਠਿੰਡਾ ਦੇ ਰਾਮਪੁਰਾ ਫੂਲ ਵਿੱਚ ਪਹੁੰਚਿਆ Body:ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਵੇ ਪ੍ਰਕਾਸ਼ ਪੁਰਵ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਬਠਿੰਡਾ ਦੇ ਰਾਮਪੁਰਾ ਫੂਲ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ. ਇਹ ਨਗਰ ਕੀਰਤਨ ਇੱਕ ਅਗਸਤ ਨੂੰ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਆਰੰਭ ਕੀਤਾ ਗਿਆ ਸੀ ਅਤੇ ਪੰਜ ਨਵੰਬਰ ਨੂੰ ਭਾਰਤ ਦੇ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਕੀਤਾ ਜਾਵੇਗਾ. ਨਗਰ ਕੀਰਤਨ ਵਿੱਚ ਪਵਿੱਤਰ ਪਾਲਕੀ ਸਾਹਿਬ ਦੇ ਦਰਸ਼ਨ ਕਰਨ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ. ਇਸ ਤੋਂ ਇਲਾਵਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰਾਂ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਗਾਰਗੀ ਦੀ ਬਰਟਨ ਨੇ ਗੁਰੂ ਵੱਟਿਆਂ ਦੇ ਵੀ ਦਰਸ਼ਨ ਸੰਗਤਾਂ ਨੇ ਕੀਤੇ. ਨਗਰ ਕੀਰਤਨ ਬਠਿੰਡਾ ਦੇ ਵੱਖ ਵੱਖ ਪਿੰਡਾ ਵਿੱਚੋਂ ਇਹ ਨਗਰ ਖੇਤਰ ਪਹਿਲਾਂ ਤੋਂ ਹੀ ਗੁਜ਼ਰ ਚੁੱਕਿਆ ਹੈ ਦੱਸ ਦੀਏ ਕਿ ਬਠਿੰਡਾ ਸ਼ਹਿਰ ਤੋਂ ਬਾਅਦ ਇਹ ਬਕਾਇਦਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵੀ ਰੁਕਿਆ ਸੀ ਜਿਸ ਤੋਂ ਬਾਅਦ ਇਹ ਨਗਰ ਕੀਰਤਨ ਮਾਨਸਾ ਵੱਲ ਜਾ ਚੱਲੇ ਗਿਆ ਸੀ ਜਿਸ ਤੋਂ ਬਾਅਦ ਇੱਕ ਵਾਰ ਫਿਰ ਬਠਿੰਡਾ ਵਿੱਚ ਬੀਤੇ ਸੋਮਵਾਰ ਇਹ ਨਗਰ ਕੀਰਤਨ ਬਠਿੰਡਾ ਦੇ ਰਾਮਪੁਰਾ ਫੂਲ ਪਹੁੰਚਿਆ ਪਹੁੰਚਿਆ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਵੇ ਪ੍ਰਕਾਸ਼ ਪੁਰਵ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ,ਇਹ ਨਗਰ ਕੀਰਤਨ ਇੱਕ ਅਗਸਤ ਨੂੰ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਆਰੰਭ ਕੀਤਾ ਗਿਆ ਸੀ ਅਤੇ ਪੰਜ ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਕੀਤਾ ਜਾਵੇਗਾ. ਨਗਰ ਕੀਰਤਨ ਵਿੱਚ ਪਵਿੱਤਰ ਪਾਲਕੀ ਸਾਹਿਬ ਦੇ ਦਰਸ਼ਨ ਕਰਨ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ. ਇਸ ਤੋਂ ਇਲਾਵਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰਾਂ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਬਰਤਨ ਵੱਟੇ ਦੇ ਵੀ ਦਰਸ਼ਨ ਸੰਗਤਾਂ ਨੇ ਕੀਤੇ. ਇਸ ਨਗਰ ਕੀਰਤਨ ਵਿੱਚ ਗੁਰੂ ਸਾਹਿਬਾਨਾਂ ਦੇ ਜੀਵਨ ਨਾਲ ਜੁੜਿਆ ਹੋਇਆ ਵੱਖ ਵੱਖ ਤਰ੍ਹਾਂ ਦਾ ਲਿਟਰੇਚਰ ਐੱਸਜੀਪੀਸੀ ਵੱਲੋਂ ਵੰਡਿਆ ਜਾ ਰਿਹਾ ਹੈ. ਪਿੰਡਾਂ ਅਤੇ ਸ਼ਹਿਰਾਂ ਵਿੱਚ ਨਗਰ ਕੀਰਤਨ ਨਾਲ ਆਈ ਹੋਈ ਸੰਗਤ ਲਈ ਜਗ੍ਹਾ ਜਗ੍ਹਾ ਲੰਗਰ ਵੀ ਸੰਗਤਾ ਵੱਲੋਂ ਲਗਾਏ ਗਏ ਸਨ, ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਨੇ ਸਵੇਰ ਤੋਂ ਹੀ ਸੜਕਾਂ ਦੀ ਸਫਾਈ ਸ਼ੁਰੂ ਕਰ ਦਿੱਤੀ ਸੀ. ਨਗਰ ਕੀਰਤਨ ਬਠਿੰਡਾ ਦੇ ਵੱਖ ਵੱਖ ਪਿੰਡਾਂ ਵਿੱਚੋਂ ਪਹਿਲਾਂ ਤੋਂ ਗੁਜ਼ਰ ਚੁੱਕਿਆ ਹੈConclusion:ਪੂਰਵ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਗੁਰਪ੍ਰੀਤ ਮਲੂਕਾ ਵੱਲੋਂ ਵੀ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ
ETV Bharat Logo

Copyright © 2024 Ushodaya Enterprises Pvt. Ltd., All Rights Reserved.