ETV Bharat / state

ਜ਼ੋਰਾਂ-ਸ਼ੋਰਾਂ ਨਾਲ ਚੋਣ ਮੁਹਿੰਮ 'ਚ ਜੁਟੇ ਮਨਪ੍ਰੀਤ ਬਾਦਲ

ਕਾਂਗਰਸ ਦੇ ਬਠਿੰਡਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵਡਿੰਗ ਨੇ ਅਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਪੰਜਾਬ ਦੇ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਉੱਚੇਚੇ ਤੌਰ 'ਤੇ ਪਹੁੰਚੇ। ਇਸ ਮੌਕੇ ਮਨਪ੍ਰੀਤ ਬਾਦਲ ਨੇ ਵਰਕਰਾਂ 'ਚ ਉਤਸ਼ਾਹ ਭਰਦਿਆਂ ਕਿਹਾ ਕਿ ਆਉਣ ਵਾਲੇ 15 ਦਿਨ ਤੱਕ ਸਾਨੂੰ ਜੰਗੀ ਪੱਧਰ 'ਤੇ ਚੋਣ ਪ੍ਰਚਾਰ ਕਰਨਾ ਚਾਹੀਦਾ ਹੈ।

author img

By

Published : May 2, 2019, 1:21 PM IST

ਫ਼ੋਟੋ

ਬਠਿੰਡਾ: ਲੋਕ ਸਭਾ ਚੋਣਾਂ 2019 ਲਈ ਚੋਣ ਅਖਾੜਾ ਭੱਖ ਚੁੱਕਿਆ ਹੈ ਅਤੇ ਹਰ ਪਾਰਟੀ ਪੂਰੇ ਦਮ-ਖਮ ਨਾਲ ਚੋਣ ਪ੍ਰਚਾਰ 'ਚ ਡੱਟੀ ਹੋਈ ਹੈ। ਇਸੇ ਲੜੀ 'ਚ ਕਾਂਗਰਸ ਦੇ ਬਠਿੰਡਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵਡਿੰਗ ਨੇ ਅਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਪੰਜਾਬ ਦੇ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਉੱਚੇਚੇ ਤੌਰ 'ਤੇ ਮੌਜੂਦ ਰਹੇ ਅਤੇ ਉਹ ਵਰਕਾਰਾਂ 'ਚ ਜੋਸ਼ ਭਰਦੇ ਨਜ਼ਰ ਆਏ।

ਵੀਡੀਓ

ਮਨਪ੍ਰੀਤ ਬਾਦਲ ਨੇ ਵਰਕਰਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਜਿਵੇਂ ਫੌਜ ਵਿੱਚ ਜੰਗ ਲੱਗਦਿਆਂ ਹੀ ਸਾਰੇ ਅਫ਼ਸਰ ਸਿਪਾਹੀਆਂ ਦੀ ਦਿਖ 'ਚ ਆ ਜਾਂਦੇ ਹਨ, ਉਵੇਂ ਹੀ ਕਾਂਗਰਸ ਦੇ ਵਰਕਰਾਂ ਨੂੰ ਕਰਨਾ ਚਾਹੀਦਾ ਹੈ ਅਤੇ ਆਉਣ ਵਾਲੇ 15 ਦਿਨ ਤੱਕ ਪੂਰੇ ਜੋਰਾਂ ਸ਼ੋਰਾਂ ਨਾਲ ਚੋਣ ਪ੍ਰਚਾਰ ਕਰਨਾ ਚਾਹੀਦਾ ਹੈ।

Bathinda 2-5-19 manpreet Badal office opening
Feed by ftp 
Folder Name- Bathinda 2-5-19 manpreet Badal office opening
Total Files- 5 
Report by Goutam Kumar Bathinda 

H- ਚੋਣਾਂ ਦੀ ਜੰਗ ਲੱਗ ਚੁੱਕੀ ਹੈ ਅਤੇ ਪਾਰਟੀ ਦੇ ਹਰ ਵਰਕਰ ਨੂੰ ਹੁਣ ਮੈਦਾਨ ਵਿੱਚ ਉਤਰ ਜਾਣਾ ਚਾਹੀਦਾ ਹੈ: ਮਨਪ੍ਰੀਤ ਸਿੰਘ ਬਾਦਲ 

ਬਠਿੰਡਾ ਦੇ ਵਿੱਚ ਅੱਜ ਕਾਂਗਰਸ ਪਾਰਟੀ ਤੋਂ ਲੋਕ ਸਭਾ ਦੇ ਉਮੀਦਵਾਰ ਰਾਜਾ ਵੜਿੰਗ ਦੇ ਦਫ਼ਤਰ ਦਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕੀਤਾ ਗਿਆ ਆਗਾਜ਼ 
AL- ਅੱਜ ਬਠਿੰਡਾ ਦੇ ਪਰਸ ਰਾਮ ਨਗਰ ਇਲਾਕੇ ਦੇ ਵਿਚ ਕਾਂਗਰਸ ਪਾਰਟੀ ਵੱਲੋਂ ਬਠਿੰਡਾ ਲੋਕ ਸਭਾ ਸੀਟ ਦੇ ਉਮੀਦਵਾਰ ਰਾਜਾ ਵੜਿੰਗ ਦੇ ਦਫ਼ਤਰ ਦਾ ਆਬਾਦ ਕੀਤਾ ਗਿਆ ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਆਪਣੇ ਵਰਕਰਾਂ ਦਾ ਮੂੰਹ ਮਿੱਠਾ ਕਰਾਉਂਦੇ ਹੋਏ ਨਜ਼ਰ ਆਏ ਜਿੱਥੇ ਉਨ੍ਹਾਂ ਨੇ ਪਾਰਟੀ ਦੇ ਵਰਕਰਾਂ ਨੂੰ ਲੋਕ ਸਭਾ ਚੋਣਾਂ ਦੇ ਲਈ ਤਕੜੇ ਹੋਣ ਦੀ ਅਪੀਲ ਕੀਤੀ 
Vo- ਬਠਿੰਡਾ ਦੇ ਪਰਸ ਰਾਮ ਨਗਰ ਇਲਾਕੇ ਦੇ ਵਿਚ ਅੱਜ ਕਾਂਗਰਸ ਪਾਰਟੀ ਦੇ ਦਫਤਰ ਤੇ ਕੀਤੇ ਗਏ ਆਗਾਜ਼ ਦੇ ਦੌਰਾਨ ਵਿੱਤ ਮੰਤਰੀ ਪੰਜਾਬ ਨੇ ਆਪਣੇ ਪਾਰਟੀ ਦੇ ਵਰਕਰਾਂ ਨੂੰ ਲੋਕ ਸਭਾ ਚੋਣਾਂ ਦੇ ਲਈ ਤਕੜੇ ਹੋਣ ਦੀ ਗੱਲ ਕਹੀ ਅਤੇ ਉਨ੍ਹਾਂ ਨੇ ਕਿਹਾ ਕਿ ਜਿਸ ਤਰੀਕੇ ਨਾਲ ਜਦੋਂ ਦੇਸ਼ ਵਿੱਚ ਜੰਗ ਦਾ ਮਾਹੌਲ ਹੁੰਦਾ ਹੈ ਤਾਂ  ਫੌਜ ਦੇ ਵਿੱਚ ਅਧਿਕਾਰੀਆਂ ਦੇ ਫੀਤੇ ਉਤਾਰ ਦਿੱਤੇ ਜਾਂਦੇ ਹਨ ਸਭ ਇੱਕ ਸਮਾਨ ਹੋ ਕੇ ਦੇਸ਼ ਦੇ ਲਈ ਜੰਗ ਲੜਦੇ ਹਨ ਉਸੇ ਤਰੀਕੇ ਨਾਲ ਆਪਣੀ ਪਾਰਟੀ ਦੇ ਵਿੱਚ ਕੋਈ ਅਧਿਕਾਰੀ ਜਾਂ ਅਹੁਦੇਦਾਰ ਨਹੀਂ ਸਭ ਇੱਕ ਸਮਾਨ ਹਨ ਮੈਂ ਵੀ ਇੱਕ ਪਾਰਟੀ ਦਾ ਵਰਕਰ ਹਾਂ ਅਤੇ ਜਦੋਂ ਚੋਣਾਂ ਖਤਮ ਹੋ ਗਈ ਹੈ ਤਾਂ ਸਭ ਨੂੰ ਅਹੁਦੇ ਦਿੱਤੇ ਜਾਣਗੇ 

 ਸਪੀਚ -ਮਨਪੀਤ ਸਿੰਘ ਬਾਦਲ 

ETV Bharat Logo

Copyright © 2024 Ushodaya Enterprises Pvt. Ltd., All Rights Reserved.