ETV Bharat / state

ਬਠਿੰਡਾ ਥਰਮਲ ਪਲਾਂਟ ਨੂੰ ਤੋੜਨ ਦੀਆਂ ਤਿਆਰੀਆਂ

author img

By

Published : Nov 3, 2019, 7:35 PM IST

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਲੈ ਕੇ ਕੈਬਿਨੇਟ ਮੰਤਰੀ ਮਨਪ੍ਰੀਤ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਥਰਮਲ ਪਲਾਂਟ ਮਹਿੰਗੀ ਬਿਜਲੀ ਪੈਦਾ ਕਰ ਰਿਹਾ ਸੀ ਜਿਸ ਕਰਕੇ ਪਲਾਂਟ ਨੂੰ ਦੀ ਥਾਂ ਰੁਜ਼ਗਾਰ ਪੈਦਾ ਕਰਨ ਵਾਲੇ ਪ੍ਰਾਜੈਕਟ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਫ਼ੋਟੋ

ਬਠਿੰਡਾ: ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਲੈ ਕੇ ਕੈਬਿਨੇਟ ਮੰਤਰੀ ਮਨਪ੍ਰੀਤ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਥਰਮਲ ਪਲਾਂਟ ਮਹਿੰਗੀ ਬਿਜਲੀ ਪੈਦਾ ਕਰ ਰਿਹਾ ਸੀ ਜਿਸ ਕਰਕੇ ਪਲਾਂਟ ਨੂੰ ਦੀ ਥਾਂ ਰੁਜ਼ਗਾਰ ਪੈਦਾ ਕਰਨ ਲਈ ਕੋਈ ਥਾਂ ਰੁਜ਼ਗਾਰ ਪੈਦਾ ਕਰਨ ਵਾਲੇ ਪ੍ਰਾਜੈਕਟ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਲਈ ਉਹ ਬਿਜਲੀ ਬੋਰਡ ਨੂੰ ਸਿਫ਼ਾਰਿਸ਼ ਕਰਨਗੇ।

ਵੀਡੀਓ

ਥਰਮਲ ਪਲਾਂਟ ਬਾਰੇ ਮਨਪ੍ਰੀਤ ਬਾਦਲ ਨੇ ਕਿਹਾ ਕਿ ਥਰਮਲ ਪਲਾਂਟ ਬਾਰੇ ਸਰਕਾਰ ਨੇ ਕੋਈ ਹੱਕਵੀਂ ਫ਼ੈਸਲਾ ਨਹੀਂ ਲਿਆ। ਦਰਅਸਲ, ਮਸ਼ੀਨਰੀ 50 ਸਾਲ ਪੁਰਾਣੀ ਹੋ ਚੁੱਕੀ ਸੀ ਤੇ ਚੱਲਣ ਦੇ ਕਾਬਿਲ ਨਹੀਂ ਰਹਿ ਗਈ ਸੀ। ਇਸ ਦੇ ਨਾਲ ਹੀ ਪਿਛਲੇ 8 ਸਾਲਾਂ ਵਿੱਚੋਂ ਪਲਾਂਟ ਸਾਲ ਵਿੱਚ 15-30 ਦਿਨ ਚੱਲਦਾ ਸੀ। ਬਿਜਲੀ ਦੀ ਓਵਰ ਕੈਪਿਸਿਟੀ ਤੇ ਯੂਨਿਟ ਜ਼ਿਆਦਾ ਹੋਣ ਕਰਕੇ ਬਿਜਲੀ ਮਹਿੰਗੀ ਪੈਦਾ ਹੋ ਰਹੀ ਸੀ ਜਿਸ ਕਰਕੇ ਪਲਾਂਟ ਨੂੰ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਹੁਣ ਸਰਕਾਰ ਦਾ ਕਹਿਣਾ ਹੈ ਕਿ ਪਲਾਂਟ ਦੀ ਥਾਂ ਕਾਰੋਬਾਰ ਲਈ ਪ੍ਰਾਜੈਕਟ ਸ਼ੁਰੂ ਕੀਤੇ ਜਾਣੇ ਚਾਹੀਦੇ ਹਨ ਤਾਂ ਕਿ ਰੁਜ਼ਗਾਰ ਮਿਲ ਸਕੇ।

ਇਹ ਵੀ ਪੜ੍ਹੋ: 1984 ਸਿੱਖ ਦੰਗਾ ਪੀੜਤਾਂ ਵੱਲੋਂ ਕੱਢਿਆ ਗਿਆ ਕੈਂਡਲ ਮਾਰਚ, ਇਨਸਾਫ਼ ਦੀ ਕੀਤੀ ਗਈ ਮੰਗ

Intro:ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਤੋੜਨ ਦੇ ਲਈ ਮਨਪ੍ਰੀਤ ਬਾਦਲ ਨੇ ਕੀਤਾ ਵੱਡਾ ਐਲਾਨ ਕਿਹਾ ਮਹਿੰਗੀ ਬਿਜਲੀ ਪੈਦਾ ਕਰ ਰਿਹਾ ਸੀ ਬਠਿੰਡਾ ਥਰਮਲ ਪਲਾਂਟ
ਜਿਸ ਨੂੰ ਤੋੜ ਕੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕੀਤੀ ਜਾ ਰਹੀ ਹੈ ਕੋਸ਼ਿਸ਼

Body:ਪਿਛਲੀ ਵਾਰ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਚੋਣ ਮੈਨੀਫੈਸਟੋ ਵਿੱਚ ਬਠਿੰਡਾ ਥਰਮਲ ਪਲਾਂਟ ਨੂੰ ਜਾਰੀ ਰੱਖਣ ਦੇ ਲਈ ਵਾਅਦਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਕਾਂਗਰਸ ਸਰਕਾਰ ਇੱਕ ਵਾਰ ਮੁੜ ਤੋਂ ਫਿਰ ਆਪਣੇ ਵਾਅਦੇ ਤੋਂ ਮੁੱਕਰਦੀ ਹੋਈ ਨਜ਼ਰ ਆਈ ਅਤੇ ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਤੋੜ ਕੇ ਸੈਂਕੜਾ ਏਕੜ ਜ਼ਮੀਨ ਤੇ ਵੱਖਰੇ ਵੱਖਰੇ ਰੁਜ਼ਗਾਰ ਪੈਦਾ ਕਰਨ ਲਈ ਫੈਸਲਾ ਸਾਹਮਣੇ ਆਇਆ ਹੈ

ਬਠਿੰਡਾ ਦਾ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਜਿਸ ਦੀ ਨੀਂਹ ਸਾਬਕਾ ਮੁੱਖ ਮੰਤਰੀ ਪੰਜਾਬ ਗਿਆਨੀ ਜ਼ੈਲ ਸਿੰਘ ਵੱਲੋਂ ਰੱਖੀ ਗਈ ਸੀ ਜਿਸ ਦੀ ਬੁਨਿਆਦ ਖਤਮ ਹੋਣ ਤੋਂ ਬਾਅਦ ਅਕਾਲੀ ਸਰਕਾਰ ਸਮੇਂ ਭਾਰਤ ਹੈਵੀ ਇਲੈਕਟ੍ਰੀਕਲ ਲਿਮਟਿਡ ਕੰਪਨੀ ਨੂੰ ਕਰੋੜਾਂ ਰੁਪਏ ਮੁਰੰਮਤ ਕਾਰਜ ਦਾ ਠੇਕਾ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਪਿਛਲੀ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਸਰਕਾਰ ਨੇ ਕਿਹਾ ਸੀ ਕਿ ਦੇਹਰਾਦੂਨ ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਤੋੜਿਆ ਨਹੀਂ ਜਾਵੇਗਾ ਪਰ ਜਿਸ ਤੋਂ ਬਾਅਦ ਬੰਦ ਹੋਏ ਥਰਮਲ ਪਲਾਂਟ ਨੂੰ ਚਲਾਉਣ ਦੇ ਲਈ ਪਰਾਲੀ ਤੋਂ ਇੰਧਨ ਬਣਾ ਕੇ ਸਸਤੀ ਬਿਜਲੀ ਪੈਦਾ ਕਰਨ ਦੇ ਲਈ ਵੀ ਲਾਂਬੜਾ ਦੇ ਪਿੰਡ ਮਹਿਮਾ ਸਰਜਾ ਵਿੱਚ ਪਰਾਲੀ ਨੂੰ ਇਕੱਠਾ ਕਰਨ ਵਾਲਾ ਮਾਹਿਰਾਂ ਜਿੱਦਾਂਜਿੱਦਾਂ ਜੋਸ਼ੀ ਦੇ ਨਾਂ ਪ੍ਰਾਜੈਕਟ ਵੀ ਚਿੱਟਾ ਹਾਥੀ ਬਣਦਾ ਹੋਇਆ ਨਜ਼ਰ ਆ ਰਿਹਾ ਹੈ ਜਿਸ ਤੋਂ ਬਾਅਦ ਅੱਜ ਵਿੱਤ ਮੰਤਰੀ ਪੰਜਾਬ ਸਰਦਾਰ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਇਸ ਸਪੈਸ਼ਲ ਫੈਸਲੇ ਨੂੰ ਬਦਲਦਿਆਂ ਹੋਇਆ ਕਿਹਾ ਹੈ ਕਿ ਬਠਿੰਡਾ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਜੋ ਕਿ ਮਹਿੰਗੀ ਬਿਜਲੀ ਪੈਦਾ ਕਰ ਰਿਹਾ ਹੈ ਜਿਸਦੀ ਸੱਤ ਤੋਂ ਅੱਠ ਰੁਪਏ ਤੱਕ ਯੂਨਿਟ ਪੈ ਰਹੀ ਹੈ ਇਸ ਲਈ ਇਸ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਟ ਨੂੰ ਤੋੜ ਕੇ ਪੈਦਾ ਕਰਨ ਵਾਲੇ ਪ੍ਰਾਜੈਕਟ ਲਗਾਏ ਜਾਣਗੇ ਇਸ ਦਾ ਪ੍ਰਸਤਾਵ ਉਨ੍ਹਾਂ ਵੱਲੋਂ ਬਿਜਲੀ ਵਿਭਾਗ ਨੂੰ ਵੀ ਦਿੱਤਾ ਜਾ ਚੁੱਕਾ ਹੈ

ਵਨ ਟੂ ਵਨ ਵਿੱਦ ਮਨਪ੍ਰੀਤ ਬਾਦਲ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.