ETV Bharat / state

ਸੂਬੇ ਭਰ 'ਚ ਭਾਜਪਾ ਵਰਕਰਾਂ ਨੇ ਮੋਟਰ ਸਾਈਕਲ ਰੈਲੀ ਕੱਢ ਕੇ ਕੀਤਾ ਪ੍ਰਚਾਰ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਜਪਾ ਵਰਕਰਾਂ ਨੇ ਕੱਢੀ ਮੋਟਰਸਾਈਕਲ ਰੈਲੀ। ਲੋਕ ਸਭਾ ਚੋਣਾਂ ਦਾ ਕੀਤਾ ਪ੍ਰਚਾਰ ਤੇ ਵਿੰਗ ਕਮਾਂਡਰ ਅਭਿਨੰਦਨ ਦੀ ਭਾਰਤ ਪਰਤਣ ਦੀ ਖ਼ੁਸ਼ੀ ਵੀ ਪ੍ਰਗਟਾਈ।

ਮੋਟਰਸਾਈਕਲ ਰੈਲੀ
author img

By

Published : Mar 2, 2019, 5:42 PM IST

Updated : Mar 2, 2019, 8:29 PM IST

ਬਠਿੰਡਾ: ਦੇਸ਼ ਭਰ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਹਰ ਜ਼ਿਲ੍ਹੇ ਤੇ ਸ਼ਹਿਰ ਵਿੱਚ ਚੋਣਾਂ ਦਾ ਪ੍ਰਚਾਰ ਸ਼ੁਰੂ ਹੋ ਗਿਆ ਹੈ। ਇਸ ਦੇ ਚੱਲਦਿਆਂ ਬਠਿੰਡਾ, ਮੋਗਾ, ਜਲੰਧਰ ਅਤੇ ਮਲੇਰਕੋਟਲਾ ਵਿੱਚ ਭਾਜਪਾ ਵਰਕਰਾਂ ਵਲੋਂ ਮੋਟਰ ਸਾਈਕਲ ਰੈਲੀ ਕੱਢੀ ਗਈ। ਇਸ ਦੌਰਾਨ ਵਿੰਗ ਕਮਿੰਡਰ ਅਭਿਨੰਦਨ ਦੀ ਭਾਰਤ ਪਰਤਣ 'ਤੇ ਵੀ ਖ਼ੁਸ਼ੀ ਜ਼ਾਹਿਰ ਕੀਤੀ।

ਮੋਟਰਸਾਈਕਲ ਰੈਲੀ
ਇਸ ਸਬੰਧੀ ਬਠਿੰਡਾ 'ਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਨੋਦ ਕੁਮਾਰ ਬਿੰਟਾ ਨੇ ਦੱਸਿਆ ਕਿ ਪੂਰੇ ਹਿੰਦੁਸਤਾਨ ਵਿੱਚ ਪਾਕਿਸਤਾਨ ਤੋਂ ਪਰਤੇ ਵਿੰਡ ਕਮਾਂਡਰ ਅਭਿਨੰਦਨ ਦੀ ਖ਼ੁਸ਼ੀ ਵਜੋਂ ਭਾਰਤੀ ਜਨਤਾ ਪਾਰਟੀ ਦੇ ਯੁਵਾ ਵਰਕਰਾਂ ਵੱਲੋਂ ਬਾਈਕ ਰੈਲੀ ਕੱਢੀ ਜਾ ਰਹੀ ਹੈ। ਨਾਲ ਹੀ ਚੋਣਾਂ ਦਾ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਸ਼ਲਾਘਾਯੋਗ ਕਦਮ ਲਈ ਪ੍ਰਸ਼ੰਸਾ ਕਰਦੇ ਹਾਂ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅੱਜ ਦੇਸ਼ ਸੁਰੱਖਿਅਤ ਹੱਥਾਂ ਵਿੱਚ ਹੈ ਤੇ ਅਸੀਂ ਦੇਸ਼ ਦੀ ਜਨਤਾ ਨੂੰ ਮੁੜ ਭਾਜਪਾ ਦੀ ਸਰਕਾਰ ਬਣਾਉਣ ਦੀ ਅਪੀਲ ਕਰਦੇ ਹਾਂ।ਇਸ ਤੋਂ ਇਲਾਵਾ ਜਲੰਧਰ ਵਿੱਚ ਭਾਜਪਾ ਆਗੂ ਰਾਕੇਸ਼ ਰਾਠੌਰ ਅਤੇ ਰਮਨ ਪੱਬੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਸੀ.ਆਰ.ਪੀ.ਐਫ ਦੇ 44 ਜਵਾਨਾਂ ਦੀ ਸ਼ਹਾਦਤ ਦਾ ਬਦਲਾ ਲਿਆ ਤੇ ਜਿਸ ਢੰਗ ਨਾਲ ਵਿੰਗ ਕਮਾਂਡਰ ਅਭਿਨੰਦਨ ਨੂੰ ਵਾਪਸ ਲਿਆਇਆ ਗਿਆ, ਇਸ ਕਰਕੇ ਪੂਰਾ ਦੇਸ਼ ਉਨ੍ਹਾਂ ਦੀ ਤਾਰੀਫ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਮੁੜ ਦੇਸ਼ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਮਲੇਰਕੋਟਲਾ ਵਿੱਚ ਵੀ ਮੋਟਰ ਸਾਈਕਲ ਰੈਲੀ ਨੂੰ ਲੈ ਕੇ ਨੌਜਵਾਨਾਂ 'ਚ ਕਾਫ਼ੀ ਉਤਸ਼ਾਹ ਵੇਖਿਆ ਗਿਆ।

Story-Bathinda 2-3-19 Vijay Bike Railly By BJP Worker
Feed By Ftp 
Folder Name- Bathinda 2-3-19 Vijay Bike Railly By BJP Worker
Total Files-5 
Report By Goutam Kumar Bathinda 
9855365553

ਬਠਿੰਡਾ ਵਿੱਚ ਬੀਜੇਪੀ ਵਰਕਰਾਂ ਵੱਲੋਂ ਪਾਕਿਸਤਾਨ ਤੋਂ ਲੋਟੇ ਵਿੰਡ ਕਮਾਂਡਰ ਦੀ ਖੁਸ਼ੀ ਵਜੋਂ ਕੱਢੀ ਗਈ ਬੀਜੇਪੀ ਯੁਵਾ ਵਰਕਰਾਂ ਵੱਲੋਂ ਬਾਈਕ ਰੈਲੀ 

ਅੱਜ ਬਠਿੰਡਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਨੋਦ ਕੁਮਾਰ ਬਿੰਟਾ ਦੀ ਅਗਵਾਈ ਹੇਠ ਬਾਈਕ ਰੈਲੀ ਕੱਢੀ ਗਈ ਜਿਸ ਵਿਚ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਪੂਰੇ ਹਿੰਦੁਸਤਾਨ ਦੇ ਵਿੱਚ ਪਾਕਿਸਤਾਨ ਤੋਂ ਪਰਤੇ ਵਿੰਡ ਕਮਾਂਡਰ ਅਭਿਨੰਦਨ ਦੀ ਖ਼ੁਸ਼ੀ ਵਜੋਂ ਭਾਰਤੀ ਜਨਤਾ ਪਾਰਟੀ ਦੇ ਯੁਵਾ ਵਰਕਰਾਂ ਵੱਲੋਂ ਬਾਈਕ ਰੈਲੀ ਕੱਢੀ ਜਾ ਰਹੀ ਹੈ ਜਿਸ ਵਿਚ ਉਨ੍ਹਾਂ ਨੇ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਸ ਸ਼ਲਾਘਾਯੋਗ ਕਦਮ ਦਾ ਪ੍ਰਸੰਸਾ ਕਰਦੇ ਹਾਂ 
ਉਨ੍ਹਾਂ ਨੇ ਦੱਸਿਆ ਕਿ ਅੱਜ ਭਾਰਤ ਦੇਸ਼ ਸੁਰੱਖਿਅਤ ਹੱਥਾਂ ਦੇ ਵਿੱਚ ਹੈ ਅਸੀਂ ਦੇਸ਼ ਦੀ ਜਨਤਾ ਨੂੰ ਅਪੀਲ ਕਰਦੇ ਹਾਂ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਦੇਸ਼ ਦੇ ਹਿੱਤ ਦੇ ਲਈ ਖੜ੍ਹੀ ਹੈ ਅਤੇ ਇੱਕ ਵਾਰ ਫਿਰ ਮੁੜ ਤੋਂ ਦੇਸ਼ ਵਿੱਚ ਬੀਜੇਪੀ ਦੀ ਸਰਕਾਰ ਆਉਣੀ ਚਾਹੀਦੀ ਹੈ 

ਦੂਜੇ ਪਾਸੇ ਦੇਸ਼ ਦੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੇ ਨੂੰ ਕੁਝ ਸਮਾਂ ਵੀ ਨਹੀਂ ਸੀ ਬੀਤਿਆ ਅਤੇ ਬੀਜੇਪੀ ਵਰਕਰਾਂ ਵੱਲੋਂ ਸ਼ਲਾਘਾਯੋਗ ਕਦਮ ਦੱਸਿਆ ਜਾ ਰਿਹਾ ਜਿਸ ਦਾ ਜਵਾਬ ਦਿੰਦਿਆਂ ਹੋਇਆ ਉਨ੍ਹਾਂ ਨੇ ਕਿਹਾ ਕਿ ਇਹ ਸਾਡੀ ਖੁਸ਼ੀ ਰੈਲੀ ਨਹੀਂ ਸਗੋਂ ਜੇਤੂ ਰੈਲੀ ਹੈ 

ਵਾਈਟ- ਬੀਜੇਪੀ ਜ਼ਿਲ੍ਹਾ ਪ੍ਰਧਾਨ ਵਿਨੋਦ ਕੁਮਾਰ ਬਿੰਟਾ 

ਭਾਰਤੀ ਜਨਤਾ ਪਾਰਟੀ ਦੇ ਵਰਕਰ ਅਸ਼ੋਕ ਕੁਮਾਰ ਨੇ ਕਿਹਾ ਕਿ ਅਸੀਂ ਭਾਰਤੀ ਵਿੰਡ ਕਮਾਂਡਰ ਅਭਿਨੰਦਨ ਦਾ ਤਹਿ ਦਿਲੋਂ ਸਵਾਗਤ ਕਰਦੇ ਹਾਂ ਜਿਨ੍ਹਾਂ ਨੇ ਪਾਕਿਸਤਾਨ ਦੇ ਉੱਤੇ ਜਵਾਬੀ ਹਮਲੇ ਦੀ ਕਾਰਵਾਈ ਕਰਦੇ ਹੋਏ ਪਾਕਿਸਤਾਨ ਤੋਂ ਮੁੜ ਭਾਰਤ ਪਰਤੇ ਹਨ ਜਿਸ ਵਜੋਂ ਅੱਜ ਅਸੀਂ ਭਾਰਤੀ ਜਨਤਾ ਪਾਰਟੀ ਦੇ ਯੁਵਾ ਵਰਕਰਾਂ ਨੂੰ ਨਾਲ ਲੈ ਕੇ ਬਾਈਕ ਰੈਲੀ ਕਰ ਰਹੇ ਹਾਂ 
ਵਾਈਟ -ਬੀਜੇਪੀ ਵਰਕਰ ਅਸ਼ੋਕ ਕੁਮਾਰ 

closing- ਪੁਲਵਾਮਾ ਦੇ ਵਿੱਚ ਆਤੰਕੀ ਹਮਲੇ ਅਤੇ ਜਵਾਬੀ ਕਾਰਵਾਈ ਦੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਥਾਂ ਤੇ ਵਿਜੈ ਰੈਲੀ ਕੱਢ ਕੇ ਸਰਕਾਰ ਸਰਕਾਰ ਦੇ ਸ਼ਲਾਘਾਯੋਗ ਕਦਮ ਦੱਸਣ ਕਿੰਨਾ ਕੁ ਮੁਨਾਸਿਬ ਹੋਵੇਗਾ ਇਹ ਤਾਂ ਆਉਣ ਵਾਲੇ ਲੋਕ ਸਭਾ  ਚੋਣਾਂ ਦੇ ਵਿੱਚ ਹੀ ਪਤਾ ਲੱਗ ਪਾਵੇਗਾ 
Last Updated : Mar 2, 2019, 8:29 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.