ETV Bharat / state

ਘੱਟ ਝਾੜ ਕਾਰਨ ਖੁਦਕੁਸ਼ੀ ਕਰ ਚੁੱਕੇ ਨੌਜਵਾਨ ਕਿਸਾਨ ਦੇ ਘਰ ਅਫ਼ਸੋਸ ਕਰਨ ਪਹੁੰਚੇ ਨਵਜੋਤ ਸਿੱਧੂ

author img

By

Published : Apr 22, 2022, 5:11 PM IST

ਕਣਕ ਦਾ ਝਾੜ ਘੱਟ ਹੋਣ ਕਾਰਨ ਕਿਸਾਨ ਜਸਪਾਲ ਸਿੰਘ ਨੇ ਰੇਲ ਗੱਡੀ ਅੱਗੇ ਛਾਲ ਮਾਰ ਦਿੱਤੀ।ਅੱਜ ਉਨ੍ਹਾਂ ਦੇ ਘਰ ਅਫਸੋਸ ਕਰਨ ਲਈ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਫਸੋਸ ਕਰਨ ਲਈ ਪਹੁੰਚੇ।

ਘੱਟ ਝਾੜ ਕਾਰਨ ਖੁਦਕੁਸ਼ੀ ਕਰ ਚੁੱਕੇ ਨੌਜਵਾਨ ਕਿਸਾਨ ਦੇ ਘਰ ਅਫਸੋਸ ਕਰਨ ਪਹੁੰਚੇ ਨਵਜੋਤ ਸਿੱਧੂ

ਬਠਿੰਡਾ: ਪੰਜਾਬ 'ਚ ਕਣਕ ਦਾ ਝਾੜ ਘੱਟ ਨਿਕਲ ਰਿਹਾ ਹੈ ਜਿਸ ਕਾਰਨ ਪਿਛਲੇ ਦਿਨੀਂ ਬਠਿੰਡਾ ਦੇ ਕਿਸਾਨ ਨੇ ਖੁਜਕੁਸ਼ੀ ਕਰ ਲਈ। ਕਣਕ ਦਾ ਝਾੜ ਘੱਟ ਹੋਣ ਕਾਰਨ ਕਿਸਾਨ ਜਸਪਾਲ ਸਿੰਘ ਨੇ ਰੇਲ ਗੱਡੀ ਅੱਗੇ ਛਾਲ ਮਾਰ ਦਿੱਤੀ।

ਜਿਸ ਘਟਨਾ ਤੋਂ ਬਾਅਦ ਇਲਾਕੇ 'ਚ ਸੋਗ ਦਾ ਮਾਹੌਲ ਹੈ ਖੁਦਕੁਸ਼ੀ ਤੋਂ ਬਾਅਦ ਅੱਜ ਉਨ੍ਹਾਂ ਦੇ ਘਰ ਅਫਸੋਸ ਕਰਨ ਲਈ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਫਸੋਸ ਕਰਨ ਲਈ ਪਹੁੰਚੇ। ਮੌੜ ਮੰਡੀ ਤੋਂ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਵੀ ਉਸ ਸਮੇਂ ਸਿੱਧੂ ਨਾਲ ਮੌਜੂਦ ਹਨ।

ਜਿੱਥੇ ਨਵਜੋਤ ਸਿੰਘ ਸਿੱਧੂ ਵੱਲੋਂ ਜਸਪਾਲ ਸਿੰਘ ਦੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕੀਤਾ ਗਿਆ। ਉਥੇ ਹੀ ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕਿਸਾਨ ਪੱਖੀ ਨੀਤੀ ਬਣਾਉਣੀ ਚਾਹੀਦੀ ਹੈ ਜਦੋਂ ਤੱਕ ਕਿਸਾਨ ਪੱਖੀ ਨੀਤੀ ਨਹੀਂ ਬਣਦੀ ਓਦੋਂ ਤੱਕ ਦੇਸ਼ ਤਰੱਕੀ ਦੇ ਰਾਹ ਤੇ ਨਹੀਂ ਕਲ ਸਕੇਗਾ।

ਦੇਸ਼ ਦੀ 70% ਆਬਾਦੀ ਖੇਤੀਬਾੜੀ 'ਤੇ ਨਿਰਭਰ ਹੈ ਇਸ ਸਮੇਂ ਕਿਸਾਨਾਂ ਦੇ ਹਾਲਾਤ ਬਹੁਤ ਮਾੜੇ ਹਨ ਕਿਉਂਕਿ ਲਾਗਤ ਦੁੱਗਣੀ ਹੋ ਚੁੱਕੀ ਹੈ ਅਤੇ ਫ਼ਸਲਾਂ ਦੇ ਝਾੜ ਦਿਨ ਪਰ ਦਿਨ ਘਟਦੇ ਜਾ ਰਹੇ ਹਨ ਜਿਸ ਕਾਰਨ ਕਿਸਾਨ ਖੁਦਕੁਸ਼ੀਆਂ ਦੇ ਰਾਹ ਤੁਰੇ ਹੋਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ 'ਚ ਕੇਜਰੀਵਾਲ ਵੱਲੋਂ ਕਿਸਾਨਾਂ ਪ੍ਰਤੀ ਦੋਹਰੀ ਨੀਤੀ ਅਪਣਾਈ ਜਾ ਰਹੀ ਹੈ ਦਿੱਲੀ 'ਚ ਕਿਸਾਨ ਖ਼ੁਦਕੁਸ਼ੀ ਕਰਦਾ ਹੈ ਤਾਂ ਉਸ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਂਦਾ ਹੈ ਪਰ ਪੰਜਾਬ ਵਿੱਚ ਖ਼ੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੀ ਸਰਕਾਰ ਵੱਲੋਂ ਬਾਂਹ ਨਹੀਂ ਫੜੀ ਜਾ ਰਹੀ ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਨੂੰ ਤਰੱਕੀ ਦੀ ਰਾਹ 'ਤੇ ਲੈ ਕੇ ਜਾਣਾ ਹੈ ਤਾਂ ਪਹਿਲਾਂ ਕਿਸਾਨ ਪੱਖੀ ਨੀਤੀ ਬਣਾਉਣੀ ਪਵੇਗੀ।

ਮ੍ਰਿਤਕ ਕਿਸਾਨ ਜਸਪਾਲ ਸਿੰਘ ਦੇ ਪਿਤਾ ਦਾ ਕਹਿਣਾ ਹੈ ਕਿ ਸਰਕਾਰਾਂ ਹੱਕ ਮੰਗੇ ਤੋਂ ਨਹੀਂ ਮਿਲਦੇ ਅਸੀਂ ਉਗਰਾਹਾਂ ਜਥੇਬੰਦੀ ਨਾਲ ਸਬੰਧਤ ਹਾਂਂ 'ਤੇ ਅਸੀਂ ਸੰਘਰਸ਼ ਕਰਕੇ ਆਪਣਾ ਹੱਕ ਲੈਣਾ ਜਾਣਦੇ ਹਾਂ।

ਇਹ ਵੀ ਪੜ੍ਹੋ:- ਕਿਸਾਨਾਂ ਖਿਲਾਫ਼ ਜਾਰੀ ਵਾਰੰਟ ਜਲਦ ਹੋਣਗੇ ਰੱਦ: ਹਰਪਾਲ ਚੀਮਾ

ETV Bharat Logo

Copyright © 2024 Ushodaya Enterprises Pvt. Ltd., All Rights Reserved.