ETV Bharat / state

ਕੋਰੋਨਾ ਕਾਲ ਦੌਰਾਨ ਪੰਜਾਬ ਚ ਆਕਸ਼ੀਜਨ ਦੀ ਘਾਟ, ਮਹਿਜ਼ ਤਿੰਨ ਦਿਨਾਂ ਦਾ ਸਟਾਕ ਬਾਕੀ

ਪੰਜਾਬ ਸਰਕਾਰ ਵੱਲੋਂ ਮੈਡੀਕਲ ਆਕਸੀਜਨ ਦੇ ਪੁਖਤਾ ਪ੍ਰਬੰਧਾਂ ਦੇ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ। ਜਦੋਂ ਈ ਟੀਵੀ ਭਾਰਤ ਵੱਲੋਂ ਇਨ੍ਹਾਂ ਦਾਅਵਿਆਂ ਸਬੰਧੀ ਰਿਐਲਟੀ ਚੈੱਕ ਕੀਤਾ ਗਿਆ ਤਾਂ ਸਾਹਮਣੇ ਆਇਆ ਕਿ ਸਰਕਾਰੀ ਅਤੇ ਪ੍ਰਾਇਵੇਟ ਹਸਪਤਾਲਾਂ ਨੂੰ ਮੈਡੀਕਲ ਆਕਸੀਜਨ ਸਪਲਾਈ ਕਰਨ ਵਾਲਿਆਂ ਕੋਲ ਮਹਿਜ਼ ਦੋ ਤੋਂ ਤਿੰਨ ਦਿਨਾਂ ਦੀ ਹੀ ਆਕਸੀਜਨ ਰਹਿ ਗਈ ਹੈ।

ਕੋਰੋਨਾ ਮਰੀਜ਼ਾਂ ਲਈ ਪੰਜਾਬ ’ਚ ਅਗਲੇ ਤਿੰਨ ਦਿਨਾਂ ਲਈ ਮੈਡੀਕਲ ਆਕਸੀਜਨ ਮੌਜੂਦ
ਕੋਰੋਨਾ ਮਰੀਜ਼ਾਂ ਲਈ ਮੈਡੀਕਲ ਆਕਸੀਜ਼ਨ
author img

By

Published : Apr 20, 2021, 4:18 PM IST

Updated : Apr 20, 2021, 5:13 PM IST

ਬਠਿੰਡਾ: ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਮਰੀਜ਼ਾਂ ਲਈ ਮੈਡੀਕਲ ਆਕਸੀਜਨ ਦੇ ਪੁਖਤਾ ਪ੍ਰਬੰਧਾਂ ਦੇ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ। ਕਿਉਂਕਿ ਜਦੋਂ ਇਨ੍ਹਾਂ ਦਾਅਵਿਆਂ ਸਬੰਧੀ ਰਿਐਲਟੀ ਚੈੱਕ ਕੀਤਾ ਗਿਆ ਤਾਂ ਇਹ ਗੱਲ ਸਾਹਮਣੇ ਆਈ ਕਿ ਪੰਜਾਬ ਵਿੱਚ ਸਰਕਾਰੀ ਅਤੇ ਪ੍ਰਾਇਵੇਟ ਹਸਪਤਾਲਾਂ ਨੂੰ ਮੈਡੀਕਲ ਆਕਸੀਜਨ ਸਪਲਾਈ ਕਰਨ ਵਾਲਿਆਂ ਕੋਲ ਮਹਿਜ਼ ਦੋ ਤੋਂ ਤਿੰਨ ਦਿਨਾਂ ਦੀ ਹੀ ਆਕਸੀਜਨ ਰਹਿ ਗਈ ਹੈ।

ਕੋਰੋਨਾ ਮਰੀਜ਼ਾਂ ਲਈ ਪੰਜਾਬ ’ਚ ਅਗਲੇ ਤਿੰਨ ਦਿਨਾਂ ਲਈ ਮੈਡੀਕਲ ਆਕਸੀਜਨ ਮੌਜੂਦ

ਜਦਕਿ ਕੋਰੋਨਾ ਮਹਾਂਮਾਰੀ ਦੇ ਵਧਣ ਕਾਰਨ ਡਿਮਾਂਡ ਵਧ ਗਈ ਹੈ ਜਦੋਂ ਕਿ ਪਿੱਛੋਂ ਸਪਲਾਈ ਨਹੀਂ ਆ ਰਹੀ ਮੈਡੀਕਲ ਆਕਸੀਜਨ ਦਾ ਕੰਮ ਕਰਨ ਵਾਲੇ ਬਲਦੇਵ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਕਹਿਰ ਦੇ ਚਲਦਿਆਂ ਹੁਣ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਆਕਸੀਜਨ ਦੀ ਡਿਮਾਂਡ ਵਧ ਗਈ ਹੈ ਪਰ ਪਿੱਛੋਂ ਸਪਲਾਈ ਨਹੀਂ ਆ ਰਹੀ ਜਿਸ ਕਾਰਨ ਆਉਂਦੇ ਦਿਨਾਂ ਵਿੱਚ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਉਧਰ ਸਰਕਾਰੀ ਹਸਪਤਾਲ ਵਿੱਚ ਤੈਨਾਤ ਐੱਸਐੱਮਓ ਮਨਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਉਨ੍ਹਾਂ ਕੋਲ ਅੱਜ ਤੱਕ ਮੈਡੀਕਲ ਆਕਸੀਜਨ ਦੀ ਸਪਲਾਈ ਜਾਰੀ ਹੈ। ਪਰ ਆਉਂਦੇ ਦਿਨਾਂ ਵਿਚ ਇਹ ਡਿਮਾਂਡ ਹੋਰ ਵਧ ਸਕਦੀ ਹੈ।

ਗੌਰਤਲੱਬ ਹੈ ਕਿ ਪੰਜਾਬ ’ਚ ਇੱਕ ਵੀ ਮੈਡੀਕਲ ਆਕਸੀਜ਼ਨ ਦਾ ਪਲਾਂਟ ਨਹੀਂ ਹੈ ਜਿਸ ਕਾਰਨ ਦੂਜੇ ਸੂਬਿਆਂ ਤੋਂ ਮੈਡੀਕਲ ਆਕਸੀਜਨ ਮੰਗਵਾਉਣੀ ਪੈਂਦੀ ਹੈ।

Last Updated : Apr 20, 2021, 5:13 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.