ਬਠਿੰਡਾ: ਸ਼ਹਿਰ ਵਿੱਚ ਬੱਸ ਸਟੈਂਡ ਕੋਲ ਨਾਕੇਬੰਦੀ ਦੌਰਾਨ ਪੁਲਿਸ ਨੇ 2 ਨੌਜਵਾਨਾਂ ਕੋਲੋਂ 17 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਸ ਬਾਰੇ ਚੌਂਕੀ ਇੰਚਾਰਜ ਜਸਕਰਨ ਸਿੰਘ ਨੇ ਦੱਸਿਆ ਕਿ ਬਠਿੰਡਾ ਪੁਲਿਸ ਨੇ ਬੱਸ ਸਟੈਂਡ ਨੇੜੇ ਨਾਕਾ ਲਾਇਆ ਹੋਇਆ ਸੀ, ਜਿਸ ਵੇਲੇ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ 2 ਨੌਜਵਾਨਾਂ ਨੂੰ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 17 ਗ੍ਰਾਮ ਹੈਰਇਨ ਬਰਾਮਦ ਕੀਤੀ। ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਥਾਣਾ ਕੋਤਵਾਲੀ ਵਿੱਚ ਮੁਕਦਮਾ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ।