ETV Bharat / state

ਠੇਕੇਦਾਰ ਦੀ ਵੱਡੀ ਅਣਗਹਿਲੀ, ਦੋ ਹਫ਼ਤਿਆਂ ਵਿੱਚ ਸੜਕ ਦੀ ਹੋਈ ਖ਼ਸਤਾ ਹਾਲਤ

author img

By

Published : Jan 2, 2020, 4:39 PM IST

ਬਠਿੰਡਾ ਵਿਖੇ ਠੇਕੇਦਾਰਾਂ ਦੀ ਵੱਡੀ ਅਣਗਹਿਲੀ ਸਾਹਮਣੇ ਆਈ ਹੈ ਜਿੱਥੇ ਸਿਵਲ ਲਾਈਨ ਵਿਖੇ ਬਣਾਈਆਂ ਸੜਕਾਂ ਦੀ ਹਾਲਤ ਬਹੁਤ ਮਾੜੀ ਹੋ ਚੁੱਕੀ ਹੈ। ਇਸ ਦੇ ਚੱਲਦੇ ਸਥਾਨਕ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ਦੀ ਅਜਿਹੀ ਹਾਲਤ ਕਰਕੇ ਲੋਕ ਹਾਦਸੇ ਦਾ ਸ਼ਿਕਾਰ ਵੀ ਹੋ ਰਹੇ ਹਨ।

ਫ਼ੋਟੋ
ਫ਼ੋਟੋ

ਬਠਿੰਡਾ: ਸ਼ਹਿਰ ਵਿਖੇ ਠੇਕੇਦਾਰਾਂ ਦੀ ਵੱਡੀ ਅਣਗਹਿਲੀ ਸਾਹਮਣੇ ਆਈ ਹੈ ਜਿੱਥੇ ਸਿਵਲ ਲਾਈਨ ਵਿਖੇ ਬਣਾਈਆਂ ਸੜਕਾਂ ਦੀ ਹਾਲਤ ਬਹੁਤ ਮਾੜੀ ਹੋ ਚੁੱਕੀ ਹੈ। ਇਸ ਦੇ ਚੱਲਦੇ ਸਥਾਨਕ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੜਕ ਦੀ ਅਜਿਹੀ ਹਾਲਤ ਕਰਕੇ ਲੋਕ ਹਾਦਸੇ ਦਾ ਸ਼ਿਕਾਰ ਵੀ ਹੋ ਰਹੇ ਹਨ।

ਵੇਖੋ ਵੀਡੀਓ

ਇਸ ਦੇ ਨਾਲ ਹੀ ਸਥਾਨਕ ਲੋਕਾਂ ਨੇ ਇਹ ਵੀ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਐਸਐਸਪੀ ਅਤੇ ਡੀਸੀ ਦੀ ਰਿਹਾਇਸ਼ ਦੇ ਨੇੜੇ ਬਣੀਆਂ ਸੜਕਾਂ ਦੀ ਹਾਲਤ ਵੀ ਖ਼ਰਾਬ ਹੋ ਚੁੱਕੀ ਹੈ ਜਿਸ ਵੱਲ ਨਾ ਤਾਂ ਠੇਕੇਦਾਰ ਦਾ ਧਿਆਨ ਹੈ ਅਤੇ ਨਾ ਹੀ ਸਬੰਧਿਤ ਵਿਭਾਗ ਇਸ ਵੱਲ ਧਿਆਨ ਦੇ ਰਿਹਾ ਹੈ। ਲੋਕਾਂ ਨੇ ਮੰਗ ਕੀਤੀ ਕਿ ਸਬੰਧਿਤ ਠੇਕੇਦਾਰ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਟਾਟਾ ਸੰਨਜ਼ ਨੇ NCLAT ਦੇ ਆਦੇਸ਼ ਨੂੰ ਸੁਪਰੀਮ ਕੋਰਟ 'ਚ ਦਿੱਤੀ ਚਣੌਤੀ, ਸਾਈਰਸ ਨੂੰ ਕੰਪਨੀ 'ਚ ਬਹਾਲ ਕਰਨ ਦਾ ਦਿੱਤਾ ਸੀ ਆਦੇਸ਼

ਇਸ ਸਬੰਧੀ ਜਦੋਂ ਬਠਿੰਡਾ ਮਿਊਂਸੀਪਲ ਕਾਰਪੋਰੇਸ਼ਨ ਦੇ ਵਿੱਚ ਮੇਅਰ ਬਲਵੰਤ ਰਾਏ ਨਾਥ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਨੇ ਇਸ ਸਬੰਧੀ ਪੱਤਰ ਜਾਰੀ ਕਰ ਦਿੱਤੇ ਹਨ ਅਤੇ ਜੇਕਰ ਕੋਈ ਠੇਕੇਦਾਰ ਵੱਲੋਂ ਅਣਗਹਿਲੀ ਕੀਤੀ ਗਈ ਤਾਂ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਇਸ ਸੜਕ ਦਾ ਦੁਬਾਰਾ ਤੋਂ ਨਿਰਮਾਣ ਕੀਤਾ ਜਾਵੇ।

Intro:

Body:ਬਠਿੰਡਾ ਵਿਖੇ ਠੇਕੇਦਾਰਾਂ ਦੀ ਵੱਡੀ ਅਣਗਹਿਲੀ ਸਾਹਮਣੇ ਆਈ ਹੈ ਹਾਲ ਹੀ ਵਿੱਚ ਕੁਝ ਠੇਕੇਦਾਰਾਂ ਵੱਲੋਂ ਸ਼ਹਿਰ ਦੇ ਪੋਸ਼ ਸਰੀਆ ਸਿਵਲ ਲਾਈਨ ਵਿਖੇ ਬਣਾਈਆਂ ਸੜਕਾਂ ਦੀ ਹਾਲਤ ਕੁਝ ਇਹ ਦਿਨਾਂ ਵਿਚ ਖਰਾਬ ਹੋ ਗਈ ਜਿਸਦੇ ਚੱਲਦੇ ਆਉਣ ਜਾਣ ਵਾਲੇ ਲੋਕਾਂ ਨੂੰ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਈ ਲੋਕ ਹਾਦਸੇ ਦਾ ਸ਼ਿਕਾਰ ਵੀ ਹੋ ਰਹੇ ਹਨ ਮੌਜੂਦਾ ਸਮੇਂ ਵਿੱਚ ਐਸਐਸਪੀ ਅਤੇ ਡੀਸੀ ਤੇ ਰਿਹਾਇਸ਼ ਦੇ ਨਜ਼ਦੀਕ ਬਣੀਆਂ ਸੜਕਾਂ ਹਾਲਤ ਖ਼ਰਾਬ ਹੋ ਚੁੱਕੀ ਹੈ ਜਿਸ ਵੱਲ ਨਾ ਤਾਂ ਠੇਕੇਦਾਰ ਦਾ ਧਿਆਨ ਹੈ ਅਤੇ ਨਾ ਹੀ ਸਬੰਧਿਤ ਵਿਭਾਗ ਦਾ ਲੋਕਾਂ ਨੇ ਮੰਗ ਕੀਤੀ ਹੈ ਕਿ ਠੇਕੇਦਾਰ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇ।
ਵਾਈਟ -ਵਿਜੈ ਕੁਮਾਰ ਸਥਾਨਕ ਵਿਅਕਤੀ
ਬਾਈਟ- ਹਨਿੰਦਰ ਸਿੰਘ ਸਿੱਧੂ ਸਥਾਨਕ ਵਿਅਕਤੀ
ਜਦੋਂ ਇਸ ਦੇ ਸਬੰਧ ਦੇ ਵਿੱਚ ਬਠਿੰਡਾ ਮਿਊਂਸੀਪਲ ਕਾਰਪੋਰੇਸ਼ਨ ਦੇ ਵਿੱਚ ਮੇਅਰ ਬਲਵੰਤ ਰਾਏ ਨਾਥ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਇਸ ਦੇ ਸਬੰਧ ਦੇ ਵਿੱਚ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਇਸ ਸਬੰਧੀ ਪੱਤਰ ਜਾਰੀ ਕਰ ਦਿੱਤੇ ਹਨ ਅਤੇ ਜੇਕਰ ਕੋਈ ਠੇਕੇਦਾਰ ਵੱਲੋਂ ਅਣਗਹਿਲੀ ਵਰਤੀ ਗਈ ਹੈ ਤਾਂ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਇਸ ਸੜਕ ਦਾ ਦੁਬਾਰਾ ਤੋਂ ਨਿਰਮਾਣ ਹੋਣਾ ਚਾਹੀਦਾ ਹੈ ਜੇਕਰ ਉਸ ਵੱਲੋਂ ਕੋਈ ਆਨਾਕਾਨੀ ਕੀਤੀ ਜਾਂਦੀ ਹੈ ਤਾਂ ਉਸ ਨੂੰ ਬਲੈਕਲਿਸਟ ਕਰ ਦਿੱਤਾ ਜਾਵੇ
ਬਾਈਟ -ਮੇਅਰ ਬਲਵੰਤ ਰਾਏ ਨਾਥ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.