ETV Bharat / state

ਸਕੂਲੀ ਬੱਚਿਆਂ ਨਾਲ ਭਰੀ ਵੈਨ ਪਲਟੀ - ਬੱਚਿਆਂ ਨਾਲ ਭਰੀ ਵੈਨ ਪਲਟੀ

ਪਿੰਡ ਸਿਵੀਆਂ ਵਿਖੇ ਇੱਕ ਨਿੱਜੀ ਸਕੂਲ ਦੀ ਬੱਚਿਆਂ ਨਾਲ ਭਰੀ ਵੈਨ ਪਲਟ ਗਈ ਪਿੰਡ ਵਾਸੀਆਂ ਵੱਲੋਂ ਜਿਸਦਾ ਕਾਰਨ ਸੜਕ ਦੀ ਖਸਤਾ ਹਾਲਤ ਦੱਸੀ ਗਈ।

ਫ਼ੋਟੋ
author img

By

Published : Nov 4, 2019, 7:04 PM IST

ਬਠਿੰਡਾ: ਪਿੰਡ ਸਿਵੀਆਂ ਵਿਖੇ ਇੱਕ ਨਿੱਜੀ ਸਕੂਲ ਦੀ ਬੱਚਿਆਂ ਨਾਲ ਭਰੀ ਵੈਨ ਪਲਟ ਗਈ। ਪਿੰਡ ਵਾਸੀਆਂ ਵੱਲੋਂ ਇਸ ਹਾਦਸੇ ਦਾ ਕਾਰਨ ਸੜਕ ਦੀ ਖਸਤਾ ਹਾਲਤ ਦੱਸੀ ਜਾ ਰਈ ਹੈ। ਇਸ ਘਟਨਾ ਦੇ ਰੋਸ ਵਜੋਂ ਲੋਕਾਂ ਨੇ ਬਠਿੰਡਾ ਅੰਬਰਸਰ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ। ਪਿੰਡ ਦੇ ਲੋਕਾਂ ਦੀ ਮੰਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਸੀਵਰੇਜ ਪੈਣ ਕਰਕੇ ਸੜਕਾਂ ਪੱਟੀਆਂ ਹੋਈਆਂ ਅਤੇ ਇਨ੍ਹਾਂ ਦੀ ਖਸਤਾ ਹਾਲਤ ਕਰਕੇ ਹਰ ਰੋਜ਼ ਹਾਦਸੇ ਵਾਪਰ ਰਹੇ ਹਨ।

ਵੀਡੀਓ

ਲੋਕਾਂ ਦਾ ਕਹਿਣਾ ਸੀ ਕਿ ਸੜਕਾਂ ਦੀ ਖਸਤਾ ਹਾਲਤ ਕਰਕੇ ਹਰ ਰੋਜ਼ ਹਾਦਸੇ ਵਾਪਰਦੇ ਹਨ ਅਤੇ ਕਈ ਦੁਰਘਟਨਾਵਾਂ ਵਿੱਚ ਲੋਕਾਂ ਦੀ ਮੌਤ ਹੋ ਚੁੱਕੀ ਹੈ। ਲੋਕਾਂ ਦੀ ਮੰਗ ਹੈ ਕਿ ਸੜਕ ਦੀ ਮੁਰੰਮਤ ਕੀਤੀ ਜਾਵੇ ਤਾਂ ਜੋ ਲੋਕਾਂ ਦੀ ਜਾਨ ਮਾਲ ਦਾ ਨੁਕਸਾਨ ਹੋਣੋ ਬਚ ਸਕੇ। ਧਰਨਾ ਦੇ ਚੱਲਦੇ ਟ੍ਰੈਫਿਕ ਵੀ ਕਾਫੀ ਸਮੇਂ ਤੱਕ ਪ੍ਰਭਾਵਿਤ ਰਿਹਾ।

Intro:ਨਿੱਜੀ ਸਕੂਲ ਦੀ ਬੱਚਿਆਂ ਨਾਲ ਭਰੀ ਵੈਨ ਪਲਟੀ।Body:
ਸੜਕ ਦੀ ਖਸਤਾ ਹਾਲਤ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਬਠਿੰਡਾ ਅੰਮ੍ਰਿਤਸਰ ਹਾਈਵੇ ਕੀਤਾ ਗੋਨਿਆਣਾ ਮੰਡੀ।
ਜ਼ਿਲ੍ਹਾ ਬਠਿੰਡਾ ਅਧੀਨ ਪੈਂਦੇ ਪਿੰਡ ਸਿਵੀਆਂ ਵਿਖੇ ਸਵੇਰੇ ਇੱਕ ਨਿੱਜੀ ਸਕੂਲ ਦੀ ਬੱਚਿਆਂ ਨਾਲ ਭਰੀ ਵੈਨ ਪਲਟ ਕੇ ਪਿੰਡ ਵਾਸੀਆਂ ਵੱਲੋਂ ਇਸ ਦਾ ਕਾਰਨ ਸੜਕ ਦੀ ਖਸਤਾ ਹਾਲਤ ਦੱਸੀ ਜਾ ਰਹੀ ਹੈ ।ਇਸ ਰੋਸ ਵਜੋਂ ਪਿੰਡ ਸਿਵੀਆਂ ਦੇ ਲੋਕਾਂ ਨੇ ਬਠਿੰਡਾ ਅੰਬਰਸਰ ਨੈਸ਼ਨਲ ਹਾਈਵੇ ਪਿੰਡ ਗਿੱਲ ਪੱਤੀ ਕੋਲ ਜਾਮ ਕਰ ਦਿੱਤਾ।ਪਿੰਡ ਦੇ ਲੋਕਾਂ ਦੀ ਮੰਗ ਹੈ ਕਿ ਪਿੰਡ ਸਿਵੀਆਂ ਨੂੰ ਗਿੱਲ ਪੱਤੀ ਤੋਂ ਅਤੇ ਬਠਿੰਡਾ ਤੋਂ ਜਾਣ ਵਾਲੀਆਂ ਸੜਕਾਂ ਪਿਛਲੇ ਕਈ ਸਾਲਾਂ ਤੋਂ ਸੀਵਰੇਜ ਪੈਣ ਕਰਕੇ ਪੱਟੀਆਂ ਹਨ ਇਨ੍ਹਾਂ ਦੀ ਖਸਤਾ ਹਾਲਤ ਕਰਕੇ ਹਰ ਰੋਜ਼ ਹਾਦਸੇ ਵਾਪਰ ਰਹੇ ਹਨ ਤੇ ਕਈ ਦੁਰਘਟਨਾਵਾਂ ਵਿੱਚ ਲੋਕਾਂ ਦੀ ਮੌਤ ਹੋ ਚੁੱਕੀ ਹੈ ਲੋਕਾਂ ਦੀ ਮੰਗ ਤੇ ਸੜਕ ਨੂੰ ਮੁਰੰਮਤ ਕਰਕੇ ਬਣਾਇਆ ਜਾਵੇ ਤਾਂ ਜੋ ਲੋਕਾਂ ਦੀ ਜਾਨ ਮਾਲ ਦੀ ਰਾਖੀ ਹੋ ਸਕੇ ।ਮਾਈਡਪਾਵਰ ਲਿਖੇ ਜਾਣ ਤੱਕ ਲੋਕ ਬਠਿੰਡਾ ਹਾਈਵੇਅ ਤੇ ਪੂਰੀ ਤਰ੍ਹਾਂ ਡਟੇ ਹੋਏ ਸਨ ਅਤੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਜਾਰੀ ਸੀ।
ਬਠਿੰਡਾ ਦੇ ਐਸਐਸਪੀ ਡਾ ਨਾਨਕ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ਤੇ ਥਾਣਾ ਐਸੇ ਚੁਨੀਆਂ ਵੱਲੋਂ ਮੌਕੇ ਤੇ ਭੇਜ ਦਿੱਤਾ ਗਿਆ ਹੈ ਉਥੇ ਹੀ ਤਹਿਸੀਲਦਾਰ ਵੀ ਮੌਕੇ ਤੇ ਜਾ ਕੇ ਲੋਕਾਂ ਦੀ ਗੱਲ ਸੁਣ ਕੇ ਆਏ ਹਨConclusion:ਧਰਨਾ ਦੇ ਰਹੇ ਲੋਕਾਂ ਦੀ ਮੰਗ ਹੈ ਕਿ ਪ੍ਰਸ਼ਾਸਨ ਸੜਕ ਨੂੰ ਠੀਕ ਕਰਵਾਵੇ ਉੱਥੇ ਧਰਨੇ ਦੇ ਚੱਲਦੇ ਟ੍ਰੈਫਿਕ ਵੀ ਕਾਫੀ ਸਮੇਂ ਤੱਕ ਪ੍ਰਭਾਵਿਤ ਰਿਹਾ
ETV Bharat Logo

Copyright © 2025 Ushodaya Enterprises Pvt. Ltd., All Rights Reserved.