ETV Bharat / state

ਛੱਠ ਪੂਜਾ ਮੌਕੇ ਨਹਿਰ ਵਿੱਚ ਪਾਣੀ ਨਾ ਹੋਣ ਕਾਰਨ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ - ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ ਵਿੱਚ ਛੱਠ ਪੂਜਾ ਦੇ ਮੌਕੇ ਪ੍ਰਵਾਸੀਆਂ ਵੱਲੋਂ ਨਹਿਰ ਵਿੱਚ ਪਾਣੀ ਨਾ ਹੋਣ ਕਾਰਨ ਰੋਸ ਪ੍ਰਦਰਸ਼ਨ ਕੀਤਾ ਗਿਆ। ਸਥਾਨਕ ਲੋਕਾਂ ਨੇ ਆਪਣਾ ਰੋਸ਼ ਪ੍ਰਗਟ ਕਰਦੇ ਕਿਹਾ ਕਿ ਜੇਕਰ ਨਹਿਰ ਵਿੱਚ ਪਾਣੀ ਨਹੀਂ ਹੋਵੇਗਾ ਤਾਂ ਉਹ ਪੂਜਾ ਕਿਵੇਂ ਕਰਨਗੇ।

ਫ਼ੋਟੋ
author img

By

Published : Nov 2, 2019, 7:41 PM IST

ਬਠਿੰਡਾ: ਛੱਠ ਪੂਜਾ ਨੂੰ ਲੈ ਕੇ ਬਠਿੰਡਾ ਦੀ ਸਰਹਿੰਦ ਨਹਿਰ 'ਤੇ ਪੂਜਾ ਕਰਨ ਪਹੁੰਚੇ ਲੋਕਾਂ ਨੂੰ ਨਹਿਰ ਵਿੱਚ ਪਾਣੀ ਨਾ ਹੋਣ ਕਾਰਨ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਜਿਸ ਨੂੰ ਲੈ ਕੇ ਲੋਕਾਂ ਵੱਲੋਂ ਪ੍ਰਸ਼ਾਸਨ ਅਤੇ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

ਵੇਖੋ ਵੀਡੀਓ

ਪੁਲਿਸ ਵਿਭਾਗ ਨੇ ਦੱਸਿਆ ਕਿ ਕਈ ਜਗ੍ਹਾ 'ਤੇ ਨਹਿਰ ਨੂੰ ਪੱਕੇ ਕੀਤੇ ਜਾਣ ਦਾ ਕੰਮ ਚੱਲ ਰਿਹਾ ਹੈ ਜਿਸ ਦੇ ਕਾਰਨ ਨਹਿਰ ਦਾ ਪਾਣੀ ਬੰਦ ਕੀਤਾ ਗਿਆ ਹੈ। ਉੱਥੇ ਹੀ ਸਥਾਨਕ ਲੋਕਾਂ ਨੇ ਆਪਣਾ ਰੋਸ਼ ਪ੍ਰਗਟ ਕਰਦੇ ਕਿਹਾ ਕਿ ਜੇਕਰ ਨਹਿਰ ਵਿੱਚ ਪਾਣੀ ਨਹੀਂ ਹੋਵੇਗਾ ਤਾਂ ਉਹ ਪੂਜਾ ਕਿਵੇਂ ਕਰਨਗੇ। ਲੋਕਾਂ ਨੇ ਕਿਹਾ ਕਿ ਉਹ ਬਿਨ੍ਹਾਂ ਕਿਸੇ ਅੰਨ ਪਾਣੀ ਤੋਂ ਆਪਣਾ ਵਰਤ ਰੱਖਦੇ ਹਨ।

ਉੱਥੇ ਹੀ ਮੌਕੇ ਤੇ ਪਹੁੰਚੇ ਸ਼ਿਵ ਸੈਨਾ, ਹਿੰਦੁਸਤਾਨ ਪੰਜਾਬ ਸੰਯੁਕਤ ਸਚਿਵ ਸੁਖਚੈਨ ਸਿੰਘ ਭਾਰਗਵ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ ਨਹਿਰੀ ਵਿਭਾਗ ਦੇ ਨਾਲ ਇਸ ਸਬੰਧ ਦੇ ਵਿੱਚ ਗੱਲਬਾਤ ਕੀਤੀ ਜਾ ਚੁੱਕੀ ਹੈ ਪਰ ਪ੍ਰਸ਼ਾਸਨ ਨੇ ਹਮੇਸ਼ਾ ਉਨ੍ਹਾਂ ਨੂੰ ਲਾਰਾ ਹੀ ਲਗਾਇਆ ਹੈ ਜਿਸ ਦੇ ਚੱਲਦੇ ਕਈ ਪਰਵਾਸੀਆਂ ਦੀ ਸ਼ਰਧਾ ਦੇ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।

Intro:ਬਠਿੰਡਾ ਸਰਹਿੰਦ ਨਦੀ ਦੇ ਕਿਨਾਰੇ ਛੱਠ ਪੂਜਾ ਨੂੰ ਲੈ ਕੇ ਨਹਿਰਬੰਦੀ ਹੋਣ ਕਾਰਨ ਪ੍ਰਵਾਸੀਆਂ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ
ਪਰਵਾਸੀਆਂ ਵੱਲੋਂ ਪ੍ਰਸ਼ਾਸਨ ਅਤੇ ਸਰਕਾਰ ਖਿਲਾਫ ਰੋਸ ਜ਼ਾਹਰ

Body:ਅਜ ਬਠਿੰਡਾ ਦੀ ਸਰਹਿੰਦ ਨਦੀ ਦੇ ਕਿਨਾਰੇ ਛੱਡ ਪੂਜਾ ਦੇ ਤਿਉਹਾਰ ਨੂੰ ਲੈ ਕੇ ਪ੍ਰਵਾਸੀਆਂ ਵੱਲੋਂ ਪ੍ਰਸ਼ਾਸਨ ਅਤੇ ਸਰਕਾਰ ਦੇ ਖਿਲਾਫ ਨਹਿਰ ਵਿੱਚ ਪਾਣੀ ਨਾ ਹੋਣ ਕਾਰਨ ਰੋਸ ਜ਼ਾਹਿਰ ਕੀਤਾ ਜਾ ਰਿਹਾ

ਰੋਸ ਪ੍ਰਦਰਸ਼ਨ ਦੇ ਚੱਲਦਿਆਂ ਮੌਕੇ ਤੇ ਪਹੁੰਚੀ ਪੁਲਿਸ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਗੱਲਬਾਤ ਕੀਤੀ ਗਈ ਜਿਸ ਤੋਂ ਬਾਅਦ ਉਨ੍ਹਾਂ ਨੇ ਦੱਸਿਆ ਕਿ ਅੱਜ ਨਹਿਰ ਦੇ ਵਿੱਚ ਪਾਣੀ ਨਾ ਹੋਣ ਦੇ ਕਾਰਨ ਪਰਵਾਸੀਆਂ ਵੱਲੋਂ ਰੋਸ ਜਾਹਿਰ ਕੀਤਾ ਜਾ ਰਿਹਾ ਸੀ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਨਹਿਰੀ ਵਿਭਾਗ ਦੇ ਨਾਲ ਗੱਲਬਾਤ ਕੀਤੀ ਗਈ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਕਈ ਜਗ੍ਹਾ ਤੇ ਨਹਿਰ ਨੂੰ ਪੱਕੇ ਕੀਤੇ ਜਾਣ ਦਾ ਕੰਮ ਚੱਲ ਰਿਹਾ ਹੈ ਜਿਸ ਦੇ ਕਾਰਨ ਨਹਿਰ ਦਾ ਪਾਣੀ ਬੰਦ ਕੀਤਾ ਗਿਆ ਹੈ ਪਰ ਇਨ੍ਹਾਂ ਨੂੰ ਸਾਡੇ ਵੱਲੋਂ ਭਰੋਸਾ ਦਿਵਾਇਆ ਜਾ ਰਿਹਾ ਹੈ ਕਿ ਬਠਿੰਡਾ ਦੀ ਝੀਲਾਂ ਦਾ ਪਾਣੀ ਨਹਿਰ ਦੇ ਥੋੜ੍ਹੇ ਹਿੱਸੇ ਵਿੱਚ ਛੱਡਿਆ ਜਾਵੇਗਾ ਪਰ ਝੀਲ ਦਾ ਪਾਣੀ ਇੰਨਾ ਜ਼ਿਆਦਾ ਕਰਦਾ ਹੈ ਕਿ ਉਸ ਦੇ ਵਿੱਚ ਪੂਜਾ ਵਿੱਚ ਰੁਕਾਵਟਾਂ ਆ ਰਹੀਆਂ ਹਨ
ਵਾਈਟ- ਡੀਐੱਸਪੀ ਗੁਰਜੀਤ ਸਿੰਘ ਰੋਮਾਣਾ
ਉਥੇ ਹੀ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸ਼ਰਧਾ ਹੈ ਕਿ ਉਹ ਬਿਨਾਂ ਕਿਸੇ ਅੰਨ ਪਾਣੀ ਤੋਂ ਆਪਣਾ ਵਰਤ ਰੱਖਦੇ ਹਨ ਪਰ ਜੇਕਰ ਉਨ੍ਹਾਂ ਦੀ ਸ਼ਰਧਾ ਦੇ ਵਿੱਚ ਸ਼ਕਤੀ ਹੈ ਤਾਂ ਪ੍ਰਸ਼ਾਸਨ ਵੀ ਉਨ੍ਹਾਂ ਦੀ ਗੱਲ ਸੁਣੇਗਾ ਅਤੇ ਨਹਿਰ ਦੇ ਵਿੱਚ ਪਾਣੀ ਨੂੰ ਛੱਡਿਆ ਜਾਵੇਗਾ
ਵ੍ਹਾਈਟ -ਸ਼ਰਧਾਲੂ ਮਹਿਲਾ
ਛੱਠ ਪੂਜਾ ਦੀ ਲੰਬੇ ਸਮੇਂ ਤੋਂ ਬਠਿੰਡਾ ਦੀ ਸਰਹੱਦ ਨਦੀ ਦੇ ਕਿਨਾਰੇ ਚੱਲ ਰਹੀਆਂ ਤਿਆਰੀਆਂ ਨੂੰ ਲੈ ਕੇ ਮੌਕੇ ਤੇ ਪਹੁੰਚੇ ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਸੰਯੁਕਤ ਸਚਿਵ ਸੁਖਚੈਨ ਸਿੰਘ ਭਾਰਗਵ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ ਨਹਿਰੀ ਵਿਭਾਗ ਦੇ ਨਾਲ ਇਸ ਸਬੰਧ ਦੇ ਵਿੱਚ ਗੱਲਬਾਤ ਕੀਤੀ ਜਾ ਚੁੱਕੀ ਹੈ ਪਰ ਪ੍ਰਸ਼ਾਸਨ ਨੇ ਹਮੇਸ਼ਾ ਉਨ੍ਹਾਂ ਨੂੰ ਲਾਰਾ ਹੀ ਲਗਾਇਆ ਹੈ ਜਿਸ ਦੇ ਚੱਲਦੇ ਅਨੇਕਾਂ ਪਰਵਾਸੀਆਂ ਦੀ ਸ਼ਰਧਾ ਦੇ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਜੇਕਰ ਇਸ ਨਹਿਰ ਦੇ ਵਿੱਚ ਪਾਣੀ ਨਾ ਛੱਡਿਆ ਗਿਆ ਤਾਂ ਮੋਰੱਕੋ ਦੇ ਸੀਉਹ ਸ਼ਰਧਾਲੂਆਂ ਦੇ ਨਾਲ ਹਰ ਮੁਕੰਮਲ ਤੌਰ ਤੇ ਉਨ੍ਹਾਂ ਦਾ ਸਾਥ ਦੇਣ ਦੇ ਲਈ ਤਿਆਰ ਹਨ
ਵਾਈਟ -ਸੁਖਚੈਨ ਸਿੰਘ ਭਾਰਗਵ ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਸੰਯੁਕਤ ਸਚਿਵ

Conclusion:ਹੁਣ ਵੇਖਣਾ ਇਹ ਹੋਵੇਗਾ ਕਿ ਬਠਿੰਡਾ ਸਰਹੱਦ ਨਦੀ ਦੇ ਵਿੱਚ ਪਾਣੀ ਛੱਡਿਆ ਜਾਵੇਗਾ ਜਾਂ ਪ੍ਰਵਾਸੀਆਂ ਦੀ ਸ਼ਰਧਾ ਦੇ ਉੱਤੇ ਰਾਜਨੀਤੀ ਵੇਖਣ ਨੂੰ ਮਿਲੇਗੀ
ETV Bharat Logo

Copyright © 2025 Ushodaya Enterprises Pvt. Ltd., All Rights Reserved.