ETV Bharat / state

ਮਹਿੰਗਾਈ ਨੂੰ ਲੈਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਬਠਿੰਡਾ ਦੇ ਫਾਇਰ ਬ੍ਰਿਗੇਡ ਚੌਂਕ ਰੋਡ (Bathinda Fire Brigade Chowk Road) ਤੋਂ ਵੇਖਣ ਨੂੰ ਮਿਲੀਆਂ ਹਨ। ਇੱਥੇ ਕਾਂਗਰਸ ਪਾਰਟੀ (Congress Party) ਨੇ ਰੋਡ ‘ਤੇ ਐੱਲ.ਪੀ.ਜੀ. ਦੇ ਸਿਲੰਡਰ ਰੱਖ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protests against the central government) ਕੀਤਾ ਹੈ ਅਤੇ ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।

ਮਹਿੰਗਾਈ ਨੂੰ ਲੈਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਮਹਿੰਗਾਈ ਨੂੰ ਲੈਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
author img

By

Published : Apr 3, 2022, 1:54 PM IST

ਬਠਿੰਡਾ: ਦਿਨੋਂ ਦਿਨ ਵੱਧ ਰਹੇ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ (Petrol-diesel and cooking gas prices) ਕਰਕੇ ਲੋਕ ਬਹੁਤ ਪ੍ਰੇਸ਼ਾਨ ਹਨ। ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਦਾ ਜਿੱਥੇ ਆਮ ਲੋਕ ਵੀ ਵਿਰੋਧ ਕਰ ਰਹੇ ਹਨ, ਉੱਥੇ ਹੀ ਕਾਂਗਰਸ ਪਾਰਟੀ (Congress Party) ਵੱਲੋਂ ਵੀ ਵੱਧ ਰਹੀ ਮਹਿੰਗਾਈ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ (Morcha against central government in protest of inflation) ਖੋਲ੍ਹਿਆ ਗਿਆ ਹੈ। ਜਿਸ ਦੀਆਂ ਤਸਵੀਰਾਂ ਬਠਿੰਡਾ ਦੇ ਫਾਇਰ ਬ੍ਰਿਗੇਡ ਚੌਂਕ ਰੋਡ (Bathinda Fire Brigade Chowk Road) ਤੋਂ ਵੇਖਣ ਨੂੰ ਮਿਲੀਆਂ ਹਨ। ਇੱਥੇ ਕਾਂਗਰਸ ਪਾਰਟੀ (Congress Party) ਨੇ ਰੋਡ ‘ਤੇ ਐੱਲ.ਪੀ.ਜੀ. ਦੇ ਸਿਲੰਡਰ ਰੱਖ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protests against the central government) ਕੀਤਾ ਹੈ ਅਤੇ ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।

ਮਹਿੰਗਾਈ ਨੂੰ ਲੈਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਮੀਡੀਆ ਨਾਲ ਗੱਲਬਾਤ ਦੌਰਾਨ ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਪ੍ਰਧਾਨ (Congress Party President from Bathinda) ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ (Former Chairman District Planning Board) ਦਾ ਕਹਿਣਾ ਹੈ ਕਿ ਕੇਂਦਰ ਸਰਕਾਰ (Central Government) ਮਹਿੰਗਾਈ ਕਰਕੇ ਲੋਕਾਂ ਦਾ ਕਤਲ ਕਰ ਰਹੀ ਹੈ। ਉਨ੍ਹਾਂ ਕਿਹਾ ਮੋਦੀ ਸਰਕਾਰ (Modi government) ਕੁਝ ਕਾਰਪੋਰੇਟ ਘਰਾਣਿਆ ਨੂੰ ਲਾਭ ਦੇਣ ਲਈ ਲਗਾਤਾਰ ਦੇਸ਼ ਵਿੱਚ ਮਹਿੰਗਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ (Modi government) ਪਹਿਲਾਂ ਹੀ ਦੇਸ਼ ਵਿੱਚ ਬੇਰੁਜ਼ਗਾਰੀ ਫੈਲਾ ਚੁੱਕੀ ਹੈ ਅਤੇ ਹੁਣ ਮਹਿੰਗਾਈ ਨੂੰ ਐਨਾ ਜ਼ਿਆਦਾ ਕਰ ਦਿੱਤਾ ਗਿਆ ਹੈ ਕਿ ਆਮ ਵਿਅਕਤੀ ਦੀ ਰੋਜ਼ੀ ਰੋਟੀ ਵੀ ਮੁਸ਼ਕਲ ਹੋ ਚੁੱਕੀ ਹੈ।

ਇਹ ਵੀ ਪੜ੍ਹੋ:#PetrolDieselPrice: ਅੱਜ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਜਾਣੋ ਨਵੀਆਂ ਕੀਮਤਾਂ

ਉਨ੍ਹਾਂ ਕਿਹਾ ਕਿ ਇਸੇ ਸੰਘਰਸ਼ ਤਹਿਤ ਬਠਿੰਡਾ ਵਿਖੇ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ (Senior Congress party leaders) ਵੱਲੋਂ ਕੇਂਦਰ ਸਰਕਾਰ ਵਿਰੁੱਧ ਧਰਨਾ (Protest against central government) ਦਿੱਤਾ ਗਿਆ ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ (Central Government) ਨੇ ਮਹਿੰਗਾਈ ਨਾ ਘਟਾਈ ਤਾਂ ਕਾਂਗਰਸ ਪਾਰਟੀ (Congress Party) ਵੱਲੋਂ ਆਉਣ ਵਾਲੇ ਦਿਨਾਂ ਵਿੱਚ ਜੇਲ੍ਹ ਭਰੋ ਅੰਦੋਲਨ ਵੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਨਸ਼ੇ 'ਤੇ ਸਿਆਸਤ: ਸੀਐਮ ਮਾਨ ਬੋਲੇ-"ਇੱਥੇ ਬਣਦੈ ਚਿੱਟਾ", ਭਾਜਪਾ ਆਗੂ ਸਿਰਸਾ ਨੇ ਕਿਹਾ- "ਕੀ ਕੇਜਰੀਵਾਲ ਮਾਨ ਉੱਤੇ ਬਣਾ ਰਿਹੈ ਦਬਾਅ"

For All Latest Updates

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.